ਕਿਤਾਬ “ਜਾਂਬਾਜ਼ ਰਾਖਾ” ਲੱਖੀ ਜੰਗਲ ਖਾਲਸਾ ਜਥੇ ਵੱਲੋ ਕਰਵਾਏ ਗਏ ਗੁਰਮਤਿ ਸਮਾਗਮ ਮੌਕੇ ਕੀਤੀ ਗਈ ਜਾਰੀ

During Releasing of Book JaanBaz Rakha

ਸਿੱਖ ਇਤਿਹਾਸ ਵਿੱਚ ਤੀਜੇ ਘੱਲੂਘਾਰੇ ਵਜੋਂ ਯਾਦ ਕੀਤੇ ਜਾਦੇ ੧੯੮੪ ਦੇ ਘਟਨਾਕ੍ਰਮ ਅਤੇ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਸ਼ਖਸੀਅਤ ਨੂੰ ਸਮਰਪਿਤ ਕਿਤਾਬ ‘ਜਾਂਬਾਜ਼ ਰਾਖਾ’ ਮਿਤੀ 2 ਨਵੰਬਰ 2025 ਨੂੰ ਤਖਤ ਸ਼੍ਰੀ ਦਮਦਮਾ ਸਾਹਿਬ ਵਿਖੇ ਲੱਖੀ ਜੰਗਲ ਖਾਲਸਾ ਜਥੇ ਦੇ ਪੜਾਅ ਤੇ ਗੁਰਮਤਿ ਸਮਾਗਮ ਮੌਕੇ ਜਾਰੀ ਕੀਤੀ ਗਈ।

ਸਿੱਖ ਨਸਲਕੁਸ਼ੀ ਦੇ ਅਹਿਮ ਪੱਖਾਂ ਨੂੰ ਬਿਆਨ ਕਰਦੀ ਕਿਤਾਬ “ਜਾਂਬਾਜ ਰਾਖਾ”

Sikh Genocide November 1984

ਕਿਤਾਬ “ਜਾਂਬਾਜ ਰਾਖਾ” ਅਨੁਸਾਰ ਸੰਨ 1984 ਦੀ ਸਿੱਖ ਨਸਲਕੁਸ਼ੀ ਕੋਈ ਅਚਾਨਕ ਵਾਪਰੀਆਂ ਘਟਨਾਵਾਂ ਨਹੀਂ ਸਨ, ਸਗੋਂ ਇਹ ਇੱਕ ਸੋਚੀ-ਸਮਝੀ, ਯੋਜਨਾਬੱਧ ਨਸਲਕੁਸ਼ੀ ਸੀ। ਸਿੱਖਾਂ ਨਸਲਕੁਸ਼ੀ ਰਾਜਨੀਤਿਕ ਮੁਫਾਦਾਂ ਲਈ ਕੇਂਦਰ ਸਰਕਾਰ, ਖਾਸ ਕਰਕੇ ਇੰਦਰਾ ਗਾਂਧੀ ਅਤੇ ਰਾਜੀਵ ਗਾਂਧੀ ਦੀ ਯੋਜਨਾਬੱਧ ਸਾਜ਼ਿਸ਼ ਸੀ।

ਕਿਤਾਬ “ਜਾਂਬਾਜ਼ ਰਾਖਾ” ਕੱਲ ਸ੍ਰੀ ਦਮਦਮਾ ਸਾਹਿਬ ਵਿਖੇ ਜਾਰੀ ਕੀਤੀ ਜਾਵੇਗੀ

Jaanbaz Rakha By Bibi Sartaj Kaur, Punjabi Translation of The Gallant Defender

ਜੂਨ ਅਤੇ ਨਵੰਬਰ ੧੯੮੪ ਦੇ ਘਟਨਾਕ੍ਰਮਾਂ ਅਤੇ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਸ਼ਖਸੀਅਤ ਨੂੰ ਸਮਰਪਿਤ ਕਿਤਾਬ ‘ਜਾਂਬਾਜ਼ ਰਾਖਾ’ ਕੱਲ ਤਖਤ ਸ਼੍ਰੀ ਦਮਦਮਾ ਸਾਹਿਬ ਵਿਖੇ ਲੱਖੀ ਜੰਗਲ ਖਾਲਸਾ ਜਥੇ ਵੱਲੋਂ ਆਪਣੇ ਪੜਾਅ ਤੇ ਗੁਰੂ ਨਾਨਕ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਅਤੇ ਸਿੱਖ ਨਸਲਕੁਸ਼ੀ 1984 ਦੀ ਯਾਦ ਨੂੰ ਸਮਰਪਿਤ ਕਰਵਾਏ ਜਾ ਰਹੇ ਗੁਰਮਤਿ ਸਮਾਗਮ ਮੌਕੇ ਜਾਰੀ ਕੀਤੀ ਜਾਵੇਗੀ।

ਕੀ ਸੀ ਸਾਰੇ ਸਿੱਖਾਂ ਨੂੰ ਖਤਮ ਕਰਨ ਵਾਲਾ ਓਪਰੇਸ਼ਨ ਸ਼ਾਂਤੀ ਜਿਸਦੀ ਹੁਣ ਕੋਈ ਗੱਲ ਨਹੀਂ ਕਰਦਾ? ਖਾਸ ਗੱਲਬਾਤ

Interview with Bhai Parmjeet Singh Gazi

ਸਿੱਖ ਸਿਆਸਤ ਦੇ ਸੰਪਾਦਕ ਸ. ਪਰਮਜੀਤ ਸਿੰਘ ਗਾਜ਼ੀ ਨਾਲ ਪੱਤਰਕਾਰ ਮਨਦੀਪ ਸਿੰਘ ਵੱਲੋਂ ਕੀਤੀ ਗਈ ਖਾਸ ਮੁਲਾਕਾਤ ਅੱਜ ਆਪ ਜੀ ਨਾਲ ਸਾਂਝੀ ਕਰ ਰਹੇ ਹਾਂ।

“ਜ਼ਾਂਬਾਜ ਰਾਖਾ” ਦੇ ਲੇਖਕ ਏ.ਆਰ ਦਰਸ਼ੀ ਨਹੀਂ ਰਹੇ

ਪੰਜਾਬ ਦੇ ਸਾਬਕਾ ਪੀ. ਸੀ. ਐੱਸ ਅਫਸਰ ਅਤੇ ਦਲਿਤ ਲੇਖਕ ਏ. ਆਰ ਦਰਸ਼ੀ, ਜਿੰਨ੍ਹਾਂ ਨੇ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ‘ਤੇ “ਜ਼ਾਂਬਾਜ ਰਾਖਾ” ਕਿਤਾਬ ਲਿਖੀ ਸੀ ,ਅੱਜ ਲੁਧਿਆਣਾ ਵਿੱਖੇ ਸੰਸਾਰਕ ਯਾਤਰਾ ਪੁਰੀ ਕਰਕੇ ਅਕਾਲ ਚਲਾਣਾ ਗਏ ਹਨ।