ਭਾਈ ਪਰਮਜੀਤ ਸਿੰਘ ਟਾਂਡਾ ਸਿੱਖ ਯੂਥ ਆਫ ਪੰਜਾਬ ਦੇ ਹੋਰ ਆਗੂਆਂ ਸਮੇਤ

ਪੰਜਾਬ ਦੀ ਰਾਜਨੀਤੀ

ਪੰਜਾਬ ਵਿੱਚ ਗੁੰਡਿਆਂ ਦਾ ਰਾਜ, ਦਿਨ ਦਿਹਾੜੇ ਪਾਇਆ ਜਾ ਰਿਹਾ ਧੀਆਂ ਦੀਆਂ ਇੱਜਤਾਂ ਨੂੰ ਹੱਥ: ਟਾਂਡਾ

By ਸਿੱਖ ਸਿਆਸਤ ਬਿਊਰੋ

April 03, 2016

ਹੁਸ਼ਿਆਰਪੁਰ: ਪੰਜਾਬ ਵਿੱਚ ਇਸ ਸਮੇਂ ਗੁੰਡਿਆਂ, ਬਦਮਾਸ਼ਾਂ ਦਾ ਰਾਜ ਚੱਲ ਰਿਹਾ ਹੈ, ਜੋ ਦਿਨ ਦਿਹਾੜੇ ਧੀਆਂ ਦੀਆਂ ਇੱਜਤਾਂ ਨੂੰ ਹੱਥ ਪਾ ਰਹੇ ਹਨ। ਬੀਤੇ ਦਿਨਾਂ ਦੌਰਾਨ ਜਲੰਧਰ ਅਤੇ ਅੰਮ੍ਰਿਤਸਰ ਸਾਹਿਬ ਵਿੱਚ ਨੋਜਵਾਨ ਕੁੜੀਆਂ ਨੂੰ ਬਦਮਾਸ਼ਾਂ ਵੱਲੋਂ ਅਗਵਾ ਕੀਤੇ ਜਾਣ ਦੀਆਂ ਵਾਪਰੀਆਂ ਘਟਨਾਵਾਂ ਬਾਰੇ ਬੋਲਦਿਆਂ ਸਿੱਖ ਯੂਥ ਆਫ ਪੰਜਾਬ ਦੇ ਪ੍ਰਧਾਨ ਭਾਈ ਪਰਮਜੀਤ ਸਿੰਘ ਟਾਂਡਾ ਨੇ ਕਿਹਾ ਕਿ ਅਜਿਹੀਆਂ ਹਰਕਤਾਂ ਕਰਨ ਵਾਲੇ ਬਦਮਾਸ਼ ਅਨਸਰਾਂ ਨੂੰ ਸਰਕਾਰੀ ਸ਼ਹਿ ਪ੍ਰਾਪਤ ਹੈ, ਜਿਸ ਕਾਰਨ ਉਹ ਬਿਨ੍ਹਾਂ ਡਰ ਅਜਿਹੀਆਂ ਕਾਰਵਾਈਆਂ ਨੂੰ ਅੰਜਾਮ ਦੇ ਰਹੇ ਹਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: