Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।
Speech of Prof. Azadbir Singh at Kendri Sri Guru Singh Sabha Chandigarh

ਭਾਈ ਨਰਾਇਣ ਸਿੰਘ ਚੌੜਾ ਦੀ ਨਵੀਂ ਕਿਤਾਬ ਬਾਰੇ ਪ੍ਰੋ ਅਜ਼ਾਦਬੀਰ ਸਿੰਘ (ਗੁਰੂ ਨਾਨਕ ਦੇਵ ਯੂਨੀਵਰਸਿਟੀ) ਦੇ ਵਿਚਾਰ

ਭਾਈ ਨਰਾਇਣ ਸਿੰਘ ਚੌੜਾ ਦੀ ਨਵੀਂ ਕਿਤਾਬ ਬਾਰੇ ਪ੍ਰੋ ਅਜ਼ਾਦਬੀਰ ਸਿੰਘ (ਗੁਰੂ ਨਾਨਕ ਦੇਵ ਯੂਨੀਵਰਸਿਟੀ) ਦੇ ਵਿਚਾਰ

 

ਇੰਡੀਆ ਦੀ ਖੂਫੀਆ ਏਜੰਸੀ ਰਾਅ ਦੇ ਸਾਬਕਾ ਅਧਿਕਾਰੀ ਜੀ. ਬੀ. ਸਿੱਧੂ ਨੇ ਇਕ ਕਿਤਾਬ ਲਿਖ ਕੇ ਖਾ+ਲਿਸਤਾ+ਨ ਦੇ ਸਿੱਖ ਸੰਘਰਸ਼ ਨੂੰ ਇਕ ਸਾਜਿਸ਼ ਦੱਸਿਆ ਹੈ। ਜੀ.ਬੀ. ਸਿੱਧੂ ਦੀ ਕਿਤਾਬ ਦਾ ਸਬੂਤਾਂ ਅਤੇ ਤੱਥਾਂ ਸਮੇਤ ਜਵਾਬ ਦਿੰਦੇ ਹੋਏ ਪੰਥ ਸੇਵਕ ਭਾਈ ਨਰਾਇਣ ਸਿੰਘ ਨੇ “ਖ਼ਾ+ਲਿਸਤਾ+ਨ ਵਿਰੁਧ ਸਾਜਿਸ਼” ਨਾਮ ਦੀ ਕਿਤਾਬ ਲਿਖੀ ਹੈ।

ਪੰਜਆਬ ਲਾਇਰਜ਼ ਵੱਲੋਂ ਭਾਈ ਨਰਾਇਣ ਸਿੰਘ ਦੀ ਕਿਤਾਬ ਉੱਤੇ ਵਿਚਾਰ-ਚਰਚਾ ਕਰਵਾਈ ਗਈ ਜਿਸ ਵਿਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਡਾ. ਅਜ਼ਾਦਬੀਰ ਸਿੰਘ ਨੇ ਭਾਈ ਨਰਇਣ ਸਿੰਘ ਵੱਲੋਂ ਲਿਖੀ ਕਿਤਾਬ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਇਹ ਤਕਰੀਰ ਅੱਜ ਆਪ ਸਭ ਨਾਲ ਸਾਂਝੀ ਕਰ ਰਹੇ ਹਾਂ। ਆਪ ਸੁਣ ਕੇ ਅਗਾਂਹ ਸਾਂਝੀ ਕਰ ਦਿਓ ਜੀ

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਇਤਿਹਾਸ ਅਤੇ ਸਿੱਖ ਸੰਘਰਸ਼ ਵਿੱਚ ਸਿੱਖ ਬੀਬੀਆਂ ਦਾ ਯੋਗਦਾਨ ਅਤੇ ਕੁਰਬਾਨੀਆਂ ਬੇਮਿਸਾਲ ਹਨ। ਪਰ ਸਾਡੇ ਇਤਿਹਾਸ ਦਾ ਇਹ ਅਹਿਮ ਪੱਖ ਅਜੇ ਵੀ ਬਹੁਤ ਘੱਟ ਲਿਖਿਆ, ਖੋਜਿਆ ਅਤੇ ਵਿਚਾਰਿਆ ਗਿਆ
30 ਮਈ 2026 ਨੂੰ ਜਥਾ ਸਿੱਖ ਯੂਥ ਪਾਵਰ ਆਫ਼ ਪੰਜਾਬ ਵੱਲੋਂ ਡੇਹਲੋਂ (ਲੁਧਿਆਣਾ ਨੇੜੇ) ਵਿਖੇ ਇੱਕ ਯਾਦਗਾਰੀ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦੌਰਾਨ ਬੋਲਦਿਆਂ ਪਰਮਜੀਤ ਸਿੰਘ ਗਾਜ਼ੀ, ਮੁੱਖ ਸੰਪਾਦਕ ਸਿੱਖ
ਸਿੱਖ ਸਿਆਸਤ ਵਲੋਂ ਪੱਤਰਕਾਰ ਹਮੀਰ ਸਿੰਘ ਨਾਲ ਇੱਕ ਗੰਭੀਰ ਅਤੇ ਜਾਣਕਾਰੀ ਭਰਪੂਰ ਗੱਲਬਾਤ ਕੀਤੀ ਗਈ, ਜਿਸ ਵਿੱਚ “ਕਾਕਰੋਚ ਜਨਤਾ ਪਾਰਟੀ” ਦੇ ਵਿਚਾਰ ਰਾਹੀਂ ਭਾਰਤੀ ਅਤੇ ਪੰਜਾਬੀ ਰਾਜਨੀਤੀ ਦੀਆਂ ਕਈ ਪਰਤਾਂ
ਪੱਛਮੀ ਏਸ਼ੀਆ ਸੰਘਰਸ਼ ਬਾਰੇ ਸਾਡੀ ਜਾਰੀ ਲੜੀ ਦੇ ਇਸ ਭਾਗ-4 ਵਿੱਚ ਸਿੱਖ ਸਿਆਸਤ ਦੇਪੱਤਰਕਾਰ ਮਨਦੀਪ ਸਿੰਘ ਖੋਜਕਾਰ ਅਤੇ ਵਿਦਵਾਨ ਡਾ. ਕੰਵਲਜੀਤ ਸਿੰਘ ਨਾਲ ਖਾਸ ਗੱਲਬਾਤ ਕੀਤੀ। ਇਸ ਵਿਚ ਉਹ ਮੱਧ-ਪੂਰਬ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: