ਵੀਡੀਓ » ਸਿੱਖ ਖਬਰਾਂ

ਪੱਤਰਕਾਰ ਸੁਰਿੰਦਰ ਸਿੰਘ (ਬੋਲਦਾ ਪੰਜਾਬ) ਦੇ ਵਕੀਲ ਨੇ ਅੰਬਾਲਾ ਕੇਸ ਸਬੰਧੀ ਜਾਣਕਾਰੀ ਦਿੱਤੀ

May 19, 2016 | By

ਚੰਡੀਗੜ੍ਹ: ਬੋਲਦਾ ਪੰਜਾਬ ਦੇ ਮੋਢੀ ਪੱਤਰਕਾਰ ਸੁਰਿੰਦਰ ਸਿੰਘ ਪਿਛਲੇ ਕਈ ਮਹੀਨਿਆਂ ਤੋਂ ਅੰਬਾਲਾ ਜੇਲ੍ਹ ਵਿਚ ਕੈਦ ਹਨ। 28 ਅਪ੍ਰੈਲ, 2016 ਨੂੰ ਸਿੱਖ ਸਿਆਸਤ ਨਿਊਜ਼ ਨੇ ਸੁਰਿੰਦਰ ਸਿੰਘ ਦੇ ਵਕੀਲ ਰਾਜਵਿੰਦਰ ਸਿੰਘ ਬੈਂਸ ਨਾਲ ਕੇਸ ਸਬੰਧੀ ਗੱਲਬਾਤ ਕੀਤੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: ,