ਇੰਡੀਆ ਦੀ ਖੂਫੀਆ ਏਜੰਸੀ ਰਾਅ ਦੇ ਸਾਬਕਾ ਅਧਿਕਾਰੀ ਜੀ. ਬੀ. ਸਿੱਧੂ ਨੇ ਇਕ ਕਿਤਾਬ ਲਿਖ ਕੇ ਖਾ+ਲਿਸਤਾ+ਨ ਦੇ ਸਿੱਖ ਸੰਘਰਸ਼ ਨੂੰ ਇਕ ਸਾਜਿਸ਼ ਦੱਸਿਆ ਹੈ। ਜੀ.ਬੀ. ਸਿੱਧੂ ਦੀ ਕਿਤਾਬ ਦਾ ਸਬੂਤਾਂ ਅਤੇ ਤੱਥਾਂ ਸਮੇਤ ਜਵਾਬ ਦਿੰਦੇ ਹੋਏ ਪੰਥ ਸੇਵਕ ਭਾਈ ਨਰਾਇਣ ਸਿੰਘ ਨੇ “ਖ਼ਾ+ਲਿਸਤਾ+ਨ ਵਿਰੁਧ ਸਾਜਿਸ਼” ਨਾਮ ਦੀ ਕਿਤਾਬ ਲਿਖੀ ਹੈ।
ਪੰਜਆਬ ਲਾਇਰਜ਼ ਵੱਲੋਂ 6 ਜੁਲਾਈ 2025 ਨੂੰ ਕੇਂਦਰੀ ਸ਼੍ਰੀ ਗੁਰੂ ਸਿੰਘ ਸਭਾ, ਚੰਡੀਗੜ੍ਹ ਵਿਚ ਭਾਈ ਨਰਾਇਣ ਸਿੰਘ ਦੀ ਕਿਤਾਬ ਉੱਤੇ ਵਿਚਾਰ-ਚਰਚਾ ਕਰਵਾਈ ਗਈ ਜਿਸ ਵਿਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਾਬਕਾ ਜੱਜ ਜਸਟਿਸ ਰਣਜੀਤ ਸਿੰਘ ਨੇ ਵੀ ਭਾਈ ਨਰਇਣ ਸਿੰਘ ਵੱਲੋਂ ਲਿਖੀ ਕਿਤਾਬ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ।
ਇਹ ਤਕਰੀਰ ਅੱਜ ਆਪ ਸਭ ਨਾਲ ਸਾਂਝੀ ਕਰ ਰਹੇ ਹਾਂ। ਆਪ ਸੁਣ ਕੇ ਅਗਾਂਹ ਸਾਂਝੀ ਕਰ ਦਿਓ ਜੀ।