Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।
On Film Satluj and the Real Jaswant Singh Khalra

ਸਿੱਖ ਰਾਜ ਦੇ ਪੱਕੇ ਹਿਮਾਇਤੀ ਸਨ ਭਾਈ ਜਸਵੰਤ ਸਿੰਘ ਖਾਲੜਾ: ਪਰਮਜੀਤ ਸਿੰਘ ਮੰਡ (ਦਲ ਖਾਲਸਾ)

ਸਿੱਖ ਰਾਜ ਦੇ ਪੱਕੇ ਹਿਮਾਇਤੀ ਸਨ ਭਾਈ ਜਸਵੰਤ ਸਿੰਘ ਖਾਲੜਾ: ਪਰਮਜੀਤ ਸਿੰਘ ਮੰਡ (ਦਲ ਖਾਲਸਾ)

ਦਲ ਖਾਲਸਾ ਦੇ ਕਾਰਜਕਾਰੀ ਪ੍ਰਧਾਨ ਪਰਮਜੀਤ ਸਿੰਘ ਮੰਡ ਦੀ 12 ਜੁਲਾਈ 2026 ਦੀ ਤਕਰੀਰ ਅੱਜ ਦਰਸ਼ਕਾਂ ਤੇ ਸਰੋਤਿਆਂ ਨਾਲ ਸਾਂਝੀ ਕਰ ਰਹੇ ਹਾਂ ਜਿਸ ਵਿਚ ਉਹਨਾ ਵੱਲੋਂ ਗੁਰਦੁਆਰਾ ਸਾਹਿਬਾਨ ਦੇ ਅੰਦਰ ਪਰਦੇ ਲਗਾ ਕੇ ਫਿਲਮਾਂ ਵਿਖਾਉਣ ਦੇ ਰੁਝਾਣ ਬਾਰੇ ਗੱਲ ਕਰਦਿਆਂ ਕਿਹਾ ਕਿ ਇਹ ਮਰਯਾਦਾ ਦੀ ਉਲੰਘਣਾ ਹੈ। ਉਹਨਾ ਕਿਹਾ ਕਿ ਭਾਈ ਜਸਵੰਤ ਸਿੰਘ ਖਾਲੜਾ ਨੂੰ ਪੀੜਤ ਵਜੋਂ ਯਾਦ ਕਰਨਾ ਦਰੁਸਤ ਨਹੀਂ ਹੈ। ਭਾਈ ਜਸਵੰਤ ਸਿੰਘ ਖਾਲੜਾ ਖਾਲਸਾ ਰਾਜ ਦੇ ਪੱਕੇ ਹਿਮਾਇਤੀ ਸਨ ਤੇ ਇਹ ਗੱਲ ਦਾ ਜ਼ਿਕਰ ਉਹਨਾ ਦੀ ਤਕਰੀਰਾਂ ਤੇ ਲਿਖਤਾਂ ਵਿਚ ਬਹੁਤ ਵਾਰ ਆਉਂਦਾ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਇਤਿਹਾਸ ਅਤੇ ਸਿੱਖ ਸੰਘਰਸ਼ ਵਿੱਚ ਸਿੱਖ ਬੀਬੀਆਂ ਦਾ ਯੋਗਦਾਨ ਅਤੇ ਕੁਰਬਾਨੀਆਂ ਬੇਮਿਸਾਲ ਹਨ। ਪਰ ਸਾਡੇ ਇਤਿਹਾਸ ਦਾ ਇਹ ਅਹਿਮ ਪੱਖ ਅਜੇ ਵੀ ਬਹੁਤ ਘੱਟ ਲਿਖਿਆ, ਖੋਜਿਆ ਅਤੇ ਵਿਚਾਰਿਆ ਗਿਆ
ਨਵੀਂ ਆਈ ਪੰਜਾਬੀ ਫਿਲਮ 'ਚੜ੍ਹਦੀਕਲਾ' ਨੇ ਸਿੱਖ ਸ਼ਹੀਦਾਂ ਨੂੰ ਫਿਲਮ ਪਰਦੇ 'ਤੇ ਪੇਸ਼ ਕਰਨ ਦੇ ਮੁੱਦੇ 'ਤੇ ਇੱਕ ਨਵੀਂ ਬਹਿਸ ਅਤੇ ਵਿਵਾਦ ਛੇੜ ਦਿੱਤਾ ਹੈ। ਇਸ ਮਾਮਲੇ 'ਤੇ ਸਿੱਖਾਂ ਦੀ
ਖਾਲਿਸਤਾਨ ਦੀ ਸਿਰਜਣਾ ਦੀ ਲੋੜ ਦਾ ਸਭ ਤੋਂ ਅਹਿਮ ਪਹਿਲੂ ਇਹ ਹੈ ਕਿ ਅਸੀਂ ਐਸਾ ਮੁਲਕ ਬਣਾਉਣਾ ਚਾਹੁੰਦੇ ਹਾਂ ਜਿਸ ਵਿਚ ਗੁਰਮਤਿ ਦੀ ਵਿਸ਼ਵ ਦਰਿਸ਼ਟੀ ਦੇ ਅਨੁਸਾਰ ਸਰਬੱਤ ਦੇ ਭਲੇ
ਇਸ ਖ਼ਾਸ ਮੁਲਾਕਾਤ ਵਿੱਚ ਪੱਤਰਕਾਰ ਮਨਦੀਪ ਸਿੰਘ, ਦਲ ਖਾਲਸਾ ਦੇ ਕਾਰਜਕਾਰੀ ਪ੍ਰਧਾਨ ਪਰਮਜੀਤ ਸਿੰਘ ਮੰਡ ਨਾਲ ਵਿਸਤਾਰਪੂਰਵਕ ਗੱਲਬਾਤ ਕਰਦੇ ਹਨ। ਉਹ ਤੇਜ਼ੀ ਨਾਲ ਬਦਲ ਰਹੇ ਰਾਜਨੀਤਿਕ ਹਾਲਾਤਾ 'ਤੇ ਚਰਚਾ ਕਰਦੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: