ਤੀਜੇ ਘੱਲੂਘਾਰੇ ਨੂੰ ਸਮਰਪਿਤ ਸਮਾਗਮ ਦੌਰਾਨ ਕਿਤਾਬ ‘ਅਮਰਨਾਮਾ’ ਅੰਮ੍ਰਿਤਸਰ ਵਿਖੇ ਹੋਈ ਜਾਰੀ

ਤੀਜੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਰੱਖੇ ਪੰਥਕ ਦੀਵਾਨ ਦੌਰਾਨ ਗੁਰਦੁਆਰਾ ਅਟਾਰੀ ਸਾਹਿਬ, ਸੁਲਤਾਨਵਿੰਡ ਵਿੱਚ ਪੰਥਕ ਸਖਸ਼ੀਅਤਾਂ ਵਲੋਂ ਕਿਤਾਬ ‘ਅਮਰਨਾਮਾ (ਧਰਮ ਯੁੱਧ ਦੌਰਾਨ ਸੰਗਰੂਰ, ਬਰਨਾਲਾ ਅਤੇ ਮਲੇਰਕੋਟਲਾ ਜਿਲ੍ਹਿਆਂ ਦੇ ਝੂਠੇ ਮੁਕਾਬਲਿਆਂ ਦੀ ਸੰਖੇਪ ਵਾਰਤਾ)’ ਸੰਗਤ ਦੇ ਸਨਮੁਖ ਜਾਰੀ ਕੀਤੀ ਗਈ।