੮੧ਵੀਂ ਸੰਯੁਕਤ ਰਾਸ਼ਟਰ ਜਨਰਲ ਅਸੈਂਬਲੀ ਦੌਰਾਨ ਸਿੱਖਾਂ ਦੇ ਸਵੈ-ਨਿਰਣੇ ਦਾ ਮੁੱਦਾ ਉਠਾਇਆ

ਸਿੱਖ ਫੈਡਰੇਸ਼ਨ ਇੰਟਰਨੈਸ਼ਨਲ ਨੇ ਸੰਯੁਕਤ ਰਾਸ਼ਟਰ ਦੀ ੮੧ਵੀਂ ਮਹਾਸਭਾ ਦੌਰਾਨ ਸਿੱਖ ਸਵੈ-ਨਿਰਣਾ ਅਤੇ ਸਿਆਸੀ ਹੱਕਾਂ ਦਾ ਮੁੱਦਾ ਉਠਾਇਆ।
ਸਿੱਖ ਫੈਡਰੇਸ਼ਨ ਨੇ ਅਜ਼ਰਬਾਈਜਾਨ ਦੀ ਇਤਿਹਾਸਿਕ ਫੇਰੀ ਦੌਰਾਨ ਕੂਟਨੀਤਕ ਸੰਬੰਧ ਮਜ਼ਬੂਤ ਕੀਤੇ

ਸਿੱਖ ਫੈਡਰੇਸ਼ਨ ਇੰਟਰਨੈਸ਼ਨਲ ਦੇ ਨੁਮਾਇੰਦਿਆਂ ਨੇ ਅਜ਼ਰਬਾਈਜਾਨ ਦੇ ਬਾਕੂ ਵਿੱਚ ਉੱਚ-ਪੱਧਰੀ ਮੁਲਾਕਾਤਾਂ ਰਾਹੀਂ ਸਿੱਖ ਕੂਟਨੀਤੀ, ਕੌਮਾਂਤਰੀ ਹਮਾਇਤ ਅਤੇ ਆਤਮ-ਨਿਰਣੈ ਦੇ ਹੱਕ ਪ੍ਰਤੀ ਵਿਸ਼ਵ-ਵਿਆਪੀ ਜਾਗਰੂਕਤਾ ਨੂੰ ਮਜ਼ਬੂਤ ਕਰਨ ਵੱਲ ਅਹਿਮ ਕਦਮ ਪੁੱਟਿਆ ਹੈ।
ਸਿੱਖ ਰਾਜ ਬਾਰੇ ਬਾਕੂ (ਅਜ਼ਰਬਾਈਜਾਨ) ਵਿਚ ਹੋਈ ਅੰਤਰਰਾਸ਼ਟਰੀ ਕਾਨਫਰੰਸ ਬਾਰੇ ਖਾਸ ਗੱਲਬਾਤ

ਇਸ ਵਿਸ਼ੇਸ਼ ਗੱਲਬਾਤ ਵਿੱਚ, ਪੱਤਰਕਾਰ ਮਨਦੀਪ ਸਿੰਘ ਨੇ ਕੈਨੇਡਾ ਸਥਿਤ ਸਿੱਖ ਵਕੀਲ ਅਤੇ ਸਿੱਖ ਫੈਡਰੇਸ਼ਨ ਇੰਟਰਨੈਸ਼ਨਲ ਦੇ ਨੁਮਾਇੰਦੇ ਪ੍ਰਭਜੋਤ ਸਿੰਘ ਨਾਲ ਗੱਲ ਕੀਤੀ, ਜਿਨ੍ਹਾਂ ਨੇ ਹਾਲ ਹੀ ਵਿੱਚ ਅਜ਼ਰਬਾਈਜਾਨ ਵਿੱਚ ਬਾਕੂ ਇਨੀਸ਼ੀਏਟਿਵ ਗਰੁੱਪ ਵੱਲੋਂ ਕਰਵਾਈ ਗਈ ਇੱਕ ਅੰਤਰਰਾਸ਼ਟਰੀ ਕਾਨਫਰੰਸ ਵਿੱਚ ਹਿੱਸਾ ਲਿਆ।
