ਨਾ.ਸੋ.ਕਾ ਅਤੇ ਨਾਗਰਿਕਤਾ ਰਜਿਸਟਰ ਮਾਮਲੇ ‘ਤੇ ਚਰਚਾ 5 ਫਰਵਰੀ ਨੂੰ: ਪਿੰਡ ਬਚਾਓ ਪੰਜਾਬ ਬਚਾਓ ਕਮੇਟੀ

ਨਾਗਰਿਕਤਾ ਸੋਧ ਕਾਨੂੰਨ (ਨਾ.ਸੋ.ਕਾ.) ਅਤੇ ਨਾਗਰਿਕਤਾ ਰਜਿਸਟਰ ਦਾ ਮਾਮਲਾ ਇਸ ਵੇਲੇ ਪੂਰਾ ਗਰਮਾਇਆ ਹੋਇਆ ਹੈ। ਜਿੱਥੇ ਵੱਖ-ਵੱਖ ਸੂਬਿਆਂ ਦੀਆਂ ਵਿਧਾਨ ਸਭਾਵਾਂ ਇਹਨਾਂ ਵਿਵਾਦਤ ਮਾਮਿਲਆਂ ਦੇ ਖਿਲਾਫ ਮਤੇ ਪਾ ਰਹੀਆਂ ਹਨ ਓਥੇ ਦਿੱਲੀ, ਮਲੇਰਕੋਟਲੇ ਅਤੇ ਹੋਰਨਾਂ ਥਾਵਾਂ ਉੱਤੇ ਮੋਦੀ ਸਰਕਾਰ ਦੇ ਇਹਨਾਂ ਫੈਸਲਿਆਂ ਵਿਰੁਧ ਪੱਕੇ ਧਰਨੇ ਚੱਲ ਰਹੇ ਹਨ।

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਜਾਮੀਆ ਅਤੇ ਅਲੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀਆਂ ‘ਤੇ ਪੁਲਿਸ ਵੱਲੋਂ ਕੀਤੀ ਗਈ ਅਸੱਭਿਅਕ ਕਾਰਵਾਈ ਦਾ ਵਿਰੋਧ

ਦਿੱਲੀ ਪੁਲਿਸ ਹੱਥੋਂ ਵਿਦਿਆਰਥੀਆਂ ਦੀ ਕਰਵਾਈ ਕੁੱਟਮਾਰ ਨੂੰ ਮੰਦਭਾਗਾ ਦੱਸਿਆ ਅਤੇ ਦੋਸ਼ੀਆਂ ਦੇ ਨਾਮ ਨਸ਼ਰ ਕਰਨ ਅਤੇ ਉਨ੍ਹਾਂ ਖਿਲਾਫ ਬਣਦੀ ਕਾਰਵਾਈ ਕਰਨ ਦੀ ਮੰਗ ਕੀਤੀ।

ਅਸਾਮ ਐਨਆਰਸੀ: ਟੀਐਮਸੀ ਦੇ ਵਫਦ ਨੂੰ ਅਸਾਮ ਦੇ ਹਵਾਈ ਅੱਡੇ ‘ਤੇ ਹਿਰਾਸਤ ਵਿਚ ਲਿਆ, ਮਮਤਾ ਨੇ ਕਿਹਾ “ਸੁਪਰ ਐਮਰਜੈਂਸੀ”

ਨਵੀਂ ਦਿੱਲੀ: ਸੋਮਵਾਰ ਨੂੰ ਅਸਾਮ ਵਿਚ ਜਾਰੀ ਕੀਤੇ ਗਏ ਨੈਸ਼ਨਲ ਰਜਿਸਟਰ ਆਫ ਸਿਟਜ਼ਿਨਸ਼ਿਪ (ਐਨਆਰਸੀ) ਖਿਲਾਫ ਹੋਣ ਵਾਲੀ ਰੈਲੀ ਵਿਚ ਭਾਗ ਲੈਣ ਲਈ ਅਸਾਮ ਗਏ ਤ੍ਰਿਣਾਮੁਲ ਕਾਂਗਰਸ ਪਾਰਟੀ (ਟੀਐਮਸੀ) ਦੇ ਵਫਦ ਨੂੰ ਸਿਲਚਾਰ ਹਵਾਈ ਅੱਡੇ ‘ਤੇ ਗ੍ਰਿਫਤਾਰ ਕਰਨ ਦੀ ਖਬਰ ਹੈ। ਅਸਾਮ ਵਿਚ ਨਾਗਰਿਕਤਾ ਸਬੰਧੀ ਕੀਤੀਆਂ ਗਈਆਂ ਨਵੀਂਆਂ ਦਰਜ ਤੋਂ ਬਾਅਦ ਭਾਰਤ ਦੀ ਕੇਂਦਰੀ ਸੱਤਾ ‘ਤੇ […]