Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।
Speech of Dr. Gurdarshan Singh Dhillon

ਦੁਨੀਆ ਦਾ ਬੇਹਤਰੀਨ ਰਾਜ ਸਿੱਖਾਂ ਦਾ ਕਿਉਂ?

ਦੁਨੀਆ ਦਾ ਬੇਹਤਰੀਨ ਰਾਜ ਸਿੱਖਾਂ ਦਾ ਕਿਉਂ?

 

ਇੰਡੀਆ ਦੀ ਖੂਫੀਆ ਏਜੰਸੀ ਰਾਅ ਦੇ ਸਾਬਕਾ ਅਧਿਕਾਰੀ ਜੀ. ਬੀ. ਸਿੱਧੂ ਨੇ ਇਕ ਕਿਤਾਬ ਲਿਖ ਕੇ ਖਾ+ਲਿਸਤਾ+ਨ ਦੇ ਸਿੱਖ ਸੰਘਰਸ਼ ਨੂੰ ਇਕ ਸਾਜਿਸ਼ ਦੱਸਿਆ ਹੈ। ਜੀ.ਬੀ. ਸਿੱਧੂ ਦੀ ਕਿਤਾਬ ਦਾ ਸਬੂਤਾਂ ਅਤੇ ਤੱਥਾਂ ਸਮੇਤ ਜਵਾਬ ਦਿੰਦੇ ਹੋਏ ਪੰਥ ਸੇਵਕ ਭਾਈ ਨਰਾਇਣ ਸਿੰਘ ਨੇ “ਖ਼ਾ+ਲਿਸਤਾ+ਨ ਵਿਰੁਧ ਸਾਜਿਸ਼” ਨਾਮ ਦੀ ਕਿਤਾਬ ਲਿਖੀ ਹੈ।

ਪੰਜਆਬ ਲਾਇਰਜ਼ ਵੱਲੋਂ ਭਾਈ ਨਰਾਇਣ ਸਿੰਘ ਦੀ ਕਿਤਾਬ ਉੱਤੇ ਵਿਚਾਰ-ਚਰਚਾ ਕਰਵਾਈ ਗਈ ਜਿਸ ਵਿਚ ਡਾ. ਗੁਰਦੁਰਸ਼ਨ ਸਿੰਘ ਢਿੱਲੋਂ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ।

ਇਹ ਤਕਰੀਰ ਅੱਜ ਆਪ ਸਭ ਨਾਲ ਸਾਂਝੀ ਕਰ ਰਹੇ ਹਾਂ। ਆਪ ਸੁਣ ਕੇ ਅਗਾਂਹ ਸਾਂਝੀ ਕਰ ਦਿਓ ਜੀ

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਇਤਿਹਾਸ ਅਤੇ ਸਿੱਖ ਸੰਘਰਸ਼ ਵਿੱਚ ਸਿੱਖ ਬੀਬੀਆਂ ਦਾ ਯੋਗਦਾਨ ਅਤੇ ਕੁਰਬਾਨੀਆਂ ਬੇਮਿਸਾਲ ਹਨ। ਪਰ ਸਾਡੇ ਇਤਿਹਾਸ ਦਾ ਇਹ ਅਹਿਮ ਪੱਖ ਅਜੇ ਵੀ ਬਹੁਤ ਘੱਟ ਲਿਖਿਆ, ਖੋਜਿਆ ਅਤੇ ਵਿਚਾਰਿਆ ਗਿਆ
30 ਮਈ 2026 ਨੂੰ ਜਥਾ ਸਿੱਖ ਯੂਥ ਪਾਵਰ ਆਫ਼ ਪੰਜਾਬ ਵੱਲੋਂ ਡੇਹਲੋਂ (ਲੁਧਿਆਣਾ ਨੇੜੇ) ਵਿਖੇ ਇੱਕ ਯਾਦਗਾਰੀ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦੌਰਾਨ ਬੋਲਦਿਆਂ ਪਰਮਜੀਤ ਸਿੰਘ ਗਾਜ਼ੀ, ਮੁੱਖ ਸੰਪਾਦਕ ਸਿੱਖ
26 ਜਨਵਰੀ 1986 ਦਾ ਸਰਬੱਤ ਖ਼ਾਲਸਾ ਹਾਲੀਆ ਸਿੱਖ ਇਤਿਹਾਸ ਦਾ ਇੱਕ ਅਹਿਮ ਮੋੜ ਸੀ, ਜਿਸ ਨੇ ਸਾਂਝੀ ਅਗਵਾਈ ਅਤੇ ਸਾਂਝੇ ਫੈਸਲੇ ਲੈਣ ਦੀ ਖ਼ਾਲਸਾ ਰਵਾਇਤ ਦੀ ਮੁੜ ਨਿਸ਼ਾਨਦੇਹੀ ਕੀਤੀ।
ਪੰਜਾਬੀ ਭਾਸ਼ਾ ਸਿਰਫ਼ ਹੋਰ ਭਾਸ਼ਾਵਾਂ ਤੋਂ ਸ਼ਬਦ ਲੈਣ ਵਾਲੀ ਨਹੀਂ, ਸਗੋਂ ਕਈ ਸ਼ਬਦ ਦੁਨੀਆ ਦੀਆਂ ਭਾਸ਼ਾਵਾਂ ਨੂੰ ਦੇਣ ਵਾਲੀ ਇੱਕ ਅਮੀਰ ਅਤੇ ਸੰਪੂਰਨ ਭਾਸ਼ਾ ਵੀ ਹੈ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: