Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਇਤਿਹਾਸਿਕ ਇਮਾਰਤਾਂ ਸਾਡਾ ਬੇਸ਼ਕੀਮਤੀ ਖਜ਼ਾਨਾ ਹੈ, ਇਸਨੂੰ ਖਤਮ ਨਹੀ ਹੋਣ ਦਿਆਂਗੇ

ਇਤਿਹਾਸਿਕ ਇਮਾਰਤਾਂ ਸਾਡਾ ਬੇਸ਼ਕੀਮਤੀ ਖਜ਼ਾਨਾ ਹੈ, ਇਸਨੂੰ ਖਤਮ ਨਹੀ ਹੋਣ ਦਿਆਂਗੇ

 

ਪਿਛਲੇ ਦਿਨਾਂ ਤੋਂ ਗੁਰਦੁਆਰਾ ਸੀਸ਼ ਗੰਜ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਵਿਖੇ ਕਾਰ ਸੇਵਾ ਅਤੇ ਸੁੰਦਰੀਕਰਨ ਦੇ ਨਾਮ ਹੇਠ ਗੁਰਦੁਆਰਾ ਸਾਹਿਬ ਦੀ ਇਤਿਹਾਸਿਕ ਇਮਾਰਤ ਦੀਆਂ ਦੀਵਾਰਾਂ ਉੱਤੇ ਪੱਥਰ ਲਗਾਇਆ ਜਾ ਰਿਹਾ ਹੈ। ਜਿਸ ਨਾਲ ਗੁਰਦੁਆਰਾ ਸਾਹਿਬ ਦੀ ਜੋ ਰਿਵਾਇਤੀ ਦਿੱਖ ਹੈ, ਉਹ ਖਤਮ ਹੋ ਰਹੀ ਸੀ। ਪਰ ਸੰਗਤਾ ਦੇ ਵਿਰੋਧ ਕਾਰਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਪਣਾ ਇਹ ਕੰਮ ਅੱਧ ਵਿਚਾਲੇ ਰੋਕਣਾ ਪਿਆ। ਭਾਈ ਸੁਖਵਿੰਦਰ ਸਿੰਘ (ਵੀਰ ਇੰਟਰਪ੍ਰਾਈਜਜ) ਨੇ ਅੱਗੇ ਹੋ ਕੇ ਇਸ ਮਸਲੇ ਤੋਂ ਸੰਗਤ ਨੂੰ ਜਾਣੂ ਕਰਵਾਇਆ ਅਤੇ ਇਸ ਹੋ ਰਹੇ ਕੰਮ ਨੂੰ ਰੁਕਵਾਉਣ ਵਿੱਚ ਅਹਿਮ ਭੂਮਿਕਾ ਨਿਭਾਈ। ਸੰਗਤ ਦੇ ਹੋਏ ਇਕੱਠ ਵਿੱਚ ਭਾਈ ਸੁਖਵਿੰਦਰ ਸਿੰਘ ਨੇ ਆਪਣੇ ਵਿਚਾਰ ਸਾਂਝੇ ਕੀਤੇ। ਇਹ ਵਿਚਾਰ ਆਪ ਸੁਣੋ ਅਤੇ ਹੋਰਨਾਂ ਨਾਲ ਸਾਂਝੇ ਕਰੋ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਅਦਾਰਾ ਸਿੱਖ ਸਿਆਸਤ ਵੱਲੋਂ ਇਕ ਖਾਸ ਲੜੀ ਤਹਿਤ ਸਿੱਖ ਜਥੇਬੰਦੀਆਂ ਤੇ ਪੰਥਕ ਜਥਿਆਂ ਦੇ ਨੁਮਾਇੰਦਿਆਂ, ਸਿੱਖ ਵਿਚਾਰਵਾਨਾਂ ਅਤੇ ਪੰਥਕ ਸਖਸ਼ੀਅਤਾਂ ਨਾਲ ਵਿਸ਼ੇਸ਼ ਮੁਲਾਕਾਤਾਂ ਕੀਤੀਆਂ ਜਾ ਰਹੀਆਂ ਹਨ। ਇਹਨਾ ਮੁਲਾਕਾਤਾਂ ਦਾ
4 ਫਰਵਰੀ 2025 ਨੂੰ ਪਿੰਡ ਲਿੱਤਰਾਂ ਸਥਿਤ ਗੁਰਦੁਆਰਾ ਬੋਹੜ ਵਾਲਾ ਸਾਹਿਬ ਵਿਖੇ ਸਾਕਾ ਨਕੋਦਰ 1986 ਦੇ ਸ਼ਹੀਦਾਂ ਦੀ ਯਾਦ ਵਿਚ ਹੋਏ ਸਮਾਗਮ ਦੌਰਾਨ ਲਾਇਲਪੁਰ ਖਾਲਸਾ ਕਾਲਜ ਦੇ ਵਿਦਿਆਰਥੀ ਤੇ ਸਿੱਖ
4 ਫਰਵਰੀ 2025 ਨੂੰ ਪਿੰਡ ਲਿੱਤਰਾਂ ਸਥਿਤ ਗੁਰਦੁਆਰਾ ਬੋਹੜ ਵਾਲਾ ਸਾਹਿਬ ਵਿਖੇ ਸਾਕਾ ਨਕੋਦਰ 1986 ਦੇ ਸ਼ਹੀਦਾਂ ਦੀ ਯਾਦ ਵਿਚ ਹੋਏ ਸਮਾਗਮ ਦੌਰਾਨ ਲਾਇਲਪੁਰ ਖਾਲਸਾ ਕਾਲਜ ਦੇ ਵਿਦਿਆਰਥੀ ਤੇ ਸਿੱਖ
ਮਾਨਸਾ ਜਿਲ੍ਹੇ ਦੇ ਪਿੰਡ ਮੂਸਾ ਵਿਖੇ 7 ਸਤੰਬਰ 2024 ਨੂੰ ਹੋਏ ਇਕ ਸਮਾਗਮ ਦੌਰਾਨ ਡਾ. ਸੇਵਕ ਸਿੰਘ ਵੱਲੋਂ ਆਪਣੇ ਵਿਚਾਰ ਸਾਂਝੈ ਕਰਦਿਆਂ ਖੇਤੀ, ਧਰਮ, ਸਮਾਜ ਅਤੇ ਸਿੱਖਿਆ ਬਾਰੇ ਵਪਾਰ ਤੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: