ਫਿਲਮਾਂ ਸਬੰਧੀ ਸਿੱਖ ਜਥਿਆਂ ਅਤੇ ਸਿੱਖ ਸਖਸ਼ੀਅਤਾਂ ਦਾ ਸਾਂਝਾ ਬਿਆਨ

ਗੁਰੂ ਸਾਹਿਬਾਨ, ਉਹਨਾਂ ਦੇ ਮਾਤਾ-ਪਿਤਾ, ਗੁਰੂ ਕੇ ਮਹਿਲ, ਸਾਹਿਬਜ਼ਾਦੇ, ਗੁਰੂ ਸਾਹਿਬਾਨ ਦੇ ਜੀਵਨ ਨਾਲ ਸਬੰਧਤ ਮਹਾਨ ਗੁਰਸਿੱਖਾਂ ਅਤੇ ਸ਼ਹੀਦਾਂ ਦੀਆਂ ਨਕਲਾਂ ਲਾਹੁਣ ਅਤੇ ਸਵਾਂਗ ਰਚਣ ਦੀ ਗੁਰਮਤਿ ਅਨੁਸਾਰ ਸਖਤ ਮਨਾਹੀ ਹੈ।

ਸਿੱਖ ਇਤਿਹਾਸ ਬਾਰੇ ਬਣ ਰਹੀਆਂ ਫਿਲਮਾਂ ਸਿੱਖੀ ਉੱਪਰ ਸੂਖਮ ਅਤੇ ਮਾਰੂ ਹਮਲਾ: ਸੱਥ

ਪਿਛਲੇ ਕੁਝ ਅਰਸੇ ਦੌਰਾਨ ਸਿੱਖ ਇਤਿਹਾਸ ਬਾਰੇ ਬਣ ਰਹੀਆਂ ਕਾਰਟੂਨ ਅਤੇ ਆਮ ਫਿਲਮਾਂ ਸਿੱਖੀ ਉੱਪਰ ਬਹੁਤ ਸੂਖਮ ਅਤੇ ਮਾਰੂ ਹਮਲਾ ਹਨ ਜਿਸ ਨੂੰ ਆਮ ਸਿੱਖ ਅਜੇ ਸਮਝ ਨਹੀਂ ਰਹੇ। ਸੱਥ ਪਹਿਲੇ ਦਿਨ ਤੋਂ ਸਿੱਖ ਇਤਿਹਾਸ ਉੱਪਰ ਬਣ ਰਹੀਆਂ ਫਿਲਮਾਂ ਦਾ ਵਿਰੋਧ ਕਰਦੀ ਆਈ ਹੈ।