ਅੰਮ੍ਰਿਤਸਰ: ਅੰਮ੍ਰਿਤਸਰ: ਭਾਰਤ ਵਿਚ ਘੱਟਗਿਣਤੀਆਂ ਨਾਲ ਸਬੰਧਿਤ ਲੋਕਾਂ ਦੀ ਕੁਟਮਾਰ ਅਤੇ ਧਾਰਮਿਕ ਚਿੰਨ੍ਹਾਂ ਅਤੇ ਅਕੀਦਿਆਂ ਦੀ ਬੇਅਦਬੀ ਦੀਆਂ ਘਟਨਾਵਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਅਜਿਹਾ ਹੀ ਇਕ ਮਾਮਲਾ ਰਾਜਸਥਾਨ ਦੇ ਹਨੂਮਾਨਗੜ੍ਹ ਵਿਚ ਪੀਲੀਬੰਗਾ ਥਾਣੇ ਨਜ਼ਦੀਕ ਪਿੰਡ ਖਰਲੀਆਂ ਨੇੜੇ ਸਾਹਮਣੇ ਆਇਆ ਹੈ ਜਿੱਥੇ ਇਕ ਸਿੱਖ ਨਾਲ ਭੀੜ ਨੇ ਕੁੱਟਮਾਰ ਕਰਨ ਤੋਂ ਬਾਅਦ ਉਸਦੇ ਕੇਸ ਕਤਲ ਕਰ […]
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਮੇਘਾਲਿਆ ਦੀ ਰਾਜਧਾਨੀ ਸ਼ਿਲਾਂਗ ਵਿਖੇ ਸਿੱਖ ਵੱਸੋਂ ਵਾਲੀ ਕਲੋਨੀ ‘ਤੇ ਹਮਲਾਵਰਾਂ ਵਲੋਂ ਕੀਤੇ ਗਏ ਹਮਲੇ ਦਾ ਸਖਤ ਨੋਟਿਸ ਲੈਂਦਿਆਂ ਸਿੱਖਾਂ ਦੀ ਮੱਦਦ ਲਈ ਇੱਕ ਉਚ ਪੱਧਰੀ ਵਫਦ ਸ਼ਿਲਾਂਗ ਭੇਜਿਆ ਹੈ। ਸ਼੍ਰੋਮਣੀ ਕਮੇਟੀ ਵਲੋਂ ਨਿਯੁਕਤ ਕੀਤੇ ਗਏ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ […]
ਚੰਡੀਗੜ੍ਹ: ਮੇਘਾਲਿਆ ਦੀ ਰਾਜਧਾਨੀ ਸ਼ਿਲੌਂਗ ਵਿਚ ਸਿੱਖ ਭਾਈਚਾਰੇ ਉੱਤੇ ਵੱਡੇ ਨਸਲੀ ਹਮਲੇ ਦੀ ਖਬਰ ਹੈ ਜਿਸ ਵਿਚ ਸ਼ਹਿਰ ਦੇ ਪੰਜਾਬੀ ਇਲਾਕੇ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਸ਼ਹਿਰ ਵਿਚ ਸਿੱਖ ਘਰਾਂ ਅਤੇ ਸਿੱਖ ਗੁਰਦੁਆਰਾ ਸਾਹਿਬਾਨ ਨੂੰ ਨਿਸ਼ਾਨਾ ਬਣਾਉਣ ਦੀਆਂ ਖ਼ਬਰਾਂ ਨੇ ਵਿਸ਼ਵ ਭਰ ਦੇ ਸਿੱਖ ਭਾਈਚਾਰੇ ਨੂੰ ਫਿਕਰਮੰਦ ਕਰ ਦਿੱਤਾ ਹੈ। ਮੀਡੀਆ ਰਿਪੋਰਟਾਂ ਅਨੁਸਾਰ ਸ਼ਿਲੋਂਗ ਸ਼ਹਿਰ […]