Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Attacks on Minorities in India

Attacks on Minorities in India

ਅੰਮ੍ਰਿਤਸਰ: ਅੰਮ੍ਰਿਤਸਰ: ਭਾਰਤ ਵਿਚ ਘੱਟਗਿਣਤੀਆਂ ਨਾਲ ਸਬੰਧਿਤ ਲੋਕਾਂ ਦੀ ਕੁਟਮਾਰ ਅਤੇ ਧਾਰਮਿਕ ਚਿੰਨ੍ਹਾਂ ਅਤੇ ਅਕੀਦਿਆਂ ਦੀ ਬੇਅਦਬੀ ਦੀਆਂ ਘਟਨਾਵਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਅਜਿਹਾ ਹੀ ਇਕ ਮਾਮਲਾ ਰਾਜਸਥਾਨ ਦੇ ਹਨੂਮਾਨਗੜ੍ਹ ਵਿਚ ਪੀਲੀਬੰਗਾ ਥਾਣੇ ਨਜ਼ਦੀਕ ਪਿੰਡ ਖਰਲੀਆਂ ਨੇੜੇ ਸਾਹਮਣੇ ਆਇਆ ਹੈ ਜਿੱਥੇ ਇਕ ਸਿੱਖ ਨਾਲ ਭੀੜ ਨੇ ਕੁੱਟਮਾਰ ਕਰਨ ਤੋਂ ਬਾਅਦ ਉਸਦੇ ਕੇਸ ਕਤਲ ਕਰ […]

ਚੰਡੀਗੜ੍ਹ: ਗਾਂ ਰੱਖਿਆ ਦੇ ਨਾਂ ‘ਤੇ ਭਾਰਤ ਵਿਚ ਘੱਟਗਿਣਤੀਆਂ ਨਾਲ ਸਬੰਧਿਤ ਲੋਕਾਂ ਨੂੰ ਭੀੜਾਂ ਵਲੋਂ ਕਤਲ ਕੀਤੇ ਜਾਣ ਦੀਆਂ ਘਟਨਾਵਾਂ ਜਿੱਥੇ ਲਗਾਤਾਰ ਵੱਧ ਰਹੀਆਂ ਹਨ ਉੱਥੇ ਇਨ੍ਹਾਂ ਅਨਸਰਾਂ ਨੂੰ ਮਿਲ ਰਹੀ ਸਰਕਾਰੀ ਪੁਸ਼ਤਪਨਾਹੀ ਦੀ ਇਕ ਹੋਰ ਮਿਸਾਲ ਸਾਹਮਣੇ ਆਈ ਹੈ। ਤੇਲੰਗਾਨਾ ਸੂਬੇ ਤੋਂ ਭਾਜਪਾ ਦੇ ਵਿਧਾੲਕਿ ਟੀ ਰਾਜਾ ਸਿੰਘ ਲੋਧ ਨੇ ਬਿਆਨ ਦਿੱਤਾ ਹੈ ਕਿ […]

ਜੈਪੁਰ: ਰਾਜਸਥਾਨ ਦੇ ਅਲਵਰ ਇਲਾਕੇ ਵਿਚ ਇਕ 28 ਸਾਲਾ ਮੁਸਲਿਮ ਨੌਜਵਾਨ ਨੂੰ ਗਾਂ ਰੱਖਿਆ ਦੇ ਨਾਂ ‘ਤੇ ਕੁੱਟ-ਕੁੱਟ ਕੇ ਮਾਰ ਦਿੱਤਾ ਗਿਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਹਰਿਆਣਾ ਦੇ ਵਾਸੀ ਅਕਬਰ ਖਾਨ ਵਜੋਂ ਹੋਈ ਹੈ। ਖ਼ਬਰਾਂ ਮੁਤਾਬਿਕ ਅਕਬਰ ਖਾਨ ਆਪਣੇ ਇਕ ਮਿੱਤਰ ਨਾਲ ਦੋ ਗਾਂਵਾਂ ਲਿਜਾ ਰਿਹਾ ਸੀ ਜਦੋਂ ਭੀੜ ਨੇ ਉਨ੍ਹਾਂ ਨੂੰ ਘੇਰ ਲਿਆ […]

ਅੰਮ੍ਰਿਤਸਰ: ਕਰਨਾਟਕਾ ਵਿਚ ਹਿੰਦੂ ਭੀੜ ਵਲੋਂ ਸਿੱਖ ਨੌਜਵਾਨ ਦੀ ਕੀਤੀ ਕੁੱਟਮਾਰ ਅਤੇ ਕਕਾਰਾਂ ਦੀ ਬੇਅਦਬੀ ਦੀ ਘਟਨਾ ‘ਤੇ ਸਖਤ ਪ੍ਰਤੀਕਰਮ ਦਿੰਦਿਆਂ ਸ੍ਰੋਮਣੀ ਕਮੇਟੀ ਵਲੋਂ ਨਿਯੁਕਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਘੱਟ ਗਿਣਤੀ ਕੌਮਾਂ ਭਾਰਤ ਵਿੱਚ ਸੁਰੱਖਿਅਤ ਨਹੀਂ ਹਨ।ਇਸ ਤਰ੍ਹਾਂ ਦੀਆਂ ਘਟਨਾਵਾਂ ਭਾਰਤ ਵਿੱਚ ਜੇ ਹੁੰਦੀਆਂ ਰਹਿਣਗੀਆਂ ਤਾਂ ਇਸ […]

ਅੰਮ੍ਰਿਤਸਰ: ਭਾਰਤ ਵਿਚ ਘੱਟਗਿਣਤੀਆਂ ਪ੍ਰਤੀ ਵਧ ਰਹੀ ਨਫਰਤ ਦੀ ਇਕ ਉਦਾਹਰਣ ਕਰਨਾਟਕਾ ਵਿਚ ਸਾਹਮਣੇ ਆਈ ਜਦੋਂ ਭੀੜ ਨੇ ਇਕ ਸਿੱਖ ਵਿਅਕਤੀ ‘ਤੇ ਹਮਲਾ ਕੀਤਾ। ਹਮਲੇ ਦਾ ਸ਼ਿਕਾਰ ਹੋਇਆ 25 ਸਾਲਾ ਸਿੱਖ ਨੌਜਵਾਨ ਅਵਤਾਰ ਸਿੰਘ ਕਰਨਾਟਕਾ ਵਿਚ ਇਕ ਨਿਜੀ ਕੰਪਨੀ ਦੀ ਜੇਸੀਬੀ ਚਲਾਉਂਦਾ ਹੈ। 19 ਮਈ ਦੀ ਸ਼ਾਮ ਨੂੰ ਅਵਤਾਰ ਸਿੰਘ ਆਪਣੀ ਨੌਕਰੀ ਤੋਂ ਬਾਅਦ ਕੋਡਲਾ […]

ਆਮ ਆਦਮੀ ਪਾਰਟੀ (ਆਪ) ਦੇ ਨਵੇਂ ਚੁਣੇ ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ ਨੇ ਪਾਦਰੀ ਸੁਲਤਾਨ ਮਸੀਹ ਕਤਲ ਕਾਂਡ ਵਿੱਚ ਆਰਐਸਐਸ, ਵੀਐਚਪੀ ਤੇ ਭਾਜਪਾ ਵੱਲ ਉਂਗਲੀ ਚੁੱਕੀ ਹੈ। ਉਨ੍ਹਾਂ ਕਿਹਾ ਕਿ ਭਾਰਤ ਅਤੇ ਪੰਜਾਬ ਵਿੱਚ ਈਸਾਈ ਘੱਟ ਗਿਣਤੀ ’ਚ ਹਨ ਤੇ ਕੁਝ ਤਾਕਤਾਂ ਵੱਲੋਂ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਖਾਲਸਾ ਪੰਥ ਦੀ ਹੋਣੀ ਨਾਲ ਜੁੜਿਆ ਅਜਿਹਾ ਨਾਂ ਹੈ ਜਿਸ ਨੇ ਅਤਿ ਬਿਖੜੇ ਸਮਿਆਂ ਵਿਚ ਖਾਲਸਾ ਰਾਜ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਜੋ ਯਤਨ ਕੀਤੇ ਉਹ ਉਸ ਦੇ ਲਾਸਾਨੀ ਸਿੱਖ ਕਿਰਦਾਰ ਦੀ ਗਵਾਹੀ ਭਰਦੇ ਹਨ।
ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।