ਲੰਘੀ 30 ਜੂਨ 2025 ਨੂੰ ਭਾਈ ਮਥੁਰਾ ਸਿੰਘ ਜੀ ਦੀ ਯਾਦ ਵਿਚ ਪਿੰਡ ਜੌੜਾ ਮਦਰਾ ਵਿਖੇ ਹੋਏ ਸਮਾਗਮ ਦੌਰਾਨ ਪੰਥ ਸੇਵਕ ਜਥਾ ਮਾਝਾ ਦੇ ਸੇਵਾਦਾਰ ਭਾਈ ਸੁਖਦੀਪ ਸਿੰਘ ਮੀਕੇ ਵੱਲੋਂ ਕੀਤਾ ਗਿਆ ਵਖਿਆਨ ਅਦਾਰਾ ਸਿੱਖ ਸਿਆਸਤ ਦੇ ਪਾਠਕਾਂ ਨਾਲ ਸਾਂਝਾ ਕਰ ਰਹੇ ਹਾਂ। ਇਹ ਵਖਿਆਨ ਆਪ ਸੁਣ ਕੇ ਅਗਾਂਹ ਸਾਂਝਾ ਕਰ ਦਿਓ।
*** ਅਦਾਰਾ ਸਿੱਖ ਸਿਆਸਤ ਉੱਤੇ ਪੇਸ਼ ਕੀਤੀਆਂ ਜਾਂਦੀਆਂ ਪੇਸ਼ਕਸ਼ਾਂ ਵਿਚ ਬੁਲਾਰਿਆਂ, ਮਾਹਿਰਾਂ, ਆਗੂਆਂ ਵੱਲੋਂ ਸਾਂਝੇ ਕੀਤੇ ਜਾਂਦੇ ਵਿਚਾਰ ਉਹਨਾ ਦੇ ਆਪਣੇ ਹਨ ਅਤੇ ਅਦਾਰਾ ਸਿੱਖ ਸਿਆਸਤ ਦਾ ਇਹਨਾ ਵਿਚਾਰਾਂ ਨਾਲ ਸਹਿਮਤ ਜਾਂ ਅਸਹਿਮਤ ਹੋਣਾ ਜਰੂਰੀ ਨਹੀਂ ਹੈ।