ਸਾਡੇ ਪੁਰਖਿਆਂ ਦੇ ਬੋਲ (ਖਾਲਸਾ ਬੁੱਤ ਨਾ ਮਾਨੈ ਕੋਇ)

ਵੀਹਵੀਂ ਸਦੀ ਦੇ ਪਹਿਲੇ ਅੱਧ ਵਿਚ ਸਿੱਖ ਇਤਿਹਾਸ ਨੂੰ ਨਾਟਕਾਂ, ਡਰਾਮਿਆਂ ਅਤੇ ਫਿਲਮਾਂ ਰਾਹੀਂ ਪੇਸ਼ ਕਰਨ ਦਾ ਯਤਨ ਅਰੰਭ ਕੀਤਾ ਗਿਆ। ਇਸ ਸਿਧਾਂਤਕ ਕੁਰਾਹੇ ਬਾਰੇ ਉਸੇ ਸਮੇਂ ਹੀ ਸਿੱਖ ਸ਼ਖ਼ਸੀਅਤਾਂ ਅਤੇ ਸੰਸਥਾਵਾਂ ਨੇ ਸਿੱਖ ਸੰਗਤ ਨੂੰ ਸੁਚੇਤ ਕਰਨ ਦਾ ਕਾਰਜ ਅਰੰਭ ਦਿੱਤਾ ਸੀ ਅਤੇ ਇਸ ਕੁਰਾਹੇ ਨੂੰ ਰੋਕਣ ਲਈ ਲਾਮਬੰਦ ਹੋਏ ਸਨ।

ਸਿਖੀ ਪ੍ਰਚਾਰ ਲਈ ਨਕਲ ਦੀ ਲੋੜ ਨਹੀਂ ਅਸਲ ਤੇ ਅਮਲੀ ਜੀਵਨ ਦੀ ਲੋੜ

ਨਕਲਾਂ ਤੇ ਨਾਟਕਾਂ ਵਿਚ ਉਹ ਕੌਮਾਂ ਪੈਂਦੀਆਂ ਹਨ ਜਿਨ੍ਹਾਂ ਪਾਸ ਅਮਲੀ ਸਟੇਜ ਨਾਂ ਹੋਵੇ। ਜਿਨ੍ਹਾਂ ਕੌਮਾਂ ਦੇ ਬਹਾਦਰ ਹਰ ਜ਼ਮਾਨੇ ਜੀਉਂਦੇ ਕਾਰਨਾਮੇ ਕਰਨ ਦੀ ਸਮਰਥਾ ਰਖਦੇ ਹੋਣ ਉਨ੍ਹਾਂ ਨੂੰ ਇਤਿਹਾਸ ਦੀ ਲੋੜ ਹੈ ਨਕਲਾਂ ਦੀ ਲੋੜ ਨਹੀਂ ਹੁੰਦੀ।

ਸੰਗਤ ਜੀ ਸਾਵਧਾਨ! ਵਪਾਰੀ ਝੂਠ ਬੋਲ ਕੇ ਸਵਾਂਗ ਪ੍ਰਵਾਣ ਕਰਵਾਉਣਾ ਚਾਹੁੰਦੇ ਹਨ

‘ਦਾਸਤਾਨ-ਏ-ਸਰਹੰਦ’ ਨਾਮੀ ਵਿਵਾਦਤ ਫਿਲਮ ਵਿਚ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦਾ ਸਵਾਂਗ ਰਚਿਆ ਗਿਆ ਹੈ। ਇਸ ਫਿਲਮ ਵਿਚ ਮਾਸੂਮ ਬੱਚਿਆਂ ਕੋਲੋਂ ਸਾਹਿਬਜ਼ਾਦਿਆਂ ਦਾ ਸਵਾਂਗ ਕਰਵਾ ਕੇ ਫਿਰ ਉਸ ਨੂੰ ਤਕਨੀਕ ਰਾਹੀਂ ਕਾਰਟੂਨ/ਐਨੀਮੇਸ਼ਨ ਵਿਚ ਬਦਲਿਆ ਗਿਆ ਹੈ।

ਫਿਲਮਾਂ ਵਿਚ ਸਾਹਿਬਜ਼ਾਦਿਆਂ ਦਾ ਸਵਾਂਗ ਰਚਣ ਦੇ ਕੁਰਾਹੇ ਵਿਰੁੱਧ ਸਿਧਾਂਤਕ ਪੱਖ ਪੇਸ਼ ਕਰਦੀ ਕਿਤਾਬ

ਗੁਰੂ ਸਾਹਿਬ ਅਤੇ ਸਾਹਿਬਜ਼ਾਦਿਆਂ ਦਾ ਸਵਾਂਗ ਰਚਦੀਆਂ ਦੀਆਂ ਫਿਲਮਾਂ ਦੀ ਮਨਾਹੀ ਬਾਰੇ ਸਿਧਾਂਤਕ ਪੱਖ ਪੇਸ਼ ਕਰਦੀ ਨਵੀਂ ਕਿਤਾਬ “ਖਾਲਸਾ ਬੁੱਤ ਨਾ ਮਾਨੈ ਕੋਇ” ਬੀਤੇ ਕੱਲ੍ਹ ਭਾਈ ਦਲਜੀਤ ਸਿੰਘ, ਭਾਈ ਮਨਧੀਰ ਸਿੰਘ ਭਾਈ ਪਲਵਿੰਦਰ ਸਿੰਘ, ਬਿਬੇਕਗੜ੍ਹ ਪ੍ਰਕਾਸ਼ਨ ਤੋਂ ਅਮਰਿੰਦਰ ਸਿੰਘ ਅਤੇ ਰਣਜੀਤ ਸਿੰਘ ਵੱਲੋਂ ਜਾਰੀ ਕੀਤੀ ਗਈ। ਇਸ ਕਿਤਾਬ ਨੂੰ ਜਾਰੀ ਕਰਨ ਮੌਕੇ ਇਸ ਕਿਤਾਬ ਦੇ ਸੰਪਾਦਕ ਪਰਮਜੀਤ ਸਿੰਘ ਗਾਜ਼ੀ ਵੀ ਹਾਜਰ ਸਨ। ਇਹ ਕਿਤਾਬ ਬਿਬੇਕਗੜ੍ਹ ਪ੍ਰਕਾਸ਼ਨ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।