Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Akali Dal 1920

Akali Dal 1920

ਅੱਜ-ਕੱਲ ਅਕਾਲੀ ਦਲ ਬਾਰੇ ਬਹੁਤ ਚਰਚਾ ਹੈ ਕਿ ਇਸ ਦੀ ਪੁਨਰ ਸੁਰਜੀਤੀ ਹੋਣੀ ਚਾਹੀਦੀ ਹੈ। ਪੱਤਰਕਾਰ ਰਾਜਦੀਪ ਕੌਰ ਵੱਲੋਂ ਇਸ ਖਾਸ ਪੇਸ਼ਕਸ਼ ਵਿਚ ਅਕਾਲੀ ਦਲ ਦੇ ਬਣਨ ਤੋਂ ਲੈ ਕੇ ਇਸ ਦੇ ਪਤਨ ਤੱਕ ਦੀ ਕਹਾਣੀ ਸੰਖੇਪ ਵਿਚ ਬਿਆਨ ਕੀਤੀ ਗਈ ਹੈ।
ਅੱਜ-ਕੱਲ ਅਕਾਲੀ ਦਲ ਬਾਰੇ ਬਹੁਤ ਚਰਚਾ ਹੈ ਕਿ ਇਸ ਦੀ ਪੁਨਰ ਸੁਰਜੀਤੀ ਹੋਣੀ ਚਾਹੀਦੀ ਹੈ। ਪੱਤਰਕਾਰ ਰਾਜਦੀਪ ਕੌਰ ਵੱਲੋਂ ਇਸ ਖਾਸ ਪੇਸ਼ਕਸ਼ ਵਿਚ ਅਕਾਲੀ ਦਲ ਦੇ ਬਣਨ ਤੋਂ ਲੈ ਕੇ ਇਸ ਦੇ ਪਤਨ ਤੱਕ ਦੀ ਕਹਾਣੀ ਸੰਖੇਪ ਵਿਚ ਬਿਆਨ ਕੀਤੀ ਗਈ ਹੈ।

ਚੰਡੀਗੜ੍ਹ: ਦਰਬਾਰ ਸਾਹਿਬ ਉੱਤੇ ਜੂਨ 1984 ਵਿਚ ਭਾਰਤੀ ਫੌਜ ਵਲੋਂ ਕੀਤੇ ਗਏ ਹਮਲੇ ਦੀ ਯਾਦ ਵਿਚ ਹੋ ਰਹੇ ਘੱਲੂਘਾਰਾ ਸਮਾਗਮਾਂ ਨੂੰ ਪੰਥਕ ਜਥੇਬੰਦੀਆਂ ਵਲੋਂ ਸਾਂਝੇ ਤੌਰ ‘ਤੇ ਕਰਨ ਦਾ ਐਲਾਨ ਕੀਤਾ ਗਿਆ ਹੈ। ਅੱਜ ਬਰਗਾੜੀ ਵਿਖੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ, ਦਲ ਖ਼ਾਲਸਾ, ਯੂਨਾਈਟਿਡ ਅਕਾਲੀ ਦਲ, ਅਕਾਲੀ ਦਲ 1920 ਅਤੇ ਅਕਾਲੀ ਦਲ ਸੁਤੰਤਰ ਦੇ ਆਗੂਆਂ ਦੀ […]

29 ਅਕਤੂਬਰ 1978 ਨੂੰ ਲੁਧਿਆਣੇ ਵਾਲੀ ਸਰਬ ਹਿੰਦ ਅਕਾਲੀ ਕਾਨਫਰੰਸ ਦੀ ਪ੍ਰਮੁੱਖ ਘਟਨਾ ਇਹ ਸੀ ਕਿ ਅਕਾਲੀ ਦਲ ਅਤੇ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਦਰਮਿਆਨ ਵਿਚਾਰਧਾਰਕ ਟਕਰਾਅ-ਖੁੱਲ੍ਹ ਕੇ ਸਾਹਮਣੇ ਆਇਆ ਸੀ, ਇਹ ਟਕਰਾਅ ਨਿਰੰਕਾਰੀਆਂ ਨਾਲ ਪੰਜਾਬ ਸਰਕਾਰ ਅਤੇ ਅਕਾਲੀ ਦਲ ਵੱਲੋਂ ਅਖ਼ਤਿਆਰ ਕੀਤੀ ਨੀਤੀ ਦੇ ਮਾਮਲੇ 'ਤੇ ਸੀ।
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀਆਂ ਪੰਜਾਬ ਵਿੱਚ ਵਾਪਰ ਰਹੀਆਂ ਬੇਅਦਬੀ ਦੀਆਂ ਘਟਨਾਵਾਂ ਅਤੇ ਸਿੱਖੀ ਸਿਧਾਂਤਾਂ ਨੂੰ ਲੱਗ ਰਹੀ ਢਾਹ ਨੂੰ ਬਚਾਉਣ ਲਈ ਸਿੱਖ ਚਿੰਤਕਾਂ ਦੀ ਹੰਗਾਮੀ ਮੀਟਿੰਗ ਹੋਈ। ਇਹ ਮੀਟਿੰਗ ਵਿਧਾਨ ਸਭਾ ਦੇ ਸਾਬਕਾ ਸਪੀਕਰ ਅਤੇ ਅਕਾਲੀ ਦਲ 1920 ਦੇ ਪ੍ਰਧਾਨ ਰਵੀਇੰਦਰ ਸਿੰਘ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਲਵੰਤ ਸਿੰਘ ਨੰਦਗੜ੍ਹ ਦੇ ਯਤਨਾਂ ਸਦਕਾ ਵੱਖ-ਵੱਖ ਜਥੇਬੰਦੀਆਂ ਨੂੰ ਇਕ ਪਲੇਟਫਾਰਮ ’ਤੇ ਇਕੱਠਾ ਕਰਨ ਲਈ ਕੀਤੀ ਗਈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।
ਪੰਜਾਬ ਸਰਕਾਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸਾਖੀ ਮੌਕੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾ ਕੇ ਪਾਸ ਕੀਤੇ ਗਏ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਬਾਰੇ ਇਸ ਵੇਲੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਰਮਿਆਨ ਕਸ਼ਮਕਸ਼ ਦਾ ਮਾਹੌਲ ਬਣਿਆ ਹੋਇਆ ਹੈ।