ਖਾਲਸਾ ਪੰਥ ਦੇ ਅਣਥੱਕ ਸੇਵਕ ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਯਾਦ ਵਿਚ ਕਰਵਾਏ ਗਏ ਸਲਾਨਾ ਸਾਮਗਮ ਦੌਰਾਨ ਭਾਈ ਮਨਧੀਰ ਸਿੰਘ (ਪੰਥ ਸੇਵਕ ਜਥਾ ਦੋਆਬਾ) ਵੱਲੋਂ ਸਾਂਝੇ ਕੀਤੇ ਗਏ ਵਿਚਾਰ ਆਪ ਸਭ ਨਾਲ ਸਾਂਝੇ ਕਰ ਰਹੇ ਹਾਂ। ਸੁਣ ਕੇ ਅਗਾਂਹ ਸਾਂਝੇ ਕਰ ਦਿਓ ਜੀ।

Comments

comments