1947 ‘ਚ ਪੰਜਾਬ ਦੀ ਵੰਡ ਤੋਂ ਬਾਅਦ ਕਿਵੇਂ ਬਦਲਦੀ ਰਹੀ “ਅਕਾਲੀ ਸਿਆਸਤ”; ਨਹਿਰੂ ਗਾਂਧੀ ਵਾਅਦਿਆਂ ਤੋਂ ਕਿਉਂ ਮੁੱਕਰੇ?

Interview with S. Kanwarjit Singh Sidhu

ਸਦੀ ਭਰ ਦੇ ਇਤਿਹਾਸ ਨੂੰ ਤੱਥ ਦੀ ਰੌਸ਼ਨੀ ਵਿਚ ਬਿਆਨ ਕਰਦੀ ਨਵੀਂ ਕਿਤਾਬ “ਅਕਾਲੀ ਸਿਆਸਤ” ਦੇ ਲੇਖਕ ਸ.ਕੰਵਰਜੀਤ ਸਿੰਘ ਸਿੱਧੂ ਨਾਲ ਖਾਸ ਗੱਲਬਾਤ ਦਾ ਦੂਜਾ ਭਾਗ ਅੱਜ ਆਪ ਸਭਾ ਨਾਲ ਸਾਂਝਾ ਕਰ ਰਹੇ ਹਾਂ।

ਭਾਰਤ-ਪਾਕਿਸਤਾਨ ਟਕਰਾਅ ਦਾ ਕਾਰਨ 1947 ਦੀ ਬਣਾਉਟੀ ਵੰਡ: ਪੰਚ ਪ੍ਰਧਾਨੀ ਪੰਥਕ ਜਥਾ

Panch Pardhani Panthak Jatha (Panth Sewak)

ਪੰਥ ਸੇਵਕ ਸਖਸ਼ੀਅਤਾਂ ਦੇ ਪੰਚ ਪ੍ਰਧਾਨੀ ਪੰਥਕ ਜਥੇ ਵੱਲੋਂ ਇੰਡੀਆ ਤੇ ਪਾਕਿਸਤਾਨ ਦਰਮਿਆਨ ਆਪਸੀ ਤਲਖੀ ਵਧਣ ਕਾਰਨ ਹੋਈ ਹਾਲੀਆ ਜੰਗ ਬਾਰੇ ਸਾਂਝਾ ਬਿਆਨ ਜਾਰੀ ਕੀਤਾ ਹੈ। ਉਹਨਾ ਕਿਹਾ ਕਿ 1947 ਵਿਚ ਬਸਤੀਵਾਦੀ ਹਾਕਮਾਂ ਵੱਲੋਂ ਇਸ ਖਿੱਤੇ ਦੀ ਦੋ ਕੌਮਾਂ ਦੇ ਮਨਘੜਤ ਬਸਤੀਵਾਦੀ ਸਿਧਾਂਤ ਉੱਤੇ ਇੰਡੀਆ ਅਤੇ ਪਾਕਿਸਤਾਨ ਦਰਮਿਆਨ ਕੀਤੀ ਗਈ ਬਣਾਉਟੀ ਵੰਡ ਹੀ ਇਹਨਾ ਮੁਲਕਾਂ ਵਿਚਲੇ ਅੰਦਰੂਨੀ ਅਤੇ ਆਪਸੀ ਟਕਰਾਅ ਅਤੇ ਅਸਥਿਰਤਾ ਦਾ ਕਾਰਨ ਹੈ।

ਇੰਡੀਆ-ਪਾਕਿਸਤਾਨ ਦਰਮਿਆਨ ਇਸ ਵਾਰ ਜੰਗ ਕੌਣ ਜਿੱਤਿਆ? ਦੁਬਾਰਾ ਜੰਗ ਹੋਣ ਤੋਂ ਪਹਿਲਾਂ ਸਿੱਖ ਕੀ ਕਰਨ? ਭਾਈ ਮਨਧੀਰ ਸਿੰਘ

Analysing India-Pakistan Air Combat After Pahalgam Exclusive Interview

ਹਾਲੀ ਕੁਝ ਦਿਨ ਪਹਿਲਾਂ ਹੀ ਇੰਡੀਆ ਤੇ ਪਾਕਿਸਤਾਨ ਹਵਾਈ ਖੇਤਰ ਵਿਚ ਜੰਗ ਲੜ ਕੇ ਹਟੇ ਹਨ। ਭਾਵੇਂ ਕਿ ਇਸ ਵੇਲੇ ਜੰਗ ਬੰਦੀ ਹੋ ਗਈ ਹੈ ਪਰ ਇਸ ਟਕਰਾਅ ਪਿਛਲੇ ਹਾਲਾਤ ਉਸੇ ਤਰ੍ਹਾਂ ਬਰਕਰਾਰ ਹਨ।

ਕੌਮਾਂਤਰੀ ਮਾਂ-ਬੋਲੀ ਦਿਹਾੜੇ ਉੱਤੇ ਡਾ. ਸੇਵਕ ਸਿੰਘ ਦਾ ਖਡੂਰ ਸਾਹਿਬ ਵਿਖੇ ਪੰਜਾਬੀ ਮਾਂ-ਬੋਲੀ ਬਾਰੇ ਵਖਿਆਨ

Dr. Sewak Singh

21 ਫਰਵਰੀ 2025 ਨੂੰ ਕੌਮਾਂਤਰੀ ਮਾਂਬੋਲੀ ਦਹਾੜੇ ਉੱਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਮਾਨ) ਵੱਲੋਂ ਖਡੂਰ ਸਾਹਿਬ ਵਿਖੇ ਇਸ ਖਾਸ ਸਮਾਗਮ ਕਰਵਾਇਆ ਗਿਆ ਜਿਸ ਵਿਚ ਡਾ. ਸੇਵਕ ਸਿੰਘ ਵੱਲੋਂ ਸਾਂਝੇ ਕੀਤੇ ਗਏ ਵਿਚਾਰ ਅੱਜ ਸਿੱਖ ਸਿਆਸਤ ਦੇ ਦਰਸ਼ਕਾਂ ਤੇ ਸਰੋਤਿਆਂ ਨਾਲ ਸਾਂਝੇ ਕਰ ਰਹੇ ਹਾਂ।

ਸਿੱਖਾਂ ਨੈ ਤਿੰਨ ਤਾਕਤਾਂ ਹੱਥੋਂ ਰਾਜ ਖੋਹਿਆ , ਅੱਜ ਫਿਰ ਓਹੀ ਹਲਾਤ ਬਣ ਰਹੇ ਹਨ

ਅਮਰਜੀਤ ਸਿੰਘ ਨੇ ਸੰਗਤਾਂ ਨਾਲ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ “ਖਾਲਸਾ ਰਾਜ”, ਇੱਕ ਵਿਸ਼ਵ ਸ਼ਕਤੀ ਸੀ, ਜਿਸਨੇ ਆਪਣੇ ਹੱਦਾਂ ਦਾ ਵਿਸਥਾਰ ਕੀਤਾ ਸੀ ਅਤੇ ਖਾਲਸਾ ਸਿਧਾਂਤਾਂ ਦੇ ਅਨੁਸਾਰ ਨਿਆਂਪੂਰਨ ਰਾਜ ਕੀਤਾ ਸੀ, ਨੂੰ ਬ੍ਰਿਟਿਸ਼ ਵਿਸ਼ਵਾਸਘਾਤ ਦੁਆਰਾ ਖਤਮ ਕਰ ਦਿੱਤਾ ਗਿਆ ਸੀ।