14 ਸਤੰਬਰ 2025 ਨੂੰ ਭਾਈ ਸਤਪਾਲ ਸਿੰਘ ਡੱਲੇਵਾਲ ਦੀ ਯਾਦ ਵਿਚ ਗੁਰਦੁਆਰਾ ਸ਼ਿਕਾਰ ਘਾਟ ਸਾਹਿਬ, ਪਾਤਿਸ਼ਾਹੀ ਛੇਵੀ, ਪਿੰਡ ਡੱਲੇਵਾਲ, ਨੇੜੇ ਗੁਰਾਇਆ ਵਿਖੇ ਹੋਏ ਇਕ ਸਮਾਗਮ ਦੌਰਾਨ ਭਾਈ ਕੁਲਵੀਰ ਸਿੰਘ ਬੜਾਪਿੰਡ ਵੱਲੋਂ ਕੀਤੀ ਗਈ ਤਕਰੀਰ ਅੱਜ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ। ਆਪ ਸੁਣ ਕੇ ਅਗਾਂਹ ਸਾਂਝੀ ਕਰ ਦਿਓ ਜੀ।