Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਭਾਈ ਜਗਤਾਰ ਸਿੰਘ ਹਵਾਰਾ

ਭਾਈ ਜਗਤਾਰ ਸਿੰਘ ਹਵਾਰਾ

ਸਿੱਖ ਯੂਥ ਆਫ਼ ਅਮਰੀਕਾ ਵਲੋਂ ਹਿੰਦੂ ਅਤਿਵਾਦੀਆਂ ਨੂੰ ਕੋਝੀਆਂ ਚਾਲਾਂ ਤੋਂ ਬਾਜ ਆਉਣ ਦੀ ਚਿਤਾਵਨੀ ਨਿਊਯਾਰਕ (14/11/2011): ਹਿੰਦੂ ਸੁਰਖਸ਼ਾ ਸੰਮਤੀ ਦੇ ਕਾਰਕੁੰਨਾਂ ਵੱਲੋਂ ਭਾਈ ਜਗਤਾਰ ਸਿੰਘ ਹਵਾਰਾ ‘ਤੇ ਪਿਛਲੇ ਦਿਨੀਂ ਚੰਡੀਗੜ੍ਹ ਵਿੱਚ ਕੀਤੇ ਹਮਲੇ ਦੇ ਸਬੰਧ ਵਿਚ ਸਿੱਖ ਯੂਥ ਆਫ਼ ਅਮਰੀਕਾ ਦੇ ਪ੍ਰਧਾਨ ਭਾਈ ਗੁਰਿੰਦਰ ਸਿੰਘ ਮਾਨਾ ਨੇ ਕਿਹਾ ਹੈ ਕਿ ਇਹ ਹਮਲਾ ਭਾਰਤੀ ਸਰਕਾਰ […]

ਲੰਡਨ (25 ਅਕਤੂਬਰ, 2011): ਭਾਈ ਜਗਤਾਰ ਸਿੰਘ ਹਵਾਰਾ ਉੱਤੇ ਹਮਲਾ ਕਰਨ ਸਬੰਧੀ ਸ਼ਿਵਸੈਨਾ ਦੇ ਬਿਆਨ ਬਾਰੇ ਪ੍ਰਤੀਕਰਮ ਪ੍ਰਗਟ ਕਰਦਿਆਂ ਅਖੰਡ ਕੀਰਤਨੀ ਜਥੇ ਦੇ ਆਗੂਆਂ ਨੇ ਇਸ ਦਾ ਗੰਭੀਰ ਨੋਟਿਸ ਲਿਆ ਹੈ । ਪੰਜਾਬ ਨਿਊਜ਼ ਨੈਟਵਰਕ ਨੂੰ ਭੇਜੇ ਗਏ ਬਿਆਨ ਵਿਚ ਸਿੱਖ ਆਗੂਆਂ ਨੇ ਕਿਹਾ ਕਿ ਕੁਝ ਫਿਰਕੂ ਜਥੇਬੰਦੀਆਂ ਪੰਜਾਬ ਦਾ ਮਾਹੌਲ ਵਿਗਾੜਨ ਦਾ ਯਤਨ ਕਰ ਰਹੀਆਂ ਹਨ ।

ਲੁਧਿਆਣਾ (31 ਮਈ, 2011): ਬੇਅੰਤ ਕਤਲ ਕਾਂਡ ਵਿਚ ਫਾਂਸ਼ੀ ਦੀ ਸਜ਼ਾ ਤਹਿਤ ਦਿੱਲੀ ਦੀ ਤਿਹਾੜ ਜੇਲ ਵਿਚ ਨਜ਼ਰਬੰਦ ਭਾਈ ਜਗਤਾਰ ਸਿੰਘ ਹਵਾਰਾ ਨੇ ਦੁਨੀਆ ਦੇ ਹਰ ਕੋਨੇ ਵਿਚ ਬੈਠੇ ਸਮੁੱਚੇ ਸਿੱਖ ਜਗਤ ਦੇ ਬੱਚੇ ਬੱਚੇ ਨੂੰ ਅਪੀਲ ਕੀਤੀ ਹੈ ਕਿ ਉਹ ਪ੍ਰੋ: ਦਵਿੰਦਰਪਾਲ ਸਿੰਘ ਭੁੱਲਰ ਦੀ ਫਾਂਸ਼ੀ ਦੀ ਸਜ਼ਾ ਦੇ ਵਿਰੁੱਧ ਲਾਮਬੰਦ ਹੋਣ।ਉਨ੍ਹਾਂ ਕਿਹਾ ਕਿ ਸਿੰਘ ਫਾਂਸ਼ੀਆਂ,ਗੋਲੀਆਂ ਤੋਂ ਨਾ ਕਦੇ ਡਰੇ ਸੀ, ਨਾ ਹੀ ਕਦੇ ਡਰੇ ਹਨ ਤੇ ਨਾ ਹੀ ਡਰਨਗੇ। ...

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।