Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Aligarh muslim University

Aligarh muslim University

ਸਿੱਖ ਸਿਆਸਤ ਦੇ ਪਾਠਕਾਂ ਦੀ ਜਾਣਕਾਰੀ ਹਿਤ ਅੱਜ 18 ਦਸੰਬਰ 2019 ਦੀਆਂ ਚੋਣਵੀਆਂ ਖਬਰਾਂ ਦੇ ਅਹਿਮ ਨੁਕਤੇ ਹੇਠਾਂ ਸਾਂਝੇ ਕੀਤੇ ਜਾ ਰਹੇ ਹਨ। ਆਪ ਪੜ੍ਹੋ ਅਤੇ ਹੋਰਨਾਂ ਨਾਲ ਸਾਂਝੇ ਕਰੋ...
ਸਿੱਖ ਸਿਆਸਤ ਦੇ ਪਾਠਕਾਂ ਦੀ ਜਾਣਕਾਰੀ ਹਿਤ ਅੱਜ 17 ਦਸੰਬਰ 2019 ਦੀਆਂ ਚੋਣਵੀਆਂ ਖਬਰਾਂ ਦੇ ਅਹਿਮ ਨੁਕਤੇ ਸਾਂਝੇ ਕਰ ਰਹੇ ਹਾਂ। ਆਪ ਪੜ੍ਹੋ ਅਤੇ ਹੋਰਨਾਂ ਨਾਲ ਸਾਂਝੀਆਂ ਕਰੋ...
ਮੋਦੀ ਸਰਕਾਰ ਕੋਲ ਦੇਸ ਦੀਆਂ ਆਰਥਿਕ ਸਮੱਸਿਆਵਾਂ ਸਮੇਤ ਦੇਸ ਦੀਆਂ ਸਮਾਜੀ ਅਤੇ ਸਭਿਆਚਾਰਕ ਸਮੱਸਿਆਵਾਂ ਦਾ ਕੋਈ ਹੱਲ ਨਹੀਂ ਹੈ, ਇਸ ਲਈ ਉਹ ਲੋਕਾਂ ਨੂੰ ਭਰਾਮਾਰੂ ਲੜਾਈ ਵਿਚ ਉਲਝਾ ਕੇ ਦੇਸ ਉਤੇ ਰਾਜ ਕਰਨਾ ਚਾਹੁੰਦੀ ਹੈ।

ਚੰਡੀਗੜ੍ਹ : 11 ਅਕਤੂਬਰ ਦਿਨ ਵੀਰਵਾਰ ਦੀ ਸਵੇਰ ਨੂੰ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਦੇ ਹੰਦਵਾੜਾ ਖੇਤਰ ਵਿੱਚ 27 ਸਾਲਾ ਮਨਨ ਬਸ਼ੀਰ ਵਾਨੀ ਸਮੇਤ 2 ਹੋਰ ਨੌਜਵਾਨ ਪੁਲਸ ਦੇ ਦੱਸੇ ਅਨੁਸਾਰ ਭਾਰਤੀ ਸੁਰੱਖਿਆ ਦਸਤਿਆਂ ਨਾਲ ਹਥਿਆਰਬੰਦ ਮੁਕਾਬਲੇ ਵਿੱਚ ਮਾਰੇ ਗਏ ਸਨ। ਮਨਨ ਬਸ਼ੀਰ ਵਾਨੀ ਉੱਤਰ ਪ੍ਰਦੇਸ਼ ਦੀ ਅਲੀਗੜ੍ਹ ਮੁਸਲਿਮ ਯੁਨੀਵਰਸਿਟੀ ਦਾ ਵਿਦਿਆਰਥੀ ਰਹਿ ਚੁੱਕਿਆ ਸੀ। ਭਾਰਤੀ ਏਜੰਸੀਆਂ […]

ਨਵੀਂ ਦਿੱਲੀ: ਕਾਂਗਰਸ ਪਾਰਟੀ ਦੇ ਉੱਚ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਸਲਮਾਨ ਖੁਰਸ਼ੀਦ ਨੇ ਅੱਜ ਮੰਨਿਆ ਕਿ ਉਨ੍ਹਾਂ ਦੀ ਪਾਰਟੀ ਦੇ ਹੱਥ ਮੁਸਲਮਾਨਾਂ ਦੇ ਖੂਨ ਨਾਲ ਰੰਗੇ ਹੋਏ ਹਨ। ਖੁਰਸ਼ੀਦ ਵਲੋਂ ਇਹ ਬਿਆਨ ਅੱਜ ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਵਿਚ ਇਕ ਵਿਦਿਆਰਥੀ ਮਿਲਣੀ ਦੌਰਾਨ ਦਿੱਤਾ ਗਿਆ ਜਦੋਂ ਉਨ੍ਹਾਂ ਨੂੰ ਕਾਂਗਰਸ ਦੇ ਰਾਜ ਦੌਰਾਨ ਹੋਏ 1984 ਦੇ ਸਿੱਖ […]

ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਨੇ ਇਕ ਕਸ਼ਮੀਰੀ ਵਿਦਿਆਰਥੀ ਨੂੰ ਉੜੀ ਹਮਲੇ ਬਾਰੇ ਫੇਸਬੁਕ 'ਤੇ ਟਿੱਪਣੀ ਕਰਨ ਕਾਰਨ ਯੂਨੀਵਰਸਿਟੀ 'ਚੋਂ ਕੱਢ ਦਿੱਤਾ ਹੈ।
ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਜ਼ਮੀਰ ਉਦੈਨ ਸ਼ਾਹ ਨੇ ਭਾਰਤ ਦੀ ਸਿੱਖਿਆ ਮੰਤਰੀ ਸਿਮ੍ਰਤੀ ਇਰਾਨੀ ਨੂੰ ਪੱਤਰ ਲਿਖਕੇ ਚੇਤਾਵਨੀ ਦਿੱਤੀ ਕਿ ਜੇਕਰ ਕੁਝ ਤੱਤਾਂ ਵੱਲੋਂ ਗ਼ੂਨੀਵਰਸਿਟੀ ਕੈਂਪਸ ਵਿੱਚ 1 ਨਵੰਬਰ ਨੂੰ ਰਾਜਾ ਮਹਿੰਦਰ ਪ੍ਰਤਾਪ ਦਾ ਜਨਮ ਦਿਨ ਮਨਾੁਇਆ ਜਾਂਦਾ ਹੈ ਤਾਂ ਯੂਨਵਿਰਸਿਟੀ ਵਿੱਚ ਫਿਰਕੂ ਅੱਗ ਭੜਕ ਸਕਦੀ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਖਾਲਸਾ ਪੰਥ ਦੀ ਹੋਣੀ ਨਾਲ ਜੁੜਿਆ ਅਜਿਹਾ ਨਾਂ ਹੈ ਜਿਸ ਨੇ ਅਤਿ ਬਿਖੜੇ ਸਮਿਆਂ ਵਿਚ ਖਾਲਸਾ ਰਾਜ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਜੋ ਯਤਨ ਕੀਤੇ ਉਹ ਉਸ ਦੇ ਲਾਸਾਨੀ ਸਿੱਖ ਕਿਰਦਾਰ ਦੀ ਗਵਾਹੀ ਭਰਦੇ ਹਨ।
ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।