Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਿੱਖ ਮੌਜੂਦਾ ਚੁਣੌਤੀਆਂ ਭਰੇ ਦੌਰ ਵਿਚੋਂ ਕਿਵੇਂ ਕਾਮਯਾਬੀ ਨਾਲ ਅੱਗੇ ਨਿੱਕਲਣ?

ਸਿੱਖ ਮੌਜੂਦਾ ਚੁਣੌਤੀਆਂ ਭਰੇ ਦੌਰ ਵਿਚੋਂ ਕਿਵੇਂ ਕਾਮਯਾਬੀ ਨਾਲ ਅੱਗੇ ਨਿੱਕਲਣ?

 

ਦਲ ਖਾਲਸਾ ਵੱਲੋਂ 29 ਸਤੰਬਰ 2024 ਨੂੰ ਗੁਰਦਾਸਪੁਰ (ਪੰਜਾਬ) ਵਿਖੇ “ਸ਼ਹਾਦਤ, ਸੰਘਰਸ਼ ਅਤੇ ਅਜ਼ਾਦੀ ਦਾ ਰਾਹ” ਵਿਸ਼ੇ ‘ਤੇ ਇੱਕ ਸੈਮੀਨਾਰ ਦਾ ਕੀਤਾ ਗਿਆ। ਇਹ ਸੈਮੀਨਾਰ ਦਲ ਖਾਲਸਾ ਵੱਲੋਂ ਜਥੇਬੰਦੀ ਦੇ ਮੋਢੀ ਆਗੂ ਭਾਈ ਗਜਿੰਦਰ ਸਿੰਘ ਦੀ ਯਾਦ ਨੂੰ ਸਮਰਪਿਤ ਕੀਤਾ ਗਿਆ। ਇਸ ਸੈਮੀਨਾਰ ਦੌਰਾਨ ਬੋਲਦਿਆਂ ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਗਾਜ਼ੀ ਨੇ ਸੰਘਰਸ਼ਸ਼ੀਲ ਕੌਮ ਲਈ ਸ਼ਕਤੀ ਦੇ ਸਰੋਤਾਂ ਬਾਰੇ ਸੰਖੇਪ ਜਾਣਕਾਰੀ ਸਾਂਝੀ ਕੀਤੀ ਅਤੇ ਸਿੱਖਾਂ ਦੀ ਮੌਜੂਦਾ ਸਥਿਤੀ ਬਾਰੇ ਆਪਣਾ ਵਿਸ਼ਲੇਸ਼ਣ ਸਾਂਝਾ ਕੀਤਾ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਦਲ ਖਾਲਸਾ ਦੇ ਕਾਰਜਕਾਰੀ ਪ੍ਰਧਾਨ ਪਰਮਜੀਤ ਸਿੰਘ ਮੰਡ ਦੀ 12 ਜੁਲਾਈ 2026 ਦੀ ਤਕਰੀਰ ਅੱਜ ਦਰਸ਼ਕਾਂ ਤੇ ਸਰੋਤਿਆਂ ਨਾਲ ਸਾਂਝੀ ਕਰ ਰਹੇ ਹਾਂ ਜਿਸ ਵਿਚ ਉਹਨਾ ਵੱਲੋਂ ਗੁਰਦੁਆਰਾ ਸਾਹਿਬਾਨ ਦੇ
ਖਾਲਿਸਤਾਨ ਦੀ ਸਿਰਜਣਾ ਦੀ ਲੋੜ ਦਾ ਸਭ ਤੋਂ ਅਹਿਮ ਪਹਿਲੂ ਇਹ ਹੈ ਕਿ ਅਸੀਂ ਐਸਾ ਮੁਲਕ ਬਣਾਉਣਾ ਚਾਹੁੰਦੇ ਹਾਂ ਜਿਸ ਵਿਚ ਗੁਰਮਤਿ ਦੀ ਵਿਸ਼ਵ ਦਰਿਸ਼ਟੀ ਦੇ ਅਨੁਸਾਰ ਸਰਬੱਤ ਦੇ ਭਲੇ
ਇਸ ਖ਼ਾਸ ਮੁਲਾਕਾਤ ਵਿੱਚ ਪੱਤਰਕਾਰ ਮਨਦੀਪ ਸਿੰਘ, ਦਲ ਖਾਲਸਾ ਦੇ ਕਾਰਜਕਾਰੀ ਪ੍ਰਧਾਨ ਪਰਮਜੀਤ ਸਿੰਘ ਮੰਡ ਨਾਲ ਵਿਸਤਾਰਪੂਰਵਕ ਗੱਲਬਾਤ ਕਰਦੇ ਹਨ। ਉਹ ਤੇਜ਼ੀ ਨਾਲ ਬਦਲ ਰਹੇ ਰਾਜਨੀਤਿਕ ਹਾਲਾਤਾ 'ਤੇ ਚਰਚਾ ਕਰਦੇ
ਪੱਤਰਕਾਰ ਮਨਦੀਪ ਸਿੰਘ ਨੇ ਦਲ ਖਾਲਸਾ ਦੇ ਬੁਲਾਰੇ ਕੰਵਰਪਾਲ ਸਿੰਘ ਨਾਲ ਗੱਲਬਾਤ ਕੀਤੀ ਤਾਂ ਜੋ ਇਸ "ਹਮਲੇ ਦੇ ਪ੍ਰਚਾਰ" ਪਿੱਛੇ ਲੁਕੇ ਤੱਥਾਂ ਨੂੰ ਸਾਹਮਣੇ ਲਿਆਂਦਾ ਜਾ ਸਕੇ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: