Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।
Speech of Bhai Parmjeet Singh Gazi

ਫਿਲਮਾਂ ਅਤੇ ਸਿੱਖ: ਐਸ.ਜੀ.ਪੀ.ਸੀ. ਦੀ ਨਲਾਇਕੀ ਅਤੇ ਬੰਬੇ ਵਾਲਿਆਂ ਵਲੋਂ ਉਡਾਇਆ ਸਿੱਖੀ ਸਿਧਾਂਤਾਂ ਦਾ ਮਜ਼ਾਕ।

ਫਿਲਮਾਂ ਅਤੇ ਸਿੱਖ: ਐਸ.ਜੀ.ਪੀ.ਸੀ. ਦੀ ਨਲਾਇਕੀ ਅਤੇ ਬੰਬੇ ਵਾਲਿਆਂ ਵਲੋਂ ਉਡਾਇਆ ਸਿੱਖੀ ਸਿਧਾਂਤਾਂ ਦਾ ਮਜ਼ਾਕ।

 

 

ਪਿਛਲੇ ਕਈ ਸਾਲਾਂ ਤੋਂ ਬੰਬੇ ਫਿਲਮ ਇੰਡਸਟਰੀ ਵੱਲੋਂ ਸਿੱਖੀ ਨਾਲ ਸੰਬੰਧਿਤ ਸ਼ਖਸ਼ੀਅਤਾਂ ਦੀਆਂ ਕਾਰਟੂਨ ਫਿਲਮਾਂ ਬਣਾਉਣੀਆਂ ਆਰੰਭ ਕੀਤੀਆਂ ਹਨ। ਜਿਸ ਦੀ ਉਸ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖੁੱਲ ਕੇ ਹਮਾਇਤ ਵੀ ਕੀਤੀ ਗਈ ਅਤੇ ਇਹਨਾਂ ਫਿਲਮਾਂ ਨੂੰ ਪ੍ਰਚਾਰ ਵਾਸਤੇ ਖਰੀਦਿਆ ਵੀ ਗਿਆ। ਜੋ ਕਿ ਸਿੱਖੀ ਸਿਧਾਂਤਾਂ ਦੇ ਬਿਲਕੁਲ ਉਲਟ ਹੈ। ਇਸੇ ਹੀ ਸਬੰਧ ਵਿੱਚ ਸੰਗਰੂਰ ਵਿਖੇ ਇੱਕ ਸੈਮੀਨਾਰ ਹੋਇਆ ਜਿਸ ਵਿੱਚ ਕਈ ਉੱਘੀਆਂ ਸ਼ਖਸ਼ੀਅਤਾਂ ਨੇ ਹਿੱਸਾ ਲਿਆ। ਇਸੇ ਹੀ ਸੈਮੀਨਾਰ ਦੌਰਾਨ ਸਿੱਖ ਸਿਆਸਤ ਦੇ ਸੰਪਾਦਕ ਭਾਈ ਪਰਮਜੀਤ ਸਿੰਘ ਗਾਜੀ ਨੇ ਆਪਣੀ ਵਿਚਾਰ ਪੇਸ਼ ਕੀਤੇ। ਉਹਨਾਂ ਕੀ ਕਿਹਾ, ਆਪ ਸੁਣੋ ਅਤੇ ਹੋਰਨਾਂ ਨਾਲ ਸਾਂਝਾ ਕਰੋ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਇਤਿਹਾਸ ਅਤੇ ਸਿੱਖ ਸੰਘਰਸ਼ ਵਿੱਚ ਸਿੱਖ ਬੀਬੀਆਂ ਦਾ ਯੋਗਦਾਨ ਅਤੇ ਕੁਰਬਾਨੀਆਂ ਬੇਮਿਸਾਲ ਹਨ। ਪਰ ਸਾਡੇ ਇਤਿਹਾਸ ਦਾ ਇਹ ਅਹਿਮ ਪੱਖ ਅਜੇ ਵੀ ਬਹੁਤ ਘੱਟ ਲਿਖਿਆ, ਖੋਜਿਆ ਅਤੇ ਵਿਚਾਰਿਆ ਗਿਆ
26 ਜਨਵਰੀ 1986 ਦਾ ਸਰਬੱਤ ਖ਼ਾਲਸਾ ਹਾਲੀਆ ਸਿੱਖ ਇਤਿਹਾਸ ਦਾ ਇੱਕ ਅਹਿਮ ਮੋੜ ਸੀ, ਜਿਸ ਨੇ ਸਾਂਝੀ ਅਗਵਾਈ ਅਤੇ ਸਾਂਝੇ ਫੈਸਲੇ ਲੈਣ ਦੀ ਖ਼ਾਲਸਾ ਰਵਾਇਤ ਦੀ ਮੁੜ ਨਿਸ਼ਾਨਦੇਹੀ ਕੀਤੀ।
ਪੰਜਾਬੀ ਭਾਸ਼ਾ ਸਿਰਫ਼ ਹੋਰ ਭਾਸ਼ਾਵਾਂ ਤੋਂ ਸ਼ਬਦ ਲੈਣ ਵਾਲੀ ਨਹੀਂ, ਸਗੋਂ ਕਈ ਸ਼ਬਦ ਦੁਨੀਆ ਦੀਆਂ ਭਾਸ਼ਾਵਾਂ ਨੂੰ ਦੇਣ ਵਾਲੀ ਇੱਕ ਅਮੀਰ ਅਤੇ ਸੰਪੂਰਨ ਭਾਸ਼ਾ ਵੀ ਹੈ।
ਪੱਤਰਕਾਰ ਮਨਦੀਪ ਸਿੰਘ ਨਾਲ ਆਪਣੀ ਇਸ ਖਾਸ ਗੱਲਬਾਤ ਵਿੱਚ, 'ਸਿੱਖ ਸਿਆਸਤ' ਦੇ ਸੰਪਾਦਕ ਪਰਮਜੀਤ ਸਿੰਘ ਗਾਜ਼ੀ ਨੇ ਕਿਹਾ ਹੈ ਕਿ ਸਿੱਖਾਂ ਦੇ ਵਿਆਪਕ ਹਿੱਸਿਆਂ ਨੂੰ ਖਾਲਸਾ ਪੰਥ ਦੇ ਸਾਂਝੇ ਫੈਸਲੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: