ਸਰੀ ਵਿਚ ਕੰਟੇਨਰ ਰਾਹੀਂ ਭੇਜੇ ਸਰੂਪਾਂ ਦਾ ਮਸਲਾ: ਹੁਣ ਹੋਰ ਉਲੰਘਣਾਵਾਂ ਸਾਹਮਣੇ ਆਈਆਂ, ਸੰਗਤਾਂ ਵਿਚ ਰੋਹ ਵਧਿਆ

SGPC Bus which carried Saroops of Guru Granth Sahib to Surrey Canada in a Ship container

ਸਰੀ ਵਿਚ ਕੰਟੇਨਰ ਰਾਹੀਂ ਭੇਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦਾ ਮਸਲਾ ਹੋਰ ਗੰਭੀਰ ਹੋ ਗਿਆ ਹੈ। ਨਵੀਆਂ ਉਲੰਘਣਾਵਾਂ ਸਾਹਮਣੇ ਆਉਣ ਤੋਂ ਬਾਅਦ ਸੰਗਤਾਂ ਵਿੱਚ ਰੋਹ ਵਧਿਆ ਹੈ ਅਤੇ ਮਾਮਲੇ ਵਿੱਚ ਸਪੱਸ਼ਟ ਤੇ ਠੋਸ ਕਾਰਵਾਈ ਦੀ ਮੰਗ ਮੁੜ ਉੱਠੀ ਹੈ।

ਸਿੱਖ ਨਸਲਕੁਸ਼ੀ 1984 ਨੂੰ ਮਾਨਤਾ ਦਿਵਾਉਣ ਲਈ ਸਿੱਖਾਂ ਵੱਲੋਂ ਕੈਨੇਡੀਅਨ ਪਾਰਲੀਮੈਂਟ ਵਿੱਚ ਸਮਾਗਮ

Sikhs Convene Canadian Parliament Reception to Recognize 1984 Sikh Genocide 28 April 2026

ਸਿੱਖ ਵਿਰਾਸਤੀ ਮਹੀਨੇ ਨੂੰ ਸਮਰਪਿਤ ਅਤੇ 1984 ਦੀ ਸਿੱਖ ਨਸਲਕੁਸ਼ੀ ਨੂੰ ਰਸਮੀ ਮਾਨਤਾ ਦਿਵਾਉਣ ਦੀ ਜ਼ੋਰਦਾਰ ਪੈਰਵੀ ਲਈ, ਕੈਨੇਡਾ ਦੀ ਸੈਨੇਟ ਵਿੱਚ ਰੱਖੇ ਗਏ ਇੱਕ ਵਿਸ਼ੇਸ਼ ਸਮਾਗਮ ਦੌਰਾਨ ਸਿੱਖ ਆਗੂ ਅਤੇ ਕੈਨੇਡੀਅਨ ਪਾਰਲੀਮੈਂਟ ਦੇ ਮੈਂਬਰ ਇਕੱਠੇ ਹੋਏ।

ਸਿੱਖ ਜਥੇਬੰਦੀਆਂ ਨੇ ਭਾਰਤੀ ਦਖਲਅੰਦਾਜ਼ੀ ‘ਤੇ ਕੈਨੇਡੀਅਨ ਸੰਸਦ ਮੈਂਬਰਾਂ ਤੋਂ ਠੋਸ ਵਚਨਬੱਧਤਾ ਦੀ ਮੰਗ ਕੀਤੀ

Logos of Sikh organizations in Canada that jointly issued a statement urging Canadian MPs to address concerns about Indian interference and ensure transparency.

ਪ੍ਰਮੁੱਖ ਕੈਨੇਡੀਅਨ ਸਿੱਖ ਜਥੇਬੰਦੀਆਂ ਦੇ ਇੱਕ ਗੱਠਜੋੜ ਨੇ ਫੈਡਰਲ ਸੰਸਦ ਮੈਂਬਰਾਂ ਨੂੰ ਭਾਰਤੀ ਅੰਤਰ-ਰਾਸ਼ਟਰੀ ਜਬਰ ਵਿਰੁੱਧ ਠੋਸ ਵਚਨਬੱਧਤਾਵਾਂ ਕਰਨ ਦਾ ਸੱਦਾ ਦਿੱਤਾ ਹੈ, ਅਤੇ ਪੱਖਪਾਤੀ ਪ੍ਰਤੀਕਿਰਿਆਵਾਂ ਅਤੇ ਕੂਟਨੀਤਕ ਪ੍ਰਗਤੀ ਦੀ ਘਾਟ ‘ਤੇ ਡੂੰਘੀ ਅਸੰਤੁਸ਼ਟੀ ਪ੍ਰਗਟਾਈ ਹੈ।

ਸੰਘਰਸ਼ ਦੇ ਅਗਲੇ ਪੜਾਅ ਦੀ ਤਿਆਰੀ ਵਜੋਂ ਖੁਦਮੁਖਤਿਆਰ ਸਿੱਖ ਜਥਿਆਂ ਨੂੰ ਸੂਤਰਬੱਧ ਕਰਨ ਵਾਲੇ ਮਜ਼ਬੂਤ ਸਾਂਝੇ ਧੁਰੇ ਦੀ ਲੋੜ ਹੈ: ਬੀ.ਸੀ. ਗੁਰਦੁਆਰਾ ਕੌਂਸਲ

ਕਨੇਡਾ ਦੇ ਸੂਬੇ ਬ੍ਰਿਟਿਸ਼ ਕੋਲੰਬੀਆ (ਬੀ.ਸੀ.) ਵਿਚ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਨ ਦੀ ਪ੍ਰਮੁੱਖ ਸੰਸਥਾ ਬੀ.ਸੀ. ਗੁਰਦਆਰਾ ਕੌਂਸਲ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਆਗੂਆਂ ਨੂੰ ਤਨਖਾਹ ਲਗਾ ਕੇ “ਅਕਾਲੀ ਦਲ” ਦੀ ਮੁੜ-ਸੁਰਜੀਤੀ ਵਾਸਤੇ ਕੀਤੇ ਗਏ ਐਲਾਨਾਂ ਬਾਰੇ ਇਕ ਲਿਖਤੀ ਬਿਆਨ ਜਾਰੀ ਕੀਤਾ ਗਿਆ ਹੈ।

ਬੀ.ਸੀ.ਜੀ.ਸੀ ਅਤੇ ਓ.ਜੀ.ਸੀ. ਵੱਲੋਂ ਇੰਡੀਅਨ ਫੋਰਿਨ ਇੰਟਰਫੀਰੈਂਸ ਬਾਰੇ ਜਨਤਕ ਰਿਪੋਰਟ ਕੀਤੀ ਗਈ ਜਾਰੀ

ਬ੍ਰਿਟਿਸ਼ ਕੋਲੰਬੀਆ ਗੁਰਦੁਆਰਾਜ਼ ਕੌਂਸਲ (ਬੀ.ਸੀ.ਜੀ.ਸੀ) ਅਤੇ ਓਨਟਾਰੀਓ ਗੁਰਦੁਆਰਾਜ਼ ਕਮੇਟੀ (ਓ.ਜੀ.ਸੀ.) ਨੇ ਸਾਂਝੇ ਤੌਰ ‘ਤੇ ਇੱਕ ਜਨਤਕ ਲੇਖਾ (ਰਿਪੋਰਟ) ਜਾਰੀ ਕੀਤਾ ਸੀ ਜੋ ਕਨੇਡਾ ਵਿੱਚ ਇੰਡੀਅਨ ਫੋਰਿਨ ਇੰਟਰਫੀਰੈਂਸ (ਨਜਾਇਜ਼ ਦਖਲ ਅੰਦਾਜ਼ੀ) ਅਤੇ ਖੁਫੀਆ ਗਤੀਵਿਧੀਆਂ ਦਾ ਪਰਦਾਫਾਸ਼ ਕਰਦਾ ਹੈ।