ਵੀਡੀਓ

ਪੰਜਾਬ ਦਾ ਜਲ ਸੰਕਟ : ਮੌਜੂਦਾ ਹਾਲਾਤ, ਕਾਰਨ ਅਤੇ ਹੱਲ [ਮਸਤੂਆਣਾ ਸਾਹਿਬ ਵਿਖੇ ਕਰਵਾਈ ਗਈ ਵਿਚਾਰ-ਗੋਸ਼ਟਿ]

July 1, 2022 | By

 

 

ਖੇਤੀਬਾੜੀ ਅਤੇ ਵਾਤਾਵਰਨ ਜਾਗਰੂਕਤਾ ਕੇਂਦਰ ਵੱਲੋਂ ਸਿੱਖ ਜਥਾ ਮਾਲਵਾ ਦੇ ਸਹਿਯੋਗ ਨਾਲ ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ (ਜਿਲ੍ਹਾ ਸੰਗਰੂਰ) ਦੇ ਕਿਤਾਬਘਰ (ਲਾਇਬ੍ਰੇਰੀ) ਵਿਖੇ 29 ਮਈ 2022 ਨੂੰ “ਜਲ ਸੰਭਾਲ ਗੋਸ਼ਟਿ” ਕਰਵਾਈ ਗਈ। ਇਸ ਮੌਕੇ ਬੋਲਦਿਆਂ ਪਰਮਜੀਤ ਸਿੰਘ ਗਾਜ਼ੀ ਨੇ “ਪੰਜਾਬ ਦਾ ਜਲ ਸੰਕਟ : ਮੌਜੂਦਾ ਹਾਲਾਤ, ਕਾਰਨ ਅਤੇ ਹੱਲ” ਵਿਸ਼ੇ ਉੱਤੇ ਵਿਚਾਰ ਸਾਂਝੇ ਕੀਤੇ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: ,