’84 ਵਿਚ ਕੁੱਲੂ (ਹਿਮਾਚਲ ਪ੍ਰਦੇਸ਼) ਦੇ ਸਿੱਖਾਂ ਨਾਲ ਕੀ ਬੀਤੀ? ਅੱਖੀਂ ਡਿੱਠੀ ਤੇ ਹੰਢੀਂ ਹੰਢਾਈ ਵਾਰਤਾ

ਨਵੰਬਰ ’84 ਦੇ 40 ਸਾਲਾਂ ਉੱਤੇ ਅਦਾਰਾ ਸਿੱਖ ਸਿਆਸਤ ਵੱਲੋਂ ਇਕ ਦਸਤਾਵੇਜ਼ੀ ਲੜੀ ਜਾਰੀ ਕੀਤੀ ਜਾ ਰਹੀ ਹੈ। ਜਿਸ ਤਹਿਤ ਅੱਜ ਛੇਵਾਂ ਭਾਗ ਜਾਰੀ ਕੀਤਾ ਹੈ। ਇਸ ਕੜੀ ਵਿੱਚ ਕੁੱਲੂ (ਹਿਮਾਚਲ ਪ੍ਰਦੇਸ਼) ਦੇ ਸਿੱਖਾਂ ਦੀ ਹੱਢ ਬੀਤੀ ਬਿਆਨ ਕੀਤੀ ਗਈ ਹੈ।

ਅਕਾਲ ਤਖਤ ਦਾ ਪਹਿਰੇਦਾਰ ਅਕਾਲੀ ਤਖਤ ਕਿਹੋ ਜਿਹਾ ਹੋਵੇ?

ਸਿੱਖ ਸਿਆਸਤ ਦੇ ਪੱਤਰਕਾਰ ਮਨਦੀਪ ਸਿੰਘ ਵੱਲੋਂ ਪੰਥ ਸੇਵਕ ਜਥਾ ਮਾਝਾ ਦੇ ਭਾਈ ਸੁਖਦੀਪ ਸਿੰਘ ਮੀਕੇ ਨਾਲ ਖਾਸ ਗੱਲਬਾਤ

ਤੀਜਾ ਘੱਲੂਘਾਰਾ ਜੂਨ 84 ਅਤੇ ਸਮੂਹ ਸ਼ਹੀਦਾਂ ਦੀ ਯਾਦ ‘ਚ ਪੰਥ ਸੇਵਕ ਜਥਾ ਦੁਆਬਾ ਵੱਲੋਂ ਗੁਰਮਤਿ ਸਮਾਗਮ ਕਰਵਾਇਆ ਗਿਆ

ਤੀਜੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਗੁਰਦੁਆਰਾ ਮੰਜੀ ਸਾਹਿਬ ਪਾਤਸ਼ਾਹੀ ਨੌਵੀਂ, ਨਵਾਂ ਸ਼ਹਿਰ ਵਿਖੇ ਪੰਥ ਸੇਵਕ ਜਥਾ ਦੁਆਬਾ ਵੱਲੋਂ ਮਿਤੀ 13 ਜੂਨ 2025 ਨੂੰ ਗੁਰਮਤਿ ਸਮਾਗਮ ਕਰਵਾਇਆ ਗਿਆ।

ਘੱਲੂਘਾਰਾ ’84 ਤੋਂ ਬਾਅਦ ਕੀ ਕੁਝ ਬਦਲਿਆ ਗਿਆ: ਡਾ. ਸੇਵਕ ਸਿੰਘ ਦਾ ਜਗ੍ਹਾ ਰਾਮ ਤੀਰਥ (ਮਾਨਸਾ) ਵਿਖੇ ਵਖਿਆਨ

ਮਾਨਸਾ ਜਿਲ੍ਹੇ ਦੇ ਪਿੰਡ ਜਗ੍ਹਾ ਰਾਮ ਤੀਰਥ ਵਿਖੇ ਹੋਏ ਇਕ ਸਮਾਗਮ ਦੌਰਾਨ ਆਪਣੇ ਵਿਚਾਰ ਸਾਂਝੇ ਕਰਦਿਆਂ ਡਾ. ਸੇਵਕ ਸਿੰਘ ਨੇ ਇਸ ਗੱਲ ਉੱਤੇ ਚਾਨਣਾ ਪਾਇਆ ਕਿ ਘੱਲੂਘਾਰਾ ’84 ਤੋਂ ਬਾਅਦ ਹਕੂਮਤਾਂ ਵੱਲੋਂ ਕੀ ਕੁਝ ਅਤੇ ਕਿਵੇਂ ਬਦਲਿਆ ਗਿਆ।

ਘੱਲੂਘਾਰਾ ਯਾਦਗਾਰੀ ਮਾਰਚ 5 ਜੂਨ ਨੂੰ ਅੰਮ੍ਰਿਤਸਰ ਵਿਖੇ ਹੋਵੇਗਾ: ਦਲ ਖਾਲਸਾ

ਦਰਬਾਰ ਸਾਹਿਬ ਹਮਲੇ ਦੀ 41ਵੀਂ ਵਰ੍ਹੇਗੰਢ ਮੌਕੇ ਦਲ ਖਾਲਸਾ ਵਲੋਂ ਗੁਰਧਾਮਾਂ ਦੀ ਪਵਿੱਤਰਤਾ ਲਈ ਜੂਝਕੇ ਸ਼ਹੀਦ ਹੋਏ ਸਿੰਘ-ਸਿੰਘਣੀਆਂ ਅਤੇ ਨਿਹੱਥੇ ਸ਼ਰਧਾਲੂਆਂ ਦੀ ਯਾਦ ਵਿੱਚ 5 ਜੂਨ ਨੂੰ ਅੰਮ੍ਰਿਤਸਰ ਵਿਖੇ ਘੱਲੂਘਾਰਾ ਯਾਦਗਾਰੀ ਮਾਰਚ ਕੀਤਾ ਜਾਵੇਗਾ।