ਸਿਆਸੀ ਖਬਰਾਂ

ਪੰਜਾਬ ਦੇ ਪਾਣੀਆਂ ਦੀ ਹੋ ਰਹੀ ਲੁੱਟ ‘ਤੇ ਪੱਤਰਕਾਰ ਗੁਰਪ੍ਰੀਤ ਸਿੰਘ ਮੰਡਿਆਣੀ ਦੇ ਵਿਚਾਰ

By ਸਿੱਖ ਸਿਆਸਤ ਬਿਊਰੋ

July 19, 2017

ਪੰਜਾਬ ਫਰੰਟ ਅਤੇ ਰੈਡੀਕਲ ਪੀਪਲਸ ਫੋਰਮ ਵਲੋਂ ਪਟਿਆਲਾ ਵਿਖੇ ਪੰਜਾਬ ਦੇ ਪਾਣੀਆਂ ਦੀ ਹੋ ਰਹੀ ਲੁੱਟ ਦੇ ਸਬੰਧ ‘ਚ ਹੋਏ ਕਰਵਾਏ ਗਏ ਸੈਮੀਨਾਰ ਦੌਰਾਨ ਪੱਤਰਕਾਰ ਗੁਰਪ੍ਰੀਤ ਸਿੰਘ ਮੰਡਿਆਣੀ ਨੇ ਆਪਣੇ ਵਿਚਾਰ ਹਾਜ਼ਰ ਲੋਕਾਂ ਸਾਹਮਣੇ ਰੱਖੇ। ਇਹ ਸੈਮੀਨਾਰ 28 ਮਈ, 2017 ਨੂੰ ਹੋਇਆ ਸੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: