ਏਅਰ ਇੰਡੀਆ: ਪੂਰੀ ਤਰ੍ਹਾਂ ਨਿੱਜੀਕਰਨ ਦੇ ਰਾਹ ਪਈ ਮੋਦੀ ਸਰਕਾਰ

ਇੰਡੀਆ ਨੂੰ ਆਤਮ ਨਿਰਭਰ ਬਣਾਉਣ ਦੇ ਸੱਦੇ ਦੇਣ ਵਾਲੀ ਮੋਦੀ ਸਰਕਾਰ ਦੇ ਵਿੱਤ ਮਹਿਕਮੇ ਨੇ ਇੰਡਆ ਦੀ ਸਰਕਾਰੀ ਹਵਾਈ ਸੇਵਾ ਏਅਰ ਇੰਡੀਆ ਨੂੰ ਪੂਰੀ ਤਰਾਂ ਵੇਚਣ ਦੇ ਫੁਰਮਾਨ ਉੱਤੇ ਮੋਹਰ ਲਾ ਦਿੱਤੀ ਹੈ।

ਅੱਜ ਦਾ ਖਬਰਸਾਰ : ਪਾਕਿਸਤਾਨ ’ਤੇ ਭਾਰਤੀ ਫੌਜ ਮੁਖੀ ਦਾ ਬਿਆਨ ਤੇ ਪਾਕਿਸਤਾਨ ਦਾ ਜਵਾਬ, ਉੱਤਰ-ਪ੍ਰਦੇਸ਼ ਦੀ ਸ਼ਾਂਤੀ ਨੂੰ ਮੁਰਦੇ ਤੋਂ ਖਤਰਾ? ਅਮਰੀਕਾ ਦਾ ਇਰਾਕ ਵਿੱਚ ਇਰਾਨ ਉੱਤੇ ਹਮਲਾ

ਨਾਗਰਿਕਤਾ ਕਾਨੂੰਨ ਦੇ ਵਿਰੁੱਧ ਵਿਖਾਵਿਆਂ ਤੋਂ ਬਾਅਦ ਉੱਤਰ ਪ੍ਰਦੇਸ਼ ਦੇ ਫਿਰੋਜ਼ਾਬਾਦ ਸ਼ਹਿਰ ਦੇ ਜਿਨ੍ਹਾਂ ਵਿਅਕਤੀਆਂ ਨੂੰ ਪੁਲਿਸ ਨੇ ਅਮਨ ਭੰਗ ਕਰਨ ਦੇ ਦੋਸ਼ ਹੇਠ ਨੋਟਿਸ ਭੇਜੇ ਹਨ ਉਨ੍ਹਾਂ ਵਿੱਚ ਸ਼ਹਿਰ ਦੇ ਕਈ ਬਜੁਰਗਾਂ ਸਮੇਤ ਇੱਕ ਮਰ ਚੁਕਿਆ ਵਿਅਕਤੀ ਵੀ ਹੈ

ਅੰਮ੍ਰਿਤਸਰ ਤੋਂ ਹਜ਼ੂਰ ਸਾਹਿਬ ਲਈ ਸਿੱਧੀ ਹਵਾਈ ਸੇਵਾ ਅੱਜ ਤੋਂ ਹੋਈ ਸ਼ੁਰੂ

ਏਅਰ ਇੰਡੀਆ ਵੱਲੋਂ ਅੱਜ (23 ਦਸੰਬਰ, 2017) ਅੰਮਿਤਸਰ ਅਤੇ ਹਜ਼ੂਰ ਸਾਹਿਬ, ਨਾਂਦੇੜ ਵਿਚਕਾਰ ਹਵਾਈ ਸੇਵਾ ਸ਼ੁਰੂ ਕਰ ਦਿੱਤੀ ਗਈ ਹੈ। ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ ‘ਤੇ ਹੋਏ ਇਕ ਸਾਦਾ ਸਮਾਗਮ ਦੌਰਾਨ ਦਰਬਾਰ ਸਾਹਿਬ ਦੇ ਮੁੱਖ ਗੰ੍ਰਥੀ ਗਿਆਨੀ ਜਗਤਾਰ ਸਿੰਘ, ਅੰਤ੍ਰਿੰਗ ਕਮੇਟੀ ਮੈਂਬਰ