ਏ. ਆਈ ਵੀਡੀਓ ਅਤੇ ਫ਼ਿਲਮਾਂ ਵਿੱਚ ਗੁਰੂ ਸਾਹਿਬਾਨ ਦੀ ਛਵੀ ਦਰਸਾਉਣ ‘ਤੇ ਪਾਬੰਦੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਿਯੁਕਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਬੀਤੇ ਕੱਲ੍ਹ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕ ਅਹਿਮ ਇਕੱਤਰਤਾ ਹੋਈ । ਇਕੱਤਰਤਾ ਤੋਂ ਬਾਅਦ ਜਥੇਦਾਰ ਅਕਾਲ ਤਖ਼ਤ ਸਾਹਿਬ ਵੱਲੋਂ ਪੱਤਰਕਾਰ ਵਾਰਤਾ ਕਰਦਿਆਂ ਪੰਥਕ ਫ਼ੈਸਲਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ।
ਸਿੱਖ ਸੰਸਥਾਵਾਂ ਅਤੇ ਸਿੱਖ ਵੋਟ ਸਿਆਸਤ ਵਿਚਲੀ ਗਿਰਾਵਟ ‘ਚ ਸੁਧਾਰ ਲਈ ਕੀ ਕਰੀਏ ਤੇ ਕੀ ਨਾ ਕਰੀਏ

ਮਸਤੂਆਣਾ ਸਾਹਿਬ ਵਿਖੇ ਅਕਾਲ ਕਾਲਜ ਕੌਂਸਲ ਅਤੇ ਸਿੱਖ ਜਥੇਬੰਦੀਆਂ ਵੱਲੋਂ “ਸ਼੍ਰੋਮਣੀ ਅਕਾਲੀ ਦਲ” ਦੀ ਨੀਤੀ, ਵਿਧਾਨ ਤੇ ਪੁਨਰਸੁਰਜੀਤੀ ਦੇ ਸੰਬੰਧ ਵਿੱਚ ਇੱਕ ਤਿੰਨ ਦਿਨਾਂ ਵਿਚਾਰ ਗੋਸ਼ਟੀ ਕਰਵਾਈ ਗਈ। ਇਸ ਸਮੇਂ ਡਾਕਟਰ ਕੰਵਲਜੀਤ ਸਿੰਘ ਨੇ ਆਪਣੇ ਵਿਚਾਰ ਆਏ ਹੋਈ ਸੰਗਤ ਅਤੇ ਬੁਲਾਰਿਆਂ ਨਾਲ ਸਾਂਝੇ ਕੀਤੇ।
ਅਕਾਲ ਤਖਤ ਹਰ ਹਾਲ ਵਿਚ ਦੁਨਿਆਵੀ ਸੱਤਾ ਤੋਂ ਸੁਤੰਤਰ ਤੇ ਸਿਰਮੌਰ ਰਹਿਣਾ ਚਾਹੀਦੈ? ਹਰਿੰਦਰ ਸਿੰਘ ਯੂ.ਐਸ.ਏ.

ਸਾਬਕਾ ਜਥੇਦਾਰ ਪ੍ਰੋਫੈਸਰ ਮਨਜੀਤ ਸਿੰਘ ਨਾਲ ਖਾਸ ਮੁਲਾਕਾਤ: ਕੇਪੀਗਿੱਲ, ਜਸਵੰਤ ਸਿੰਘ ਖਾਲੜਾ, ਅਕਾਲੀ ਏਕਤਾ ਤੇ ਹੋਰ

ਪੱਤਰਕਾਰ ਮਨਦੀਪ ਸਿੰਘ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਪ੍ਰੋਫੈਸਰ ਮਨਜੀਤ ਸਿੰਘ ਨਾਲ ਕੀਤੀ ਗਈ ਖਾਸ ਗੱਲਬਾਤ ਸੁਣੋ।

ਸ਼੍ਰੋਮਣੀ ਕਮੇਟੀ ਚੋਣਾਂ, ਅਕਾਲ ਤਖਤ ਸਾਹਿਬ ਤੇ ਜਥੇਦਾਰਾਂ ਬਾਰੇ ਭਾਈ ਬਲਦੇਵ ਸਿੰਘ ਵਡਾਲਾ ਨਾਲ ਖਾਸ ਮੁਲਾਕਾਤ

ਅਦਾਰਾ ਸਿੱਖ ਸਿਆਸਤ ਵੱਲੋਂ ਗੁਰਦੁਆਰਾ ਪ੍ਰਬੰਧਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੋਮਣੀ ਕਮੇਟੀ ਚੋਣਾਂ, ਤਖਤ ਸਾਹਿਬਾਨ ਦੀ ਸੇਵਾ ਸੰਭਾਲ ਦੇ ਨਿਜ਼ਾਮ ਅਤੇ ਜਥੇਦਾਰਾਂ ਦੀ ਨਿਯੁਕਤੀ ਤੇ ਸੇਵਾ-ਵਿਧਾਨ ਬਾਰੇ ਪ੍ਰਮੁੱਖ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਤੇ ਸਖਸ਼ੀਅਤਾਂ ਨਾਲ ਖਾਸ ਤੌਰ ਉੱਤੇ ਮੁਲਾਕਾਤਾਂ ਕੀਤੀਆਂ ਜਾ ਰਹੀਆਂ ਹਨ ਤਾਂ ਕਿ ਇਸ ਬਾਰੇ ਉਹਨਾ ਦੀ ਰਾਏ ਜਾਣੀ ਜਾ ਸਕੇ।

ਅਕਾਲ ਤਖਤ ਸਾਹਿਬ, ਜਥੇਦਾਰਾਂ ਤੇ ਸ਼੍ਰੋਮਣੀ ਕਮੇਟੀ ਬਾਰੇ ਕੀ ਸੋਚਦੇ ਹਨ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ?

ਅਕਾਲ ਤਖਤ ਸਾਹਿਬ, ਸ਼੍ਰੋਮਣੀ ਕਮੇਟੀ ਦੇ ਸੇਵਾ ਨਿਜਾਮਾਂ ਬਾਰੇ ਅਦਾਰਾ ਸਿੱਖ ਸਿਆਸਤ ਵੱਲੋਂ ਸ਼ੁਰੂ ਕੀਤੀ ਗਈ ਖਾਸ ਲੜੀ ਤਹਿਤ ਅੱਜ ਪਹਿਲੀ ਮੁਲਾਕਾਤ ਆਪ ਜੀ ਨਾਲ ਸਾਂਝੀ ਕਰ ਰਹੇ ਹਾਂ।