Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Avtar Singh Makkar

Avtar Singh Makkar

ਸਿੱਖ ਸਿਆਸਤ ਦੇ ਪਾਠਕਾਂ ਦੀ ਜਾਣਕਾਰੀ ਹਿਤ ਅੱਜ 20 ਦਸੰਬਰ 2019 ਦੀਆਂ ਚੋਣਵੀਆਂ ਖਬਰਾਂ ਦੇ ਅਹਿਮ ਨੁਕਤੇ ਸਾਂਝੇ ਕਰ ਰਹੇ ਹਾਂ। 1980-90ਵਿਆਂ ਦੌਰਾਨ ਪੰਜਾਬ ਵਿਚ ਬਣਾਏ ਗਏ ਝੂਠੇ ਮੁਕਾਬਲਿਆਂ ਦੇ ਗੰਭੀਰ ਮਾਮਲੇ ਵਿਚ ਕਾਰਵਾਈ ਦੀ ਮੰਗ...

ਕੁਲਵੰਤ ਸਿੰਘ ਰੰਧਾਵਾ ਸਾਬਕਾ ਸਕੱਤਰ ਸ਼੍ਰੋਮਣੀ ਕਮੇਟੀ 98151-65689 ਕੇਂਦਰ ਸਰਕਾਰ ਨੇ ਆਪਣੇ ਇੱਕ ਨੋਟੀਫੀਕੇਸ਼ਨ ਰਾਹੀ ਮੁਫਤ ਭੋਜਨ ਦੇਣ ਵਾਲੀਆਂ ਖੈਰਾਇਤੀ ਸੰਸਥਾਵਾਂ ਨੂੰ ਸੇਵਾ ਭੋਜ ਯੋਜਨਾ ਰਾਹੀ ਜੀ ਐਸ ਟੀ ਬਦਲੇ ਆਰਥਿਕ ਮਦਦ ਦੇਣ ਦਾ ਫੈਸਲਾ ਕੀਤਾ। ਸੇਵਾ ਭੋਜ ਅਤੇ ਗੁਰੂ ਦੇ ਲੰਗਰ ਵਿੱਚ ਜਮੀਨ ਅਸਮਾਨ ਦਾ ਫਰਕ ਹੈ। ਗੁਰੂ ਕਾ ਲੰਗਰ ਸਿਰਫ ਸੰਗਤਾਂ ਦੇ ਦਸਾਂ […]

ਨਵਾਂਸ਼ਹਿਰ: ਨਵਾਂਸ਼ਹਿਰ ਪੁਲਿਸ ਵਲੋਂ 7 ਸਤੰਬਰ ਨੂੰ ਗ੍ਰਿਫਤਾਰ ਕੀਤੇ ਗਏ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਪੰਥਕ ਫਰੰਟ ਦੇ ਆਗੂ ਸੁਖਦੇਵ ਸਿੰਘ ਭੌਰ ਨੂੰ ਅੱਜ ਨਵਾਂਸ਼ਹਿਰ ਅਦਾਲਤ ਨੇ ਜ਼ਮਾਨਤ ਦੇ ਦਿੱਤੀ। ਜਿਕਰਯੋਗ ਹੈ ਕਿ ਸੁਖਦੇਵ ਸਿੰਘ ਭੌਰ ਨੂੰ ਬਰਗਾੜੀ ਮੋਰਚੇ ਮੌਕੇ ਸੰਗਤਾਂ ਨੂੰ ਸੰਬੋਧਨ ਦੌਰਾਨ ਸੰਤ ਰਾਮਾਨੰਦ ਬਾਰੇ ਬੋਲੇ ਕੁਝ ਸ਼ਬਦਾਂ ਲਈ ਧਾਰਮਿਕ ਭਾਵਨਾਵਾਂ ਭੜਕਾਉਣ ਦੇ ਦੋਸ਼ […]

ਡੇਰਾ ਸਿਰਸਾ ਮੁਖੀ ਨੂੰ ਜਥੇਦਾਰਾਂ ਵਲੋਂ ਦਿੱਤੀ ਬਿਨ ਮੰਗੀ ਮੁਆਫੀ ਬਾਰੇ ਕੀਤੇ ਇੰਕਸ਼ਾਫ ਅਤੇ ਕਮੇਟੀ ਮੁਲਾਜਮਾਂ ਉਪਰ ਕੀਤੇ ਤਨਜ ‘ਆਖਿਰ ਸ਼੍ਰੋਮਣੀ ਕਮੇਟੀ ਮੁਲਾਜਮਾਂ ਦੀ ਕੀ ਮਜਬੂਰੀ ਹੈ ਕਿ ਉਹ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਖਿਲਾਫ ਵੀ ਅਵਾਜ ਨਹੀ ਉਠਾ ਸਕਦੇ?’ਨੂੰ ਲੈਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਅਵਤਾਰ ਸਿੰਘ ਮੱਕੜ ਖੁਦ ਘਿਰਦੇ ਨਜਰ ਆ ਰਹੇ ਹਨ।ਜਿਕਰ ਕਰਨਾ ਬਣਦਾ ਹੈ ਕਿ ਅਵਤਾਰ ਸਿੰਘ ਮੱਕੜ ਨੇ ਕੁਝ ਦਿਨ ਪਹਿਲਾਂ ਇਹ ਇੰਕਸ਼ਾਫ ਕੀਤਾ ਸੀ ਕਿ ਡੇਰਾ ਸਿਰਸਾ ਮੁਖੀ ਨੂੰ ਜਥੇਦਾਰਾਂ ਵਲੋਂ ਦਿੱਤੀ ਗਈ ਮੁਆਫੀ ਬਾਰੇ ਉਨ੍ਹਾਂ ਨੂੰ ਜਾਣਕਾਰੀ ਬਾਦਲ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦਿੱਤੀ ਸੀ।
ਸੁਖਬੀਰ ਸਿੰਘ ਬਾਦਲ ਨੂੰ ਸਤੰਬਰ 2015 ਵਿੱਚ ਡੇਰਾ ਸਿਰਸਾ ਮੁਖੀ ਨੂੰ ਜਥੇਦਾਰਾਂ ਵਲੋਂ ਦਿੱਤੀ ਮੁਆਫੀ ਦੇ ਵਿਉਂਤਕਾਰ ਦੱਸਣ ਵਾਲੇ ਸਾਬਕਾ ਸ਼੍ਰੋਮਣੀ ਕਮੇਟੀ ਪ੍ਰਧਾਨ ਅਵਤਾਰ ਸਿੰਘ ਮੱਕੜ ਨੇ ਇੰਕਸ਼ਾਫ ਕੀਤਾ ਹੈ ਕਿ ਬੇਅਦਬੀ ਤੇ ਡੇਰਾ ਮੁਆਫੀ ਮਾਮਲੇ ਵਿੱਚ ਅਜੇ ਹੋਰ ਬਹੁਤ ਲੋਕ ਸੱਚ ਸਾਹਮਣੇ ਲੈਕੇ ਆਉਣਗੇ ।

ਅੰਮ੍ਰਿਤਸਰ, (ਨਰਿੰਦਰ ਪਾਲ ਸਿੰਘ): ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਜੱਥੇਦਾਰ ਅਵਤਾਰ ਸਿੰਘ ਮੱਕੜ ਵਲੋਂ ਦਿੱਤੇ ਬਿਆਨ ਕਿ ਡੇਰਾ ਸਿਰਸਾ ਮੁਖੀ ਨੂੰ ਤਖਤਾਂ ਦੇ ਜਥੇਦਾਰਾਂ ਪਾਸੋਂ ਮਾਫ਼ੀ ਦੇਣ ਦੀ ਸਾਰੀ ਵਿਉਤਬੰਦੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਸੀ ਨੂੰ ਮਰਿਆਦਾ ਦਾ ਘਾਣ ਕਰਾਰ ਦਿੰਦਿਆਂ ਸ਼੍ਰੋਮਣੀ ਕਮੇਟੀ ਮੈਂਬਰ ਤੇ ਸਾਬਕਾ ਜਨਰਲ ਸਕੱਤਰ ਬੀਬੀ ਕਿਰਨਜੋਤ […]

ਲੇਖਕ: ਨਰਿੰਦਰ ਪਾਲ ਸਿੰਘ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਇਨਸਾਫ ਮੰਗ ਰਹੇ ਸ਼ਾਂਤਮਈ ਸਿੱਖਾਂ ਦੇ ਸਰਕਾਰੀ ਸ਼ਹਿ ’ਤੇ ਕੀਤੇ ਗਏ ਕਤਲ ਮਾਮਲੇ ਦੀ ਪੈਰਵਾਈ ਅਤੇ ਸਾਹਮਣੇ ਆਈ ਜਾਂਚ ਰਿਪੋਰਟ ਪ੍ਰਤੀ ਨਿਭਾਈ ਭੂਮਿਕਾ ਲਈ ਜਿਥੇ ਪੰਜਾਬ ਵਿਧਾਨ ਸਭਾ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਖਿਲਾਫ ਨਿੰਦਾ ਮਤਾ ਪਾਸ ਕੀਤਾ ਉਥੇ ਸਿੱਖ ਸੰਸਥਾ ਦਰਬਾਰ-ਏ-ਖਾਲਸਾ ਨੇ ਬੀਤੇ ਕਲ੍ਹ […]

ਚੰਡੀਗੜ੍ਹ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਵਤਾਰ ਸਿੰਘ ਮੱਕੜ ਨੇ ਇਕ ਅੰਗਰੇਜ਼ੀ ਅਖਬਾਰ ਨਾਲ ਗੱਲਬਾਤ ਦੌਰਾਨ ਇਸ ਗੱਲ ਦਾ ਇੰਕਸ਼ਾਫ ਕੀਤਾ ਹੈ ਕਿ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਡੇਰਾ ਸੱਚਾ ਸੌਦਾ (ਸਿਰਸਾ) ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਜਥੇਦਾਰਾਂ ਵੱਲੋਂ ਦਿੱਤੀ ਜਾਣ ਵਾਲੀ ਮਾਫੀ ਬਾਰੇ ਅਗਾਊਂ ਜਾਣਕਾਰੀ ਦਿੱਤੀ […]

ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਬੋਰਡ ਦੀ ਪੁਸਤਕ ਵਿੱਚੋਂ ਸਿੱਖ ਇਤਿਹਾਸ ਮਨਫੀ ਕਰਨ ਦਾ ਮਾਮਲਾ ਅਜੇ ਠੰਢਾ ਨਹੀਂ ਪਿਆ ਕਿ ਹੁਣ ਆਰਐੱਸਐੱਸ ਦੇ ਮੁੱਖ ਕੇਂਦਰ ਨਾਗਪੁਰ ਵਿੱਚ ਸ੍ਰੀ ਭਾਰਤੀ ਪ੍ਰਕਾਸ਼ਨ ਵੱਲੋਂ ਛਾਪੀਆਂ ਕਿਤਾਬਾਂ ਵਿੱਚ ਸਿੱਖ ਗੁਰੂ ਸਾਹਿਬਾਨ ਨੂੰ ਹਿੰਦੂ ਦਰਸਾਉਣ ਸਮੇਤ ਇਤਿਹਾਸਕ ਤੱਥਾਂ ਨਾਲ ਛੇੜਛਾੜ ਦਾ ਮਾਮਲਾ ਭਖ਼ਣ ਲੱਗਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ […]

ਚੰਡੀਗੜ੍ਹ: ਤਖ਼ਤ ਪਟਨਾ ਸਾਹਿਬ ਦੇ ਪ੍ਰਬੰਧਕੀ ਬੋਰਡ ਦੇ ਗਠਨ ਲਈ ਚੋਣ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਇਸ ਸਬੰਧੀ ਮੁੱਖ ਚੋਣ ਅਧਿਕਾਰੀ ਫੂਲ ਸਿੰਘ ਨੇ ਚੋਣ ਪ੍ਰੋਗਰਾਮ ਜਾਰੀ ਕੀਤਾ ਹੈ। ਵੋਟਾਂ ਦੀ ਸੁਧਾਈ ਦਾ ਕੰਮ ਮੁਕੰਮਲ ਹੋਣ ਤੋਂ ਬਾਅਦ 30 ਮਈ ਤੋਂ 5 ਜੂਨ ਤੱਕ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਜਾਣਗੇ ਜਦਕਿ 13 ਜੁਲਾਈ ਨੂੰ ਵੋਟਾਂ ਪੈਣਗੀਆਂ […]

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।