ਕਿਤਾਬ ਪੜ੍ਹਚੋਲ “ਅਜ਼ਾਦਨਾਮਾ: ਫਾਸੀਂ ਦੇ ਤਖਤੇ ਤੋਂ ਜੇਲ੍ਹ ਚਿੱਠੀਆਂ”

Azadnama Book Review By Rajpal Singh Sandhu

ਸ਼ਹੀਦ ਭਾਈ ਸੁਖਦੇਵ ਸਿੰਘ ਸੁੱਖਾ ਅਤੇ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਦੀਆਂ ਚਿੱਠੀਆਂ ਨੂੰ ਨਵੇਂ ਸਿਰਿਓਂ ਤਰਤੀਬਬੱਧ ਕਰਕੇ ‘ਅਜ਼ਾਦਨਾਮਾ’ ਕਿਤਾਬ ਦਾ ਰੂਪ ਦਿੱਤਾ ਗਿਆ ਹੈ। ਇਹ ਚਿੱਠੀਆਂ ਸਿੰਘਾਂ ਦੀ ਚੜ੍ਹਦੀ ਕਲਾ, ਗੁਰੂ ਪ੍ਰਤੀ ਸਮਰਪਣ ਅਤੇ ਸਿੱਖ ਸੰਘਰਸ਼ ਦੀ ਗਹਿਰੀ ਪੜਚੋਲ ਪੇਸ਼ ਕਰਦੀਆਂ ਹਨ।

ਨਵੀਂ ਬੋਲਦੀ ਕਿਤਾਬ ‘ਅਜ਼ਾਦਨਾਮਾ (ਫਾਂਸੀ ਦੇ ਤਖ਼ਤੇ ਤੋਂ ਜੇਲ੍ਹ ਚਿੱਠੀਆਂ)’ ਸਿੱਖ ਸਿਆਸਤ ਐਪ ਤੇ ਜਾਰੀ

ਸਿੱਖ ਸਿਆਸਤ ਵੱਲੋਂ ਪੇਸ਼ ਕੀਤੀਆਂ ਜਾਂਦੀਆਂ ਬੋਲਦੀਆਂ ਕਿਤਾਬਾਂ ਤਹਿਤ ‘ਅਜ਼ਾਦਨਾਮਾ (ਫਾਂਸੀ ਦੇ ਤਖ਼ਤੇ ਤੋਂ ਜੇਲ੍ਹ ਚਿੱਠੀਆਂ)’ ਦਾ ਬੋਲਦਾ ਰੂਪ ਸਿੱਖ ਸਿਆਸਤ ਐਪ ਤੇ ਜਾਰੀ ਕਰ ਦਿੱਤਾ ਗਿਆ ਹੈ। ਇਸ ਕਿਤਾਬ ਵਿੱਚ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਅਤੇ ਸ਼ਹੀਦ ਭਾਈ ਸੁੱਖਦੇਵ ਸਿੰਘ ਸੁੱਖਾ ਦੀਆਂ ਬਹੁਤ ਸਾਰੀਆਂ ਚਿੱਠੀਆਂ ਨੂੰ ਖਾਲਸਾ ਪੰਥ ਅਤੇ ਸੰਗਤ ਦੇ ਸਨਮੁੱਖ ਕੀਤਾ ਗਿਆ ਹੈ।