ਅਸਾਮ ਵਿੱਚ ਹੜ੍ਹਾਂ ਕਾਰਨ ਆਮ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਗਿਆ ਹੈ। ਖਬਰਾਂ ਮੁਤਾਬਿਕ ਹੁਣ ਤਕ ਹੜ੍ਹਾਂ ਕਾਰਨ 24 ਜੀਆਂ ਦੀ ਮੌਤ ਹੋ ਚੁੱਕੀ ਹੈ ਜਦਕਿ 10 ਲੱਖ ਤੋਂ ਜਿਆਦਾ ਲੋਕ ਪ੍ਰਭਾਵਿਤ ਹੋਏ ਹਨ।
1984 ਦੀ ਸਿੱਖ ਨਸਲਕੁਸ਼ੀ ਬਾਰੇ ਜਸਟਿਸ ਢੀਂਗਰਾ ਦਾ ਲੇਖਾ ਨਿਆਂ ਦੇ ਬੰਦ ਦਰਵਾਜੇ ਦਾ ਪ੍ਰਗਟਾਵਾ। 26 ਜਨਵਰੀ ਨੂੰ ਦਿੱਲੀ ਸਲਤਨਤ ਵਿਰੁੱਧ ਅਮਰੀਕਾ ਵਿੱਚ ਮੁਜ਼ਾਹਿਰਾ
ਭਾਰਤੀ ਉਪਮਹਾਂਦੀਪ ਵਿਚ ਰਹਿੰਦੇ ਆਮ ਲੋਕਾਂ ਵਿਚੋਂ ਸ਼ਾਇਦ ਕੋਈ ਹੀ ਹੋਵੇ ਜਿਸ ਦੇ ਦਸਤਾਵੇਜ਼ਾਂ ਉੱਤੇ ਉਹਦੇ ਨਾਂ ਦਾ ਸਹੀ ਤੇ ਇਕਸਾਰ ਸ਼ਬਦਜੋੜ ਹੋਵੇ।
ਕ੍ਰਿਸ਼ਕ ਮੁਕਤੀ ਸੰਗਰਾਮ ਸੰਮਤੀ ਦੇ ਆਗੂ ਅਖਿਲ ਗਗੋਈ ਨੇ ਬੀਤੇ ਐਤਵਾਰ ਇੱਕ ਰੋਸ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਨਾਗਰਿਕਤਾ ਸੋਧ ਕਨੂੰਨ ਪਾਸ ਕੀਤਾ ਤਾਂ ਅਸਾਮ ਭਾਰਤੀ ਸੰਘ ਨੂੰ ਛੱਡਣ ਲਈ ਮਜਬੂਰ ਹੋਵੇਗਾ।