10 ਦਸੰਬਰ 2025 ਨੂੰ ਸ੍ਰੀ ਅੰਮ੍ਰਿਤਸਰ ਵਿਖੇ ਦਲ ਖਾਲਸਾ ਵੱਲੋਂ ਕੀਤੀ ਗਈ ਪੰਥਕ ਕਾਨਫਰੰਸ ਦੌਰਾਨਅਦਾਰਾ ਸਿੱਖ ਸਿਆਸਤ ਦੇ ਸੰਪਾਦਕ ਸ. ਪਰਮਜੀਤ ਸਿੰਘ ਗਾਜ਼ੀ ਵੱਲੋਂ ਸਾਂਝੇ ਕੀਤੇ ਗਏ ਵਿਚਾਰ ਅੱਜ ਆਪ ਸਭ ਨਾਲ ਸਾਂਝੇ ਕਰ ਰਹੇ ਹਾਂ। ਆਪ ਸੁਣ ਕੇ ਅਗਾਂਹ ਸਾਂਝੇ ਕਰ ਦਿਓ ਜੀ।

Comments

comments