ਸਾਕਾ 1978 ਦੇ ਸ਼ਹੀਦਾਂ ਦੀਆਂ ਤਸਵੀਰਾਂ, ਸਿੱਖ ਸੰਘਰਸ਼ ਬਾਰੇ ਛਪੀਆਂ ਹੋਈਆਂ ਕਿਤਾਬਾਂ ਅਤੇ ਕੁਝ ਇਸ਼ਤਿਹਾਰਾਂ ਦੀ ਬਰਾਮਦਗੀ ਵਾਲੇ ਮਾਮਲੇ ਚ ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਦੀ ਇਕ ਅਦਾਲਤ ਵਲੋਂ ਤਿੰਨ ਸਿੱਖ ਨੌਜਵਾਨਾਂ ਨੂੰ ਉਮਰਕੈਦ ਜਿਹੀ ਸਖਤ ਸਜਾ ਸੁਣਾਏ ਜਾਣ ਦੇ ਮਾਮਲੇ ਤੇ ਜਨਤਕ ਸਰਗਰਮੀ ਨਜ਼ਰ ਆ ਰਹੀ ਹੈ।
ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਦੀ ਇਕ ਅਦਾਲਤ ਨੇ ਅਜਿਹਾ ਫੈਸਲਾ ਸੁਣਾਇਆ ਹੈ ਜਿਸ ਨੇ ਵਕੀਲਾਂ, ਕਾਨੂੰਨੀ ਮਾਹਿਰਾਂ ਸਮੇਤ ਹਰ ਕਿਸੇ ਨੂੰ ਹੈਰਾਨ-ਪਰੇਸ਼ਾਨ ਕਰ ਦਿੱਤਾ ਹੈ। ਖਾੜਕੂ ਸਿੱਖ ਸੰਘਰਸ਼ ਦੇ ਮੁੱਖ ਮਾਮਲਿਆਂ, ਸਮੇਤ ਮੁੱਖ ਮੰਤਰੀ ਬੇਅੰਤ ਸਿੰਘ ਨੂੰ ਮਾਰਨ ਦੇ ਮਾਮਲੇ ਨੂੰ ਅਦਾਲਤਾਂ ਨੇ ਸਰਕਾਰ ਵਿਰੁਧ ਜੰਗ ਛੇੜਨ ਦੀ ਕਾਰਵਾਈ ਨਹੀਂ ਸੀ ਮੰਨਿਆ ਪਰ ਇਸ ਅਦਾਲਤ ਨੇ ਇਕ ਬਿਲਕੁਲ ਬੇਅਧਾਰ ਮਾਮਲੇ ਨੂੰ ਇਹ ‘ਜੰਗ ਛੇੜਨ ਦੀ ਕਾਰਵਾਈ’ ਬਣਾ ਦਿੱਤਾ ਹੈ।
ਪੰਜਾਬ ਅਤੇ ਹਰਿਆਣਾ ਉੱਚ ਅਦਾਲਤ ਨੇ ਲੰਘੇ ਦਿਨੀਂ ਇਕ ਫੈਸਲਾ ਸੁਣਾਉਂਦਿਆਂ ਲੁਧਿਆਣਾ ਵਾਸੀ ਅਮਰੀਕ ਸਿੰਘ ਖਿਲਾਫ ਪੰਜਾਬ ਪੁਲਿਸ ਵਲੋਂ 15 ਸਾਲਾਂ ਬਾਅਦ ਮੁੜ ਖੋਲ੍ਹੇ ਗਏ ਇਕ ਮੁਕਦਮੇਂ ਨੂੰ ਖਾਰਿਜ ਕੀਤਾ ਅਤੇ ਪੁਲਿਸ ਮਹਿਕਮੇਂ ਨੂੰ ਹਿਦਾਇਤ ਕੀਤੀ ਹੈ ਕਿ ਮੁਕਦਮਾ ਮੁੜ ਖੋਲ੍ਹਣ ਵਾਲੇ ਠਾਣੇਦਾਰ ਵਿਰੁਧ ਕਾਰਵਾਈ ਕੀਤੀ ਜਾਵੇ।
ਚੰਡੀਗੜ੍ਹ: ਡਾਕਟਰ ਧਰਮਵੀਰ ਗਾਂਧੀ, ਰਿਟਾਇਰਡ ਜਸਟਿਸ ਸ. ਅਜੀਤ ਸਿੰਘ ਬੈਂਸ ਅਤੇ 17 ਹੋਰ ਉੱਘੇ ਪੰਜਾਬੀਆਂ ਵਲੋਂ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਇੱਕ ਰਿੱਟ ...
ਬੀਤੇ ਕੱਲ ਭਾਰਤੀ ਸੁਪਰੀਮ ਕੋਰਟ ਦੇ 4 ਸੀਨੀਅਰ ਜੱਜਾਂ ਨੇ ਆਪਣੇ ਵੱਲੋਂ ਭਾਰਤੀ ਦੇ ਮੁੱਖ ਜੱਜ ਨੂੰ ਲਿਖੀ ਇੱਕ ਚਿੱਠੀ ਜਨਤਕ ਕੀਤੀ। ਉਨ੍ਹਾਂ ਦਿੱਲੀ ਵਿੱਚ ਇਕ ਪ੍ਰੈਸ ਮਿਲਣੀ ਦੌਰਾਨ ਇਹ ਚਿੱਠੀ ਜਨਤਕ ਕੀਤੀ ਅਤੇ ਜੱਜਾਂ ਨੇ ਕਿਹਾ ਭਾਰਤੀ ਨਿਆਂ ਪ੍ਰਣਾਲੀ ਵਿੱਚ ਮੌਜੂਦਾ ਸਮੇਂ ਜੋ ਕੁਝ ਚੱਲ ਰਿਹਾ ਹੈ ਉਹ ਨਿਆਂਪਾਲਿਕਾ ਦੀ ਪ੍ਰੰਪਰਾ ਦੇ ਸਥਾਪਤ ਅਸੂਲਾਂ ਤੋਂ ਉਲਟ ਹਨ।
"ਮਨੁੱਖੀ ਅਧਿਕਾਰ ਅਤੇ ਵਿਸ਼ੇਸ਼ ਕਾਨੂੰਨ" ਵਿਸ਼ੇ 'ਤੇ ਚੰਡੀਗੜ੍ਹ ਦੇ ਕਿਸਾਨ ਭਵਨ 'ਚ 9 ਦਸੰਬਰ, 2017 ਨੂੰ ਇਕ ਵਿਚਾਰ ਚਰਚਾ ਕਰਵਾਈ ਗਈ। ਇਹ ਵਿਚਾਰ-ਚਰਚਾ ਕੌਮਾਂਤਰੀ ਮਨੁੱਖੀ ਅਧਿਕਾਰ ਦਿਹਾੜੇ (10 ਦਸੰਬਰ) ਨੂੰ ਸਮਰਪਤ ਸੀ।
"ਮਨੁੱਖੀ ਅਧਿਕਾਰ ਅਤੇ ਵਿਸ਼ੇਸ਼ ਕਾਨੂੰਨ" ਵਿਸ਼ੇ 'ਤੇ ਚੰਡੀਗੜ੍ਹ ਦੇ ਕਿਸਾਨ ਭਵਨ 'ਚ 9 ਦਸੰਬਰ, 2017 ਨੂੰ ਇਕ ਵਿਚਾਰ ਚਰਚਾ ਹੋਈ। ਇਹ ਵਿਚਾਰ ਚਰਚਾ ਸਾਲਾਨਾ ਕੌਮਾਂਤੀ ਮਨੁੱਖੀ ਅਧਿਕਾਰ ਦਿਹਾੜੇ (10 ਦਸੰਬਰ) ਨੂੰ ਸਮਰਪਤ ਸੀ।
"ਮਨੁੱਖੀ ਅਧਿਕਾਰ ਅਤੇ ਵਿਸ਼ੇਸ਼ ਕਾਨੂੰਨ" ਵਿਸ਼ੇ 'ਤੇ ਚੰਡੀਗੜ੍ਹ ਦੇ ਕਿਸਾਨ ਭਵਨ 'ਚ 9 ਦਸੰਬਰ, 2017 ਨੂੰ ਕਰਵਾਏ ਗਏ ਸਮਾਗਮ ਦੌਰਾਨ ਐਡਵੋਕੇਟ ਰਾਜਵਿੰਦਰ ਸਿੰਘ ਬੈਂਸ ਨੇ ਇਕ ਸਵਾਲ ਦੇ ਜਵਾਬ 'ਚ ਦੱਸਿਆ ਕਿ ਗ਼ੈਰ ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਕਿਵੇਂ ਅਮਲੀ ਤੌਰ 'ਤੇ ਗ੍ਰਿਫਤਾਰ ਬੰਦੇ ਦੇ ਸਬੰਧ 'ਚ ਪੁਲਿਸ ਰਿਮਾਂਡ, ਨਿਆਂਇਕ ਹਿਰਾਸਤ ਅਤੇ ਮੀਡੀਆ ਦੇ ਰਵੱਈਏ ਨੂੰ ਪ੍ਰਭਾਵਿਤ ਕਰਦਾ ਹੈ।
10 ਦਸੰਬਰ ਦੇ ਕੌਮਾਂਤਰੀ ਮਨੁੱਖੀ ਅਧਿਕਾਰ ਦਿਹਾੜੇ ਨੂੰ ਸਮਰਪਤ ਇਕ ਵਿਚਾਰ-ਚਰਚਾ ਅੱਜ (9 ਦਸੰਬਰ) ਚੰਡੀਗੜ੍ਹ ਦੇ ਕਿਸਾਨ ਭਵਨ 'ਚ ਕਰਵਾਈ ਗਈ ਜਿਸ ਵਿਚ ਮਨੁੱਖੀ ਅਧਿਕਾਰਾਂ ਲਈ ਸਰਗਰਮ ਕਾਰਕੁੰਨਾਂ ਅਤੇ ਵਕੀਲਾਂ ਨੇ ਹਿੱਸਾ ਲਿਆ। ਸਰਕਾਰਾਂ ਵਲੋਂ ਸਮੇਂ-ਸਮੇਂ ਆਪਣੇ ਸਿਆਸੀ ਵਿਰੋਧੀਆਂ ਦੀ ਅਵਾਜ਼ ਨੂੰ ਦਬਾਉਣ ਲਈ ਟਾਡਾ, ਪੋਟਾ ਅਤੇ ਇਸਦੇ ਨਵੇਂ ਅਵਤਾਰ ਗ਼ੈਰ-ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ 1967 ਵਰਗੇ ਕਾਲੇ ਕਾਨੂੰਨਾਂ ਦੀ ਦੁਰਵਰਤੋਂ 'ਤੇ ਵਿਚਾਰਾਂ ਕੀਤੀਆਂ ਗਈਆਂ।
ਕੌਮਾਂਤਰੀ ਮਨੁੱਖੀ ਅਧਿਕਾਰ ਦਿਹਾੜੇ (10 ਦਸੰਬਰ) ਨੂੰ ਸਮਰਪਤ ਇਕ ਵਿਚਾਰ ਚਰਚਾ ਅੱਜ (9 ਦਸੰਬਰ) ਚੰਡੀਗੜ੍ਹ ਦੇ ਕਿਸਾਨ ਭਵਨ 'ਚ ਕਰਵਾਈ ਗਈ।
« Previous Page — Next Page »