January 13, 2021 | By ਸਿੱਖ ਸਿਆਸਤ ਬਿਊਰੋ
ਇੰਡੀਅਨ ਸੁਪਰੀਮ ਕੋਰਟ ਵੱਲੋਂ ਨਵੇਂ ਖੇਤੀ ਕਾਨੂੰਨਾਂ ਉੱਤੇ ਰੋਕ ਲਾਉਣ ਅਤੇ ਇਹਨਾਂ ਕਾਨੂੰਨਾਂ ਬਾਰੇ ਅਦਾਲਤ ਨੂੰ ਸਲਾਹ ਦੇਣ ਲਈ ਇੱਕ ਕਮੇਟੀ ਬਣਾਉਣ ਦਾ ਫੈਸਲਾ ਮਿਤੀ 12 ਜਨਵਰੀ, 2021 ਨੂੰ ਸੁਣਾਇਆ ਗਿਆ ਹੈ। ਇਸ ਫੈਸਲੇ ਬਾੇਰੇ ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਵੱਲੋਂ ਅਹਿਮ ਤੱਥ ਅਤੇ ਨੁਕਤੇ ਸਾਂਝੇ ਕੀਤੇ ਜਾ ਰਹੇ ਹਨ ਤਾਂ ਜਿਸ ਨਾਲ ਦਰਸ਼ਕਾਂ ਨੂੰ ਇਹ ਸਮਝਣ ਵਿੱਚ ਮਦਦ ਹੋ ਸਕੇ ਇਹ ਫੈਸਲਾ ਕਿਸਾਨਾਂ ਦੇ ਹੱਕ ਵਿੱਚ ਹੈ ਜਾਂ ਵਿਰੋਧ ਵਿੱਚ?
Related Topics: BJP, Farmers Protests 2020, Farmers’ Struggle, Narendara Modi, Parmjeet Singh Gazi, Punjab, Supreme Court of India