Tag Archive "550th-gurpurab-of-guru-nanak-sahib"

ਭਾਈ ਮਰਦਾਨਾ ਜੀ ਦਾ ਘਰ ਮਰੰਮਤ ਕਰ ਕੇ ਸੰਗਤਾਂ ਲਈ ਖੋਲ੍ਹਿਆ ਜਾਵੇਗਾ: ਪਾਕਿਸਤਾਨ ਗੁਰਦੁਆਰਾ ਕਮੇਟੀ

ਮੂਲ ਨਾਨਕਸ਼ਾਹੀ ਕੈਲੰਡਰ ਮੁਤਾਬਕ 16 ਜੂਨ ਨੂੰ ਗੁਰੂ ਅਰਜਨ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਵਿਖੇ ਮਨਾਇਆ ਗਿਆ। ਇਸ ਮੌਕੇ ਓਕਾਫ਼ ਬੋਰਡ ਦੇ ਚੇਅਰਮੈਨ ਮੁਹੰਮਦ ਸਦੀਕ ਉਲ ਫਾਰੂਕ ਨੇ ਐਲਾਨ ਕੀਤਾ ਕਿ ਓਕਾਫ਼ ਬੋਰਡ ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਾਹੌਰ ਵਿੱਚ ਬੰਦ ਪਏ ਗੁਰਦੁਆਰਾ ਦੀਵਾਨ ਖਾਨਾ ਅਤੇ ਨਨਕਾਣਾ ਸਾਹਿਬ ਵਿਖੇ ਸਥਿਤ ਭਾਈ ਮਰਦਾਨਾ ਜੀ ਦੇ ਘਰ ਦਾ ਕੰਮ ਵੀ ਜਲਦ ਆਰੰਭਿਆ ਜਾਵੇਗਾ।

« Previous Page