Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Aruna Chowdhary

Aruna Chowdhary

ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਬੋਰਡ ਦੀ 12ਵੀਂ ਜਮਾਤ ਦਾ ਹਿਸਾਬ ਦਾ ਇਮਤਿਹਾਨ ਲੀਕ ਹੋਣ ਦੀਆਂ ਖਬਰਾਂ ਦੇ ਚਲਦਿਆਂ ਬੋਰਡ ਨੇ ਕੱਲ੍ਹ (ਮੰਗਲਵਾਰ) ਨੂੰ ਹੋਣ ਵਾਲਾ ਇਹ ਇਮਤਿਹਾਨ ਰੱਦ ਕਰ ਦਿੱਤਾ ਸੀ ਅਤੇ ਹੁਣ ਇਹ ਇਮਤਿਹਾਨ 31 ਮਾਰਚ ਨੂੰ ਹੋਵੇਗਾ। ਬੀਤੇ ਕੱਲ੍ਹ ਪੂਰੇ ਪੰਜਾਬ ਵਿਚ ਕਰੀਬ 55,000 ਰੈਗੁਲਰ ਅਤੇ 679 ਪ੍ਰਾਈਵੇਟ ਵਿਦਿਆਰਥੀਆਂ ਨੇ ਇਹ ਇਮਤਿਹਾਨ ਦੇਣਾ […]

ਪੰਜਾਬ 'ਚ ਨਵੀਂ ਬਣੀ ਕੈਪਟਨ ਸਰਕਾਰ 'ਚ ਸਿੱਖਿਆ ਰਾਜ ਮੰਤਰੀ ਅਰੁਣਾ ਚੌਧਰੀ ਨੇ ਪਿਛਲੇ ਹਫ਼ਤੇ ਆਪਣੇ ਅਹੁਦੇ ਦੀ ਸਹੁੰ ਹਿੰਦੀ ਵਿਚ ਚੁੱਕੀ ਸੀ। ਸਿੱਖਿਆ ਮੰਤਰੀ ਵਲੋਂ ਪੰਜਾਬੀ ਨੂੰ ਤਿਆਗ ਕੇ ਹਿੰਦੀ ਵਿਚ ਸਹੁੰ ਚੁੱਕਣ 'ਤੇ ਭਵਿੱਖ 'ਚ ਪੰਜਾਬ 'ਚ ਪੰਜਾਬੀ ਬੋਲੀ ਦੀ ਸਥਿਤੀ ਬਾਰੇ ਸ਼ੰਕੇ ਖੜ੍ਹੇ ਹੋ ਗਏ ਹਨ।
ਨਵੇਂ ਬਣੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੰਗਰੇਜ਼ੀ ਵਿੱਚ ਸਹੁੰ ਚੁੱਕਣ ’ਤੇ ਪੰਜਾਬੀ ਪ੍ਰੇਮੀਆਂ ਨੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਕੈਪਟਨ ਦੀ ਅਗਵਾਈ ਹੇਠ ਬਣੀ ਕਾਂਗਰਸ ਦੀ ਸਰਕਾਰ ਤੋਂ ਪੰਜਾਬ ਤੇ ਪੰਜਾਬੀ ਪ੍ਰਤੀ ਬਹੁਤੀ ਉਮੀਦ ਨਹੀਂ ਰੱਖਣੀ ਚਾਹੀਦੀ। ਨਵੀਂ ਬਣੀ ਵਜ਼ਾਰਤ ਵਿੱਚ ਦੋ ਹੋਰ ਮੰਤਰੀਆਂ ਨੇ ਵੀ ਅੰਗਰੇਜ਼ੀ ਤੇ ਹਿੰਦੀ ਵਿੱਚ ਸਹੁੰ ਚੁੱਕੀ ਹੈ, ਜਿਸ ਬਾਰੇ ਪੰਜਾਬੀ ਵਿਦਵਾਨਾਂ ਨੇ ਰੋਸ ਪ੍ਰਗਟਾਇਆ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਖਾਲਸਾ ਪੰਥ ਦੀ ਹੋਣੀ ਨਾਲ ਜੁੜਿਆ ਅਜਿਹਾ ਨਾਂ ਹੈ ਜਿਸ ਨੇ ਅਤਿ ਬਿਖੜੇ ਸਮਿਆਂ ਵਿਚ ਖਾਲਸਾ ਰਾਜ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਜੋ ਯਤਨ ਕੀਤੇ ਉਹ ਉਸ ਦੇ ਲਾਸਾਨੀ ਸਿੱਖ ਕਿਰਦਾਰ ਦੀ ਗਵਾਹੀ ਭਰਦੇ ਹਨ।
ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।