Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।
Speech of Parmjeet Singh Gazi

ਸਿੱਖ ਚੋਣ ਰਾਜਨੀਤੀ ਦੀ ਮੌਜੂਦਾ ਸਥਿਤੀ: ਅਸਥਿਰਤਾ ਤੇ ਬੇਭਰੋਸੇਯੋਗਤਾ ਕਿਉਂ ਵੱਧ ਰਹੀ ਹੈ? ਕੀ ਕਰਣਾ ਚਾਹੀਦਾ ਹੈ?

ਸਿੱਖ ਚੋਣ ਰਾਜਨੀਤੀ ਦੀ ਮੌਜੂਦਾ ਸਥਿਤੀ: ਅਸਥਿਰਤਾ ਤੇ ਬੇਭਰੋਸੇਯੋਗਤਾ ਕਿਉਂ ਵੱਧ ਰਹੀ ਹੈ? ਕੀ ਕਰਣਾ ਚਾਹੀਦਾ ਹੈ?

 

 

ਮਸਤੂਆਣਾ ਸਾਹਿਬ ਵਿਖੇ ਅਕਾਲ ਕਾਲਜ ਕੌਂਸਲ ਅਤੇ ਸਿੱਖ ਜਥੇਬੰਦੀਆਂ ਵੱਲੋਂ “ਸ਼੍ਰੋਮਣੀ ਅਕਾਲੀ ਦਲ” ਦੀ ਨੀਤੀ, ਵਿਧਾਨ ਤੇ ਪੁਨਰਸੁਰਜੀਤੀ ਦੇ ਸੰਬੰਧ ਵਿੱਚ ਇੱਕ ਤਿੰਨ ਦਿਨਾਂ ਵਿਚਾਰ ਗੋਸ਼ਟੀ ਕਰਵਾਈ ਗਈ। ਪਰਮਜੀਤ ਸਿੰਘ ਗਾਜੀ ਨੇ ਸੰਗਤਾਂ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਹੋਂਦ ਵਿੱਚ ਆਉਣ ਤੋਂ ਲੈ ਕੇ ਨਿਗਾਰ ਤੱਕ ਜਾਣ ਦੇ ਬਾਰੇ ਆਪਣੇ ਵਿਚਾਰ ਰੱਖੇ। ਉਹਨਾਂ ਨੇ ਇਹ ਸਪਸ਼ਟ ਕੀਤਾ ਕਿ ਜੇਕਰ ਕੋਈ ਵੀ ਦਲ “ਅਕਾਲੀ ਦਲ” ਦੇ ਨਾਮ ਦੇ ਉੱਤੇ ਸੈਂਟਰ ਸਰਕਾਰ ਦੇ ਅਧੀਨ ਹੋ ਕੇ ਕੰਮ ਕਰੇਗਾ ਤਾਂ ਉਹ ਕੇਵਲ ਪੰਜਾਬ ਅਤੇ ਖੇਤਰੀ ਮਸਲੇ ਹੱਲ ਕਰਾ ਸਕਦਾ ਹੈ; ਸਿੱਖਾਂ ਦੇ ਮਸਲੇ ਹੱਲ ਨਹੀਂ ਹੋ ਸਕਦੇ। ਸਿੱਖਾਂ ਦੇ ਧਾਰਮਿਕ ਸਥਾਨ ਅਤੇ ਤਖਤਾਂ ਦਾ ਰੱਖ ਰਖਾਵ ਅਤੇ ਸੇਵਾ ਸੰਭਾਲ ਕੇਵਲ ਤੇ ਕੇਵਲ ਨਿਰਸਵਾਰਥ ਅਕਾਲੀ ਜਥੇ ਹੀ ਕਰ ਸਕਦੇ ਹਨ। ਜਿਨਾਂ ਨੂੰ ਨਾ ਜੇਲਾਂ ਦਾ ਡਰ ਹੋਵੇ, ਨਾ ਕਾਲੇ ਪਾਣੀਆਂ ਦਾ ਅਤੇ ਨਾ ਹੀ ਫਾਂਸੀ ਦੇ ਤਖ਼ਤਿਆਂ ਦਾ। ਉਹਨਾਂ ਨੇ ਆਪਣੇ ਵਖਿਆਨ ਵਿੱਚ ਬਹੁਤ ਕੁਝ ਸਪਸ਼ਟ ਕੀਤਾ। ਆਪ ਸੁਣੋ ਅਤੇ ਹੋਰਨਾਂ ਨਾਲ ਸਾਂਝਾ ਕਰੋ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਜੋੜੀ ਜਾ ਰਹੀ ਇੱਕ ਕਥਿਤ ਵਾਇਰਲ ਵੀਡੀਓ ਨੇ ਪੰਜਾਬ ਦੀ ਸਿਆਸਤ ਵਿੱਚ ਵੱਡਾ ਤੂਫ਼ਾਨ ਖੜ੍ਹਾ ਕਰ ਦਿੱਤਾ ਹੈ।
30 ਮਈ 2026 ਨੂੰ ਜਥਾ ਸਿੱਖ ਯੂਥ ਪਾਵਰ ਆਫ਼ ਪੰਜਾਬ ਵੱਲੋਂ ਡੇਹਲੋਂ (ਲੁਧਿਆਣਾ ਨੇੜੇ) ਵਿਖੇ ਇੱਕ ਯਾਦਗਾਰੀ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦੌਰਾਨ ਬੋਲਦਿਆਂ ਪਰਮਜੀਤ ਸਿੰਘ ਗਾਜ਼ੀ, ਮੁੱਖ ਸੰਪਾਦਕ ਸਿੱਖ
ਸਿੱਖ ਸਿਆਸਤ ਵਲੋਂ ਪੱਤਰਕਾਰ ਹਮੀਰ ਸਿੰਘ ਨਾਲ ਇੱਕ ਗੰਭੀਰ ਅਤੇ ਜਾਣਕਾਰੀ ਭਰਪੂਰ ਗੱਲਬਾਤ ਕੀਤੀ ਗਈ, ਜਿਸ ਵਿੱਚ “ਕਾਕਰੋਚ ਜਨਤਾ ਪਾਰਟੀ” ਦੇ ਵਿਚਾਰ ਰਾਹੀਂ ਭਾਰਤੀ ਅਤੇ ਪੰਜਾਬੀ ਰਾਜਨੀਤੀ ਦੀਆਂ ਕਈ ਪਰਤਾਂ
ਪੱਛਮੀ ਏਸ਼ੀਆ ਸੰਘਰਸ਼ ਬਾਰੇ ਸਾਡੀ ਜਾਰੀ ਲੜੀ ਦੇ ਇਸ ਭਾਗ-4 ਵਿੱਚ ਸਿੱਖ ਸਿਆਸਤ ਦੇਪੱਤਰਕਾਰ ਮਨਦੀਪ ਸਿੰਘ ਖੋਜਕਾਰ ਅਤੇ ਵਿਦਵਾਨ ਡਾ. ਕੰਵਲਜੀਤ ਸਿੰਘ ਨਾਲ ਖਾਸ ਗੱਲਬਾਤ ਕੀਤੀ। ਇਸ ਵਿਚ ਉਹ ਮੱਧ-ਪੂਰਬ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: