ਵਾਇਓਮਿੰਗ ’ਚ ਸਿੱਖ ਟਰੱਕ ਡਰਾਈਵਰ ’ਤੇ ਜਾਨਲੇਵਾ ਹਮਲਾ, ਅਮਰੀਕਨ ਸਿੱਖ ਕੌਂਸਲ ਵੱਲੋਂ ਜਾਂਚ ਦੀ ਮੰਗ

ਵਾਇਓਮਿੰਗ ਦੇ ਬਿਟਰ ਕਰੀਕ ਰੈਸਟ ਏਰੀਆ ਵਿਖੇ ਪੰਜਾਬੀ ਸਿੱਖ ਟਰੱਕ ਡਰਾਈਵਰ ਗੁਰਵਿੰਦਰ ਸਿੰਘ ਨੂੰ 17 ਵਾਰ ਚਾਕੂ ਮਾਰਿਆ ਗਿਆ। ਅਮਰੀਕਨ ਸਿੱਖ ਕੌਂਸਲ ਨੇ ਮਾਮਲੇ ਦੀ ਨਫ਼ਰਤੀ ਅਪਰਾਧ ਵਜੋਂ ਜਾਂਚ ਕਰਨ ਦੀ ਮੰਗ ਕੀਤੀ ਹੈ।
