ਖਾਲਸਾ ਬੁੱਤ ਨਾ ਮਾਨੈ ਕੋਇ:- ਗੁਰ ਇਤਿਹਾਸ ਅਤੇ ਸਿੱਖ ਇਤਿਹਾਸ ਦਾ ਫਿਲਮੀ ਸਵਾਂਗ ਰੋਕਣਾ ਜ਼ਰੂਰੀ ਕਿਉਂ

Stop Animation Movies on Sikh Gurus

ਇਤਿਹਾਸ ਦੀ ਨਾਟਕੀ/ਫਿਲਮੀ ਪੇਸ਼ਕਾਰੀ ਦਾ ਮਸਲਾ ਅਸੂਲਨ ਤੌਰ ਉੱਤੇ ਵਿਚਾਰਨ ਵਾਲਾ ਮਸਲਾ ਹੈ। ਇਤਿਹਾਸ ਪ੍ਰੇਰਣਾ ਦਾ ਸਰੋਤ ਹੈ ਤੇ ਫਿਲਮਾਂ ਤੇ ਨਾਟਕ ਮਨੋਰੰਜਨ ਦਾ ਸਾਧਨ ਹਨ। ਇਤਿਹਾਸ ਪੜ੍ਹਨ-ਸੁਣਨ ਜਾਂ ਜਾਨਣ ਦਾ ਮਨੋਰਥ ਆਪਣੇ ਜੀਵਨ ਵਿਚ ਅਮਲੀ ਸੁਧਾਰ ਲਈ ਉਤਸ਼ਾਹ ਹਾਸਿਲ ਕਰਨਾ ਹੁੰਦਾ ਹੈ ਤੇ ਸਿਨੇਮਾ ਲੋਕ ਵਕਤ ਗੁਜ਼ਾਰਨ ਅਤੇ ਮਨਪਰਚਾਵੇ ਲਈ ਵੇਖਦੇ ਹਨ।

ਜਿਸ ਰਾਹ ਜਾਣੋਂ ਗੁਰੂ ਨੇ ਸਿੱਖ ਨੂੰ ਰੋਕਿਆ, ਫਿਰ ਸਿੱਖ ਉਸ ਰਾਹ ਵੱਲ ਇਹ ਵੇਖਣ ਵਾਸਤੇ ਵੀ ਕਿਉਂ ਜਾਵੇ, ਕਿ ਉੱਥੇ ਕੀ ਗ਼ਲਤ ਹੈ ਤੇ ਕੀ ਠੀਕ?

article by talwinder singh buttar

ਕਿਸੇ ਵੀ ਧਰਮ ਦਾ ਨਿਆਰਾਪਨ ਉਸ ਦੀ ਬੁਨਿਆਦ ਵਿਚ ਸਮਾਇਆ ਹੁੰਦਾ ਹੈ। ਸਿੱਖ ਧਰਮ ਦੀ ਬੁਨਿਆਦ ਸ਼ਬਦ-ਗੁਰੂ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਹਨ। ਜਦੋਂ ਪਹਿਲੀ ਪਾਤਿਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਅਚੱਲ ਬਟਾਲੇ ‘ਚ ਸਿੱਧਾਂ ਨੇ ਸਵਾਲ ਕੀਤਾ ਕਿ, ਤੁਹਾਡਾ ਗੁਰੂ ਕੌਣ ਹੈ, ਜਿਸ ਦੇ ਤੁਸੀਂ ਪੈਰੋਕਾਰ ਹੋ?

ਫਿਲਮਾਂ ਸਬੰਧੀ ਸਿੱਖ ਜਥਿਆਂ ਅਤੇ ਸਿੱਖ ਸਖਸ਼ੀਅਤਾਂ ਦਾ ਸਾਂਝਾ ਬਿਆਨ

ਗੁਰੂ ਸਾਹਿਬਾਨ, ਉਹਨਾਂ ਦੇ ਮਾਤਾ-ਪਿਤਾ, ਗੁਰੂ ਕੇ ਮਹਿਲ, ਸਾਹਿਬਜ਼ਾਦੇ, ਗੁਰੂ ਸਾਹਿਬਾਨ ਦੇ ਜੀਵਨ ਨਾਲ ਸਬੰਧਤ ਮਹਾਨ ਗੁਰਸਿੱਖਾਂ ਅਤੇ ਸ਼ਹੀਦਾਂ ਦੀਆਂ ਨਕਲਾਂ ਲਾਹੁਣ ਅਤੇ ਸਵਾਂਗ ਰਚਣ ਦੀ ਗੁਰਮਤਿ ਅਨੁਸਾਰ ਸਖਤ ਮਨਾਹੀ ਹੈ।

ਵਿਵਾਦਤ ਫਿਲਮ ‘ਐਮਰਜੈਂਸੀ’ – ਅਜਿਹੇ ਮਸਲਿਆਂ ਦੇ ਸਦੀਵੀ ਹੱਲ ਲਈ ਕੀ ਕਰਨਾ ਚਾਹੀਦਾ ਹੈ?

Emergency

ਆਉਣ ਵਾਲੀ 6 ਸਤੰਬਰ ਨੂੰ ‘ਐਮਰਜੈਂਸੀ’ ਨਾਮੀ ਵਿਵਾਦਤ ਫਿਲਮ ਜਾਰੀ ਹੋਣ ਜਾ ਰਹੀ ਹੈ, ਜਿਸ ਦਾ ਵਿਰੋਧ ਹੋਣਾ ਸ਼ੁਰੂ ਹੋ ਗਿਆ ਹੈ। ਵਿਰੋਧ ਕਰਨ ਵਾਲੇ ਇੱਕ ਹਿੱਸੇ ਦਾ ਕਹਿਣਾ ਹੈ ਕਿ ਸਟੇਟ ਵੱਲੋਂ ਆਪਣਾ ਬਿਰਤਾਂਤ ਮਜ਼ਬੂਤ ਕਰਨ ਦੇ ਲਈ ਫਿਲਮ ਵਿੱਚ ਸਿੱਖ ਸ਼ਹੀਦਾਂ ਅਤੇ ਖਾੜਕੂ ਸਿੰਘਾਂ ਦੀ ਗਲਤ ਪੇਸ਼ਕਾਰੀ ਕੀਤੀ ਗਈ ਹੈ, ਜੋ ਕਿ ਸੱਚ ਵੀ ਹੈ।

ਨਵੀਂ ਐਮਰਜੈਂਸੀ – ਕਰੜੇ ਹੋ ਕੇ ਨਜਿੱਠਣ ਦਾ ਵੇਲਾ

ਜੋ ਇਹ ਸੰਤ ਜਰਨੈਲ ਸਿੰਘ ਜੀ ਬਾਰੇ ਫਿਮਲ “ਐਮਰਜੈਂਸੀ” ਦਾ ਰੇੜਕਾ ਹੈ ਇਹਦੀ ਜੜ ਓਥੇ ਹੀ ਪਈ ਹੈ ਜਿਥੇ ਸਿੱਖ ਗੁਰੂ ਸਾਹਿਬਾਨ, ਸਾਹਿਬਜਾਦੇ, ਸ਼ਹੀਦਾਂ ਤੇ ਹੋਰ ਇਤਿਹਾਸਕ ਰੂਹਾਂ ਤੇ ਸਿੱਖੀ ਦੇ ਪ੍ਰਚਾਰ ਪ੍ਰਸਾਰ ਦੇ ਨਾਂ ਹੇਠ ਇਸ ਫ਼ਿਲਮੀ ਮੰਡੀ ਨੂੰ ਖੋਲ੍ਹਣ ਲਈ ਬੀਤੇ ਕੁਝ ਸਮੇਂ ਵਿਚ ਫ਼ਿਲਮਾਂ ਬਣਾ ਕੇ ਸਾਡੇ ਆਪਣਿਆਂ ਦੀ ਕੀਤੀ ਜਿੱਦ ਪਈ ਹੈ।