Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਖੇਤੀ ਖਤਮ ਕਰਕੇ ਪਿੰਡ ਉਜਾੜਨ ਦਾ ਕਾਰਪੋਰੇਟ ਅਤੇ ਸਰਕਾਰ ਨੂੰ ਫਾਇਦਾ

ਖੇਤੀ ਖਤਮ ਕਰਕੇ ਪਿੰਡ ਉਜਾੜਨ ਦਾ ਕਾਰਪੋਰੇਟ ਅਤੇ ਸਰਕਾਰ ਨੂੰ ਫਾਇਦਾ

 

 

ਬੀਤੇ ਦਿਨੀ ਪਿੰਡ ਬਚਾਓ, ਪੰਜਾਬ ਬਚਾਓ ਸੰਸਥਾ ਵੱਲੋਂ “ਪੰਚਾਇਤਾਂ ਭੰਗ ਕਰਨਾ ਗੈਰ ਜਮਹੂਰੀਅਤ ਕਿਉਂ? ਵਿਸ਼ੇ ਤੇ ‘ਕੇਦਰੀਂ ਸਿੰਘ ਸਭਾ, ਚੰਡੀਗੜ ਵਿਖੇ ਵਿਚਾਰ ਚਰਚਾ ਕਰਵਾਈ ਗਈ। ਇਸ ਮੌਕੇ ਸ. ਹਮੀਰ ਸਿੰਘ ਨੇ “ਖੇਤੀ ਖਤਮ ਕਰਕੇ ਪਿੰਡ ਉਜਾੜਨ ਦਾ ਕਾਰਪੋਰੇਟ ਅਤੇ ਸਰਕਾਰ ਨੂੰ ਫਾਇਦਾ” ਵਿਸ਼ੇ ਤੇ ਆਪਣੇ ਵਿਚਾਰ ਸਾਂਝੇ ਕੀਤੇ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਖਾਲਸਾ ਪੰਥ ਦੇ ਤਖਤ ਖਾਲਸਾ ਪੰਥ ਦੇ ਪਾਤਿਸ਼ਾਹੀ ਦਾਅਵੇ ਦੇ ਕੇਂਦਰ ਹਨ। ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਦੀ ਅਗਵਾਈ ਵਾਲੀ ਭਾਰਤ ਸਰਕਾਰ ਸਿੱਖ ਤਖਤਾਂ ਨੂੰ ਸਿੱਧੇ ਸਰਕਾਰੀ ਕੰਟਰੋਲ ਹੇਠ ਲਿਆਉਣ
ਸਿੱਖ ਸਿਆਸਤ ਵਲੋਂ ਪੱਤਰਕਾਰ ਹਮੀਰ ਸਿੰਘ ਨਾਲ ਇੱਕ ਗੰਭੀਰ ਅਤੇ ਜਾਣਕਾਰੀ ਭਰਪੂਰ ਗੱਲਬਾਤ ਕੀਤੀ ਗਈ, ਜਿਸ ਵਿੱਚ “ਕਾਕਰੋਚ ਜਨਤਾ ਪਾਰਟੀ” ਦੇ ਵਿਚਾਰ ਰਾਹੀਂ ਭਾਰਤੀ ਅਤੇ ਪੰਜਾਬੀ ਰਾਜਨੀਤੀ ਦੀਆਂ ਕਈ ਪਰਤਾਂ
ਬਹੁਤ ਸਾਰੇ ਵਿਦਵਾਨ ਪੱਛਮੀ ਏਸ਼ੀਆ ਦੇ ਕਲੇਸ਼ ਨੂੰ ਸੱਭਿਅਤਾਵਾਂ ਦਾ ਭੇੜ ਦੱਸਦੇ ਹਨ। ਪੱਛਮੀ ਏਸ਼ੀਆ ਦਾ ਕਲੇਸ਼ ਵਿੱਚ ਇੱਕ ਪਾਸੇ ਸੱਭਿਅਤਾ ਦੂਸਰੇ ਪਾਸੇ ਪੂੰਜੀਵਾਦ ਅਤੇ ਪਦਾਰਥਵਾਦ ਖੜਾ ਨਜ਼ਰ ਆਉਂਦਾ ਹੈ।
ਪੰਜਾਬ ਵਿਚ ਸਿੱਖਿਆ ਦਾ ਅਧਿਕਾਰ ਕਾਨੂੰਨ ਲਾਗੂ ਹੋਣ ਵਿਚ ਪੰਜਾਬ ਸਰਕਾਰ ਵੱਲੋਂ ਢਾਹੀਆਂ ਢੁੱਚਰਾਂ ਦੇ ਪੈ ਰਹੇ ਅਸਰ ਬਾਰੇ ਪੱਤਰਕਾਰ ਮਨਦੀਪ ਸਿੰਘ ਨੇ ਇਹ ਖਾਸ ਗੱਲਬਾਤ ਸ. ਕਿਰਪਾਲ ਸਿੰਘ ਨਾਲ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: