ਐਮਨਿਸਟੀ ਇੰਟਰਨੈਸ਼ਨਲ ਅਤੇ ‘ਹਿਊਮਨ ਰਾਈਟਜ ਵਾਚ’ ਪੰਜਾਬ ‘ਚ ਮਨੁੱਖੀ ਅਧਿਕਾਰਾਂ ਦੀ ਨਿੱਘਰਦੀ ਸਥਿਤੀ ਦਾ ਜਾਇਜ਼ਾ ਲਵੇ: ਦਲ ਖ਼ਾਲਸਾ

75ਵੇਂ ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਦਿਵਸ ਮੌਕੇ ਦਲ ਖਾਲਸਾ ਨੇ ਐਮਨਿਸਟੀ ਇੰਟਰਨੈਸ਼ਨਲ ਅਤੇ ਹਿਊਮਨ ਰਾਈਟਜ ਵਾਚ ਵਰਗੀਆਂ ਦੁਨੀਆਂ ਦੀਆਂ ਨਿਰਪੱਖ ਅਤੇ ਪ੍ਰਮੁੱਖ ਸੰਸਥਾਵਾ ਨੂੰ ਕਸ਼ਮੀਰ, ਪੰਜਾਬ ਅਤੇ ਮਨੀਪੁਰ ਵਰਗੀਆਂ ਨਾਜ਼ਕ ਸਟੇਟਾਂ ਵਿੱਚ ਆਪਣੀਆਂ ਟੀਮਾਂ ਭੇਜ ਕਿ ਮਨੁੱਖੀ ਅਧਿਕਾਰਾਂ ਦੇ ਤਰਸਯੋਗ ਹਾਲਾਤਾਂ ਅਤੇ ਨਿੱਘਰਦੀ ਸਥਿਤੀ ਦਾ ਜਾਇਜ਼ਾ ਲੈਣ ਦੀ ਅਪੀਲ ਕੀਤੀ ਹੈ।
ਐਮਨਿਸਟੀ ਇੰਟਰਨੈਸ਼ਨਲ ਅਤੇ ‘ਹਿਊਮਨ ਰਾਈਟਜ ਵਾਚ’ ਪੰਜਾਬ ‘ਚ ਮਨੁੱਖੀ ਅਧਿਕਾਰਾਂ ਦੀ ਨਿੱਘਰਦੀ ਸਥਿਤੀ ਦਾ ਜਾਇਜ਼ਾ ਲਵੇ: ਦਲ ਖ਼ਾਲਸਾ

75ਵੇਂ ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਦਿਵਸ ਮੌਕੇ ਦਲ ਖਾਲਸਾ ਨੇ ਐਮਨਿਸਟੀ ਇੰਟਰਨੈਸ਼ਨਲ ਅਤੇ ਹਿਊਮਨ ਰਾਈਟਜ ਵਾਚ ਵਰਗੀਆਂ ਦੁਨੀਆਂ ਦੀਆਂ ਨਿਰਪੱਖ ਅਤੇ ਪ੍ਰਮੁੱਖ ਸੰਸਥਾਵਾ ਨੂੰ ਕਸ਼ਮੀਰ, ਪੰਜਾਬ ਅਤੇ ਮਨੀਪੁਰ ਵਰਗੀਆਂ ਨਾਜ਼ਕ ਸਟੇਟਾਂ ਵਿੱਚ ਆਪਣੀਆਂ ਟੀਮਾਂ ਭੇਜ ਕਿ ਮਨੁੱਖੀ ਅਧਿਕਾਰਾਂ ਦੇ ਤਰਸਯੋਗ ਹਾਲਾਤਾਂ ਅਤੇ ਨਿੱਘਰਦੀ ਸਥਿਤੀ ਦਾ ਜਾਇਜ਼ਾ ਲੈਣ ਦੀ ਅਪੀਲ ਕੀਤੀ ਹੈ।
ਮਨੀਪੁਰ ਚ ਝੂਠੇ ਮੁਕਾਬਲਿਆਂ ਦੇ ਪੀੜਤ ਪਰਵਾਰ ਖੁਆਰ ਕੀਤੇ ਜਾ ਰਹੇ ਨੇ: ਅਮਨੈਸਟੀ ਇੰਡੀਆ

ਭਾਰਤੀ ਉਪਮਹਾਂਦੀਪ ਦੇ ਉੱਤਰ-ਪੂਰਬੀ ਹਿੱਸੇ ਚ ਸਥਿਤ ਮਨੀਪੁਰ ਚ ਬੀਤੇ ਸਮੇਂ ਦੌਰਾਨ ਹੋਏ ਮਨੁੱਖੀ ਹੱਕਾਂ ਦੇ ਘਾਣ ਦੌਰਾਨ ਪੁਲਿਸ ਵਲੋਂ ਹਜਾਰਾਂ ਨੌਜਵਾਨਾਂ ਨੂੰ ਝੂਠੇ ਮੁਕਾਬਲਿਆਂ ਵਿਚ ਮਾਰਨ ਦੇ ਮਾਮਲੇ ਵਿਚ ਨਿਆਂ ਲਈ ਜਦੋ-ਜਹਿਦ ਕਰ ਰਹੇ ਪਰਵਾਰਾਂ ਦੇ ਪੱਲੇ ਸਿਰਫ ਧੱਕੇ ਤੇ ਦੇਰੀ ਹੀ ਪੈਂਦੀ ਨਜਰ ਆ ਰਹੀ ਹੈ।
ਮਨੁੱਖੀ ਹੱਕਾਂ ਦੇ ਰਾਖਿਆਂ ਲਈ ਭਾਰਤ ਇਕ ਖਤਰਨਾਕ ਖਿੱਤਾ ਬਣਦਾ ਜਾ ਰਿਹਾ ਹੈ: ਅਮਨੈਸਟੀ

ਮਨੁੱਖੀ ਹੱਕਾਂ ਦੀ ਕੌਮਾਂਤਰੀ ਜਥੇਬੰਦੀ ਅਮਨੈਸਟੀ ਦੀ ਭਾਰਤ ਵਿਚਲੀ ਇਕਾਈ ਅਮਨੈਸਟੀ ਇੰਡੀਆ ਨੇ ਅੱਜ ਇਕ ਲਿਖਤੀ ਬਿਆਨ (ਜਿਸ ਦੀ ਨਕਲ ਸਿੱਖ ਸਿਆਸਤ ਕੋਲ ਮੌਜੂਦ ਹੈ) ਵਿੱਚ ਕਿਹਾ ਹੈ ਕਿ ਭਾਰਤੀ ਉਪਮਹਾਂਦੀਪ ਮਨੁੱਖੀ ਹੱਕਾਂ ਦੇ ਰਾਖਿਆਂ ਲਈ ਇੱਕ ਖਤਰਨਾਕ ਖਿੱਤਾ ਬਣਦਾ ਜਾ ਰਿਹਾ ਹੈ। ਇਹ ਬਿਆਨ ਅਮਨੈਸਟੀ ਇੰਡੀਆ ਨੇ ਮਨੁੱਖੀ ਹੱਕਾਂ ਦੇ ਕਾਰਕੁੰਨ ਅਰੁਨ ਫਰੇਰਾ ਉੱਤੇ ਮਹਾਂਰਾਸ਼ਟਰ ਪੁਲਿਸ ਵੱਲੋਂ ਹਿਰਾਸਤ ਵਿੱਚ ਤਸ਼ੱਦਦ ਕੀਤੇ ਜਾਣ ਦੇ ਮੱਦੇਨਜ਼ਰ ਦਿੱਤਾ ਹੈ।
ਦਲਿਤ ਹੱਕਾਂ ਲਈ ਕੰਮ ਕਰਦੇ ਕਾਰਕੁੰਨਾਂ ਦੀਆਂ ਗ੍ਰਿਫ਼ਤਾਰੀਆਂ ਦਾ ਐਮਨੈਸਟੀ ਅਤੇ ਹਿਊਮਨ ਰਾਈਟਸ ਵਾਚ ਵਲੋਂ ਵਿਰੋਧ

ਚੰਡੀਗੜ੍ਹ: ਮਨੁੱਖਤਾ ਤੇ ਦਲਿਤਾਂ ਦੇ ਅਧਿਕਾਰਾਂ ਲਈ ਕੰਮ ਕਰਨ ਵਾਲੀਆਂ ਸੰਸਥਾਵਾਂ ਐਮਨੈਸਟੀ ਇੰਟਰਨੈਸ਼ਨਲ ਇੰਡੀਆ ਅਤੇ ਹਿਊਮਨ ਰਾਈਟਸ ਵਾਚ ਨੇ ਇਸ ਸਾਲ ਦੇ ਸ਼ੁਰੂ ਵਿੱਚ ਹੋਈ ਭੀਮਾ-ਕੋਰੇਗਾਓਂ ਹਿੰਸਾ ਸਬੰਧੀ ਹੋ ਰਹੀਆਂ ਗ੍ਰਿਫ਼ਤਾਰੀਆਂ ਕਾਰਨ ਲੋਕਾਂ ਵਿੱਚ ਫੈਲੀ ਦਹਿਸ਼ਤ ਦੇ ਸੰਦਰਭ ਵਿੱਚ ਕਿਹਾ ਕਿ ਭਾਰਤੀ ਅਧਿਕਾਰੀਆਂ ਨੂੰ ਦਲਿਤ ਹੱਕਾਂ ਲਈ ਕੰਮ ਕਰ ਰਹੇ ਕਾਰਕੁਨਾਂ ਦੀਆਂ ਗ੍ਰਿਫ਼ਤਾਰੀਆਂ ’ਤੇ ਰੋਕ […]
ਮਨੁੱਖੀ ਹੱਕਾਂ ਦੇ ਰਾਖਿਆਂ ਨੂੰ ਭਾਰਤ ਵਿਚ ਭਾਰੀ ਖਤਰਾ: ਐਮਨੈਸਟੀ ਵੱਲੋਂ ਜਾਰੀ ਰਿਪੋਰਟ ਵਿਚ ਹੋਇਆ ਖੁਲਾਸਾ

ਮਨੁੱਖੀ ਹੱਕਾਂ ਦੀ ਕੌਮਾਂਤਰੀ ਜਥੇਬੰਦੀ ਐਮਨੈਸਟੀ ਇੰਟਰਨੈਸ਼ਨਲ ਵੱਲੋਂ ਅੱਜ ਜਾਰੀ ਕੀਤੀ ਗਈ ਰਿਪੋਰਟ ਵਿਚ ਤੱਥਾਂ ਦੀ ਮਦਦ ਨਾਲ ਦਰਸਾਇਆ ਗਿਆ ਹੈ ਕਿ ਮਨੁੱਖੀ ਹੱਕਾਂ ਦੀ ਰਾਖੀ ਲਈ ਕੰਮ ਕਰਨ ਵਾਲੇ ਕਾਰਕੁੰਨ ਭਾਰਤ ਸਮੇਤ ਪੂਰੀ ਦੁਨੀਆਂ ਵਿਚ ਭਾਰੀ ਖਤਰਿਆਂ ਦਾ ਸਾਹਮਣਾ ਕਰ ਰਹੇ ਹਨ
1984 ਸਿੱਖ ਕਤਲੇਆਮ:ਪੀੜਤਾਂ ਨੂੰ 33 ਸਾਲ ਬਾਅਦ ਵੀ ਇਨਸਾਫ ਦੇਣ ਤੋਂ ਭੱਜਿਆ ਜਾ ਰਿਹਾ:ਐਮਨੈਸਟੀ ਇੰਟਰਨੈਸ਼ਨਲ

1984 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਵਲੋਂ ਸੱਤਾ ਦੇ ਉੱਚੇ ਅਹੁਦਿਆਂ ਦਾ ਅਨੰਦ ਲੈਣਾ ਹੁਣ ਤੁਰੰਤ ਬੰਦ ਹੋਣਾ ਚਾਹੀਦਾ ਹੈ ਅਤੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਇਸ ਕਤਲੇਆਮ ਲਈ ਜ਼ਿੰਮੇਵਾਰ ਲੋਕਾਂ ਨੂੰ ਸਜ਼ਾ ਦਿਵਾਈ ਜਾ ਸਕੇ।
ਐਮਨੈਸਟੀ ਇੰਡੀਆ ਇੰਟਰਨੈਸ਼ਨਲ ਨੇ ਕਿਹਾ;”ਮੋਦੀ ਰੋਹਿੰਗਿਆ ਮੁਸਲਮਾਨਾਂ ਦੀ ਰੱਖਿਆ ਲਈ ਮਿਆਂਮਾਰ ਨੂੰ ਕਹੇ”

ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਆਪਣੀ ਮਿਆਂਮਾਰ ਫੇਰੀ ਦੌਰਾਨ ਉਥੋਂ ਦੀ ਸਰਕਾਰ ਨੂੰ ਕਹਿਣਾ ਚਾਹੀਦਾ ਹੈ ਕਿ ਮਿਆਂਮਾਰ ‘ਚ ਰੋਹਿੰਗਿਆ ਮੁਸਲਮਾਨਾਂ ਦੀ ਰੱਖਿਆ ਕਰੇ।
ਐਮਨੈਸਟੀ; ਸੁਪਰੀਮ ਕੋਰਟ ਵਲੋਂ ਮਣੀਪੁਰ ‘ਚ ਝੂਠੇ ਮੁਕਾਬਲਿਆਂ ਦੀ ਜਾਂਚ ਚੁ ਹੁਕਮ ਨਿਆਂ ਲਈ ਉਮੀਦ ਦੀ ਕਿਰਨ

ਸੁਪਰੀਮ ਕੋਰਟ ਨੇ ਸ਼ੁੱਕਰਵਾਰ (14 ਜੁਲਾਈ) ਮਣੀਪੁਰ ‘ਚ 62 ਲੋਕਾਂ ਦੇ ਝੂਠੇ ਪੁਲਿਸ ਮੁਕਾਬਲਿਆਂ ਦੇ ਮਾਮਲੇ ‘ਚ ਸੀ.ਬੀ.ਆਈ. ਜਾਂਚ ਦੇ ਆਦੇਸ਼ ਦਿੱਤੇ ਹਨ। ਸੁਪਰੀਮ ਕੋਰਟ ਨੇ ਇਸ ਮਾਮਲੇ ‘ਚ ਸੀ.ਬੀ.ਆਈ. ਨੂੰ 28 ਜਨਵਰੀ ਤੱਕ ਰਿਪੋਰਟ ਸੌਂਪਣ ਨੂੰ ਵੀ ਕਿਹਾ ਹੈ।
ਫਾਂਸੀ ਲਾਉਣ ‘ਚ ਚੀਨ ਅਤੇ ਫਾਂਸੀ ਦੀ ਸਜ਼ਾ ਸੁਣਾਉਣ ‘ਚ ਭਾਰਤ ਪਹਿਲੇ ਸਥਾਨ ‘ਤੇ: ਐਮਨੈਸਟੀ ਇੰਟਰਨੈਸ਼ਨਲ

ਸਾਲ 2016 ‘ਚ ਚੀਨ ਹੋਰ ਦੇਸ਼ਾਂ ਦੇ ਮੁਕਾਬਲੇ ਵੱਧ ਲੋਕਾਂ ਨੂੰ ਮਾਰਿਆ। ਐਮਨੈਸਟੀ ਇੰਟਰਨੈਸ਼ਨਲ ਨੇ 11 ਅਪ੍ਰੈਲ ਮੰਗਲਵਾਰ ਨੂੰ ਦੱਸਿਆ ਹਾਲਾਂਕਿ ਸਾਰੀ ਦੁਨੀਆਂ ਵਿਚ ਮੌਤ ਦੀ ਸਜ਼ਾ ‘ਚ ਕਮੀ ਆਈ ਹੈ। ਮਨੁੱਖੀ ਅਧਿਕਾਰ ਜਥੇਬੰਦੀਆਂ ਨੇ ਅਦਾਲਤੀ ਰਿਕਾਰਡ ਅਤੇ ਮੀਡੀਆ ਰਿਪੋਰਟਾਂ ਦੇ ਆਧਾਰ ‘ਤੇ ਅੰਦਾਜ਼ਾ ਲਾਇਆ ਹੈ ਕਿ ਸਿਰਫ ਏਸ਼ੀਆਈ ਲੋਕਾਂ ਨੇ “ਹਜ਼ਾਰਾਂ” ਲੋਕਾਂ ਨੂੰ ਮਾਰ ਦਿੱਤਾ।
