ਅਫ਼ਗਾਨ ਸੰਸਦ ਵਿਚ ਘੱਟਗਿਣਤੀ ਭਾਈਚਾਰਿਆਂ ਦੀ ਨੁਮਾਂਇੰਦਗੀ ਕਰਨਗੇ ਅਵਤਾਰ ਸਿੰਘ ਖ਼ਾਲਸਾ

ਕਾਬੁਲ: ਅਫ਼ਗਾਨਿਸਤਾਨ ਦੇ ਪੂਰਬੀ ਪਕਤੀਆ ਸੂਬੇ ਨਾਲ ਸਬੰਧਤ ਅਵਤਾਰ ਸਿੰਘ ਖ਼ਾਲਸਾ (52) ਅਗਲੀ ਅਫਗਾਨੀ ਸੰਸਦ ਵਿੱਚ ਮੁਲਕ ਦੀਆਂ ਘੱਟਗਿਣਤੀਆਂ ਦੀ ਨੁਮਾਇੰਦਗੀ ਕਰਨਗੇ। ਅਫਗਾਨਿਸਤਾਨ ਵਿੱਚ ਦਹਾਕਿਆਂ ਤੋਂ ਚੱਲ ਰਹੀ ਸਿਆਸੀ ਗੜਬੜ ਕਾਰਨ ਹੋਰ ਘੱਟਗਿਣਤੀ ਭਾਈਚਾਰਿਆਂ ਸਮੇਤ ਸਿੱਖ ਭਾਈਚਾਰੇ ਨੂੰ ਦੇਸ਼ ਦੇ ਸਿਆਸੀ ਪਿੜ ਵਿੱਚ ਜ਼ਿਆਦਾ ਵਿਚਰਨ ਦਾ ਮੌਕਾ ਨਹੀਂ ਮਿਲ ਸਕਿਆ। ਇਸ ਦੌਰਾਨ ਘੱਟਗਿਣਤੀ ਭਾਈਚਾਰਾ ਵਿਦੇਸ਼ਾਂ […]