ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਕੈਦ ਭਾਈ ਜਗਤਾਰ ਸਿੰਘ ਹਵਾਰਾ ਵੱਲੋਂ ਜਾਰੀ ਇਕ ਸੰਦੇਸ਼ ਵਿੱਚ ਸਮੂਹ ਸਿੱਖ ਧਿਰਾਂ ਨੂੰ ਮਿਲ ਕੇ ਨਵੰਬਰ 1984 ਦੀ ਸਿੱਖ ਨਸਲਕੁਸ਼ੀ ਦੀ ਯਾਦ ਵਿੱਚ ਨਵੰਬਰ ਦਾ ਪਹਿਲਾ ਹਫਤਾ 'ਨਸਲਕੁਸ਼ੀ ਯਾਦੀਗਾਰੀ ਹਫਤੇ' ਵਜੋਂ ਮਨਾਉਣ ਦਾ ਸੱਦਾ ਦਿੱਤਾ ਹੈ।
ਲੰਘੇ ਸ਼ੁੱਕਰਵਾਰ (24 ਅਗਸਤ ਨੂੰ) ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਨੇ ਬਰਤਾਨੀਆ ਦੀ ਪਾਰਲੀਮੈਂਟ ਵਿੱਚ ਸਵਾਲ-ਜਾਵਬ ਦੌਰਾਨ ਇਹ ਗੱਲ ਕਹੀ ਕਿ ਨਵੰਬਰ 1984 ਦੇ ਸਿੱਖ ਕਤਲੇਆਮ ਵਿੱਚ ਕਾਂਗਰਸ ਪਾਰਟੀ ਸ਼ਾਮਲ ਨਹੀਂ ਸੀ। ਇਕ ਪੱਤਰਕਾਰ ਵੱਲੋਂ ਨਵੰਬਰ 1984 ਦੇ ਸਿੱਖ ਕਤਲੇਆਮ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਰਾਹੁਲ ਗਾਂਧੀ ਨੇ ਕਿਹਾ ਕਿ: “ਮੇਰੇ ਦਿਮਾਗ ਵਿੱਚ ਇਸ ਬਾਰੇ ਕੋਈ ਦੁਬਿਧਾ ਨਹੀਂ ਹੈ। ਇਹ ਇਕ ਤਰਾਸਦੀ ਸੀ, ਇਹ ਦਰਦਨਾਕ ਤਜ਼ਰਬਾ ਸੀ। ਤੁਸੀਂ ਕਿਹਾ ਹੈ ਕਿ ਇਸ ਵਿੱਚ ਕਾਂਗਰਸ ਪਾਰਟੀ ਸ਼ਾਮਲ ਸੀ, ਮੈਂ ਇਸ ਨਾਲ ਸਹਿਮਤ ਨਹੀਂ ਹਾਂ। ਯਕੀਨਨ ਹਿੰਸਾ ਹੋਈ ਸੀ, ਯਕੀਕਨ ਇਹ ਤਰਾਸਦੀ ਸੀ”
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਪੱਤਰ ਲਿਖ ਕੇ ਹੋਂਦ ਚਿੱਲੜ ਸਿੱਖ ਕਤਲੇਆਮ (ਨਵੰਬਰ 1984) ਵਿਚ ਸ਼ਾਮਲ ਪੁਲਿਸ ਮੁਲਾਜ਼ਮਾਂ ’ਤੇ ਸਖ਼ਤ ਕਾਰਵਾਈ ਕਰਨ ਲਈ ਕਿਹਾ ਹੈ। ਪ੍ਰਧਾਨ ਲੌਂਗੋਵਾਲ ਨੇ ਕਿਹਾ ਕਿ 34 ਸਾਲ ਬੀਤਣ ਤੋਂ ਬਾਅਦ ਵੀ ਹੋਂਦ ਚਿੱਲੜ ਕੇਸ ਨੂੰ ਛਪਾਉਣ ਵਾਲੇ ਪੁਲਿਸ ਅਧਿਕਾਰੀਆਂ ਖ਼ਿਲਾਫ਼ ਹਰਿਆਣਾ ਸਰਕਾਰ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ, ਜਦਕਿ ਜਸਟਿਸ ਟੀ.ਪੀ. ਗਰਗ ਕਮਿਸ਼ਨ ਨੇ ਆਪਣੀ ਰਿਪੋਰਟ ਵਿਚ ਇਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਨੂੰ ਕਿਹਾ ਸੀ।
ਨਵੀਂ ਦਿੱਲੀ: ਨਵੰਬਰ 1984 ਦੇ ਸਿੱਖ ਕਤਲੇਆਮ ਦੇ ਕੇਸ ਵਿਚ ਨਾਮਜ਼ਦ ਸੱਜਣ ਕੁਮਾਰ ਦਾ ਦਿੱਲੀ ਦੀ ਲੋਧੀ ਰੋਡ ਦੀ ਕੇਂਦਰੀ ਫੌਰੈਂਸਿਕ ਸਾਇੰਸ ਲੈੱਬ ਵਿੱਚ ‘ਲਾਈ ...
ਦਲ ਖਾਲਸਾ ਵਲੋਂ 6 ਜੂਨ ਨੂੰ ਦਰਬਾਰ ਸਾਹਿਬ ਹਮਲੇ ਦੇ ਰੋਸ ਅਤੇ ਰੋਹ ਵਜੋਂ, ਸਿੱਖ ਰੈਫਰੈਂਸ ਲਾਇਬ੍ਰੇਰੀ ਵਿੱਚੋਂ ਲੁੱਟੇ ਵੱਡਮੁੱਲੇ ਖਜ਼ਾਨੇ ਵਿਰੁੱਧ ਅਤੇ ਫੌਜੀ ਹਮਲੇ ਦੌਰਾਨ ਮਾਰੇ ਗਏ ਨਿਰਦੋਸ਼ੇ ਲੋਕਾਂ ਦੇ ਕਤਲੇਆਮ ਦੀ ਅੰਤਰਰਾਸ਼ਟਰੀ ਸੰਸਥਾ ਵਲੋਂ ਜਾਂਚ ਦੀ ਮੰਗ ਨੂੰ ਲੈ ਕੇ ਅੰਮ੍ਰਿਤਸਰ ਬੰਦ ਦਾ ਸੱਦਾ ਦਿਤਾ ਗਿਆ ਹੈ।
22 ਮਈ, 2018 ਨੂੰ ਟਰਲੋਕ ਸ਼ਹਿਰ ਦੀ ਕਾਉਂਸਲ ਵਲੋਂ ਮੇਅਰ ਗੈਰੀ ਸੋਇਸੇਥ ਦੇ ਦਸਤਖਤਾਂ ਹੇਠ ਪ੍ਰਵਾਨ ਕੀਤੇ ਗਏ ਮਤੇ ਵਿਚ ਜੂਨ 1984 ਨੂੰ ਪੰਜਾਬ 'ਤੇ ਹੋਏ ਭਾਰਤੀ ਫੌਜੀ ਹਮਲੇ ਦੌਰਾਨ ਮਾਰੇ ਗਏ ਹਜ਼ਾਰਾਂ ਨਿਰਦੋਸ਼ ਸਿੱਖਾਂ ਅਤੇ ਤਬਾਹ ਕੀਤੇ ਗਏ ਗੁਰਦੁਆਰਾ ਸਾਹਿਬਾਨ ਦਾ ਜ਼ਿਕਰ ਕੀਤਾ ਗਿਆ।
ਨਵੀਂ ਦਿੱਲੀ: ਭਾਰਤ ਦੀ ਰਾਜਧਾਨੀ ਦਿੱਲੀ ਵਿਚ ਨਵੰਬਰ 1984 ਵਿਚ ਸਰਕਾਰੀ ਸ਼ਹਿ ਨਾਲ ਮਿੱਥ ਕੇ ਕੀਤੇ ਗਏ ਸਿੱਖ ਕਤਲੇਆਮ ਮਾਮਲੇ ਵਿਚ ਦੋਸ਼ੀ ਸੱਜਣ ਕੁਮਾਰ ਦਾ ...
ਚੰਡੀਗੜ੍ਹ: 1980-90 ਦੇ ਦਹਾਕੇ ਦੌਰਾਨ ਪੰਜਾਬ ‘ਤੇ ਜ਼ੁਲਮਾਂ ਦੀ ਵੱਡੀ ਹਨੇਰੀ ਝੂਲੀ ਤੇ ਰਾਜਸੀ ਸੱਤਾ ਦੀ ਤਾਕਤ ਨਾਲ ਭਾਰਤੀ ਰਾਜ ਪ੍ਰਬੰਧ ਦੀਆਂ ਕਰਿੰਦੀਆਂ ਸੁਰੱਖਿਆ ਫੌਜਾਂ ...
ਚੰਡੀਗੜ੍ਹ: 1984 ਵਿੱਚ ਦਿੱਲੀ ’ਚ ਹੋਏ ਸਿੱਖ ਕਤਲੇਆਮ ਦੌਰਾਨ ਇਕ ਮੇਜਰ ਤੇ ਜਵਾਨ ਦੇ ਮਾਰੇ ਜਾਣ ਤੋਂ 34 ਸਾਲਾਂ ਮਗਰੋਂ ਹਥਿਆਰਬੰਦ ਬਲਾਂ ਬਾਰੇ ਟ੍ਰਿਬਿਊਨਲ (ਏਐਫਟੀ) ...
ਲੁਧਿਆਣਾ: ਹੋਦ ਚਿੱਲੜ ਤਾਲਮੇਲ ਕਮੇਟੀ ਦੇ ਪ੍ਰਧਾਨ ਇੰਜਨੀਅਰ ਮਨਵਿੰਦਰ ਸਿੰਘ ਗਿਆਸਪੁਰਾ ਨੇ ਦੱਸਿਆ ਹੈ ਕਿ ਨਵੰਬਰ 1984 ਵਿੱਚ ਹਰਿਆਣੇ ਦੇ ਪਿੰਡ ਹੋਦ ਚਿੱਲੜ ਵਿੱਚ ਜਿਉਂਦਿਆਂ ...
« Previous Page — Next Page »