ਦਮਦਮੀ ਟਕਸਾਲ (ਮਹਿਤਾ) ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਬਾਬ ਹਰਨਾਮ ਸਿੰਘ ਨੇ ਇਕ ਲਿਖਤੀ ਬਿਆਨ ਰਾਹੀਂ (ਜਿਸ ਦੀ ਨਕਲ ਸਿੱਖ ਸਿਆਸਤ ਕੋਲ ਮੌਜੂਦ ਹੈ) ਵਿਚ ਕਿਹਾ ਹੈ ਕਿ ਜਗਤਾਰ ਸਿੰਘ ਜੱਗੀ ਜੌਹਲ ਸਮੇਤ 11 ਸਿੱਖ ਨੌਜਵਾਨਾਂ ਨੂੰ ਸੁਰਖਿਆ ਦਾ ਬਹਾਨਾ ਬਣਾ ਕੇ ਪੰਜਾਬ ਤੋਂ ਦਿੱਲੀ ਦਿਹਾੜ ਜੇਲ ਵਿਚ ਤਬਦੀਲ ਕਰਨ ਅਤੇ ਉਨ੍ਹਾਂ ਦੇ ਕੇਸਾਂ ਦੀ ਸੁਣਵਾਈ ਦਿੱਲੀ ਦੀ ਵਿਸ਼ੇਸ਼ ਐਨ.ਆਈ.ਏ. ਅਦਾਲਤ ਵਿਚ ਕਰਨ ਦੇ ਫੈਸਲੇ 'ਤੇ ਨਾ ਖੁਸ਼ੀ ਅਤੇ ਰੋਸ ਦਾ ਪ੍ਰਗਟਾਵਾ ਕੀਤਾ ਹੈ।
ਪੰਜਾਬ ਸਰਕਾਰ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ (ਪੰ.ਸ.ਸਿ.ਬ.) ਦੀ 12ਵੀਂ ਜਮਾਤ ਦੀ ਇਤਿਹਾਸ ਦੀ ਕਿਤਾਬ ਵਿੱਚ ਸਿੱਖ ਇਤਿਹਾਸ ਨੂੰ ਵਿਗਾੜਨ ਦੇ ਮਾਮਲੇ ’ਤੇ ਸ਼੍ਰੋ.ਗੁ.ਪ੍ਰ.ਕ. ਵਲੋਂ ਬੁਲਾਈ ਸਿੱਖ ਜਥੇਬੰਦੀਆਂ, ਨਿਹੰਗ ਸਿੰਘ ਦਲਾਂ, ਸੰਤ ਸਮਾਜ, ਸਿੱਖ ਸੰਪਰਦਾਵਾਂ, ਗੁਰਮਤਿ ਟਕਸਾਲਾਂ ਦੇ ਨੁਮਾਇੰਦਿਆਂ ਅਤੇ ਸਿੱਖ ਬੁੱਧੀਜੀਵੀਆਂ ਨਾਲ ਇਕੱਤਰਤਾ ਦੌਰਾਨ ਸਾਹਮਣੇ ਆਏ ਵਿਚਾਰਾਂ ਤੋਂ ਬਾਅਦ ਸ਼੍ਰੋ.ਗੁ.ਪ੍ਰ.ਕ. ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼੍ਰੋ.ਗੁ.ਪ੍ਰ.ਕ. ਵਲੋਂ ਚੰਡੀਗੜ੍ਹ ਵਿਖੇ ਚੱਲ ਰਹੇ ਸਿੱਖ ਇਤਿਹਾਸਕ ਸਰੋਤ ਸੰਪਾਦਨਾ ਕਾਰਜ ਦੇ ਨਿਗਰਾਨ (ਡਾਇਰੈਕਟਰ) ਡਾ. ਕਿਰਪਾਲ ਸਿੰਘ ਨੂੰ ਇਸ ਕਾਰਜ ਦੇ ਸਾਰੇ ਕੰਮਾਂ ਤੋਂ ਲਾਂਭੇ ਕਰ ਦਿੱਤਾ ਹੈ।
ਅੰਮ੍ਰਿਤਸਰ: ਦਮਦਮੀ ਟਕਸਾਲ ਦੇ ਮੁਖੀ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਚੰਡੀਗੜ੍ਹ ‘ਤੇ ਪੰਜਾਬ ਦਾ ਹੱਕ ਖਤਮ ਕਰਨ ਪ੍ਰਤੀ ਕੇਂਦਰ ਸਰਕਾਰ ਵਲੋਂ ਜਾਰੀ ਨੋਟੀਫਿਕੇਸ਼ਨ ਨੂੰ ਪੰਜਾਬ ...
ਦਮਦਮੀ ਟਕਸਾਲ (ਮਹਿਤਾ) ਦੇ ਮੁਖੀ ਬਾਬਾ ਹਰਨਾਮ ਸਿੰਘ ਧੁੰਮਾ ਨੇ ਅੱਜ ਜਾਰੀ ਕੀਤੇ ਇਕ ਬਿਆਨ ਵਿੱਚ ਕਿਹਾ ਕਿ ਕਾਂਗਰਸ ਹੋਵੇ ਜਾਂ ਭਾਜਪਾ, ਇਹਨਾਂ ਦੀ ਸਿਖਾਂ ਪ੍ਰਤੀ ਪਹੁੰਚ 'ਚ ਕੋਈ ਫਰਕ ਨਜਰ ਨਹੀਂ ਆ ਰਿਹਾ।
ਅੰਮ੍ਰਿਤਸਰ: ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ ਨੇ ਜੋਧਪੁਰ ਨਜਰਬੰਦੀਆਂ ਨੂੰ ਮੁਆਵਜ਼ਾ ਦੇਣ ਸੰਬੰਧੀ ਜਿਤੇ ਕੇਸ ਨੂੰ ਕੇਂਦਰ ਸਰਕਾਰ ਵੱਲੋਂ ਹਾਈਕੋਰਟ ‘ਚ ਚੁਨੌਤੀ ...
ਅੰਮ੍ਰਿਤਸਰ: ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਬਾਬਾ ਹਰਨਾਮ ਸਿੰਘ ਖ਼ਾਲਸਾ ਨੇ ਜੂਨ 1984 ਦੌਰਾਨ ਭਾਰਤੀ ਹਕੂਮਤ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ...
ਕੋਟਕਪੂਰਾ: ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀਆਂ ਅਤੇ ਬਹਿਬਲ ਕਲਾਂ ਵਿਚ ਸ਼ਹੀਦ ਹੋਏ ਸਿੰਘਾਂ ਦੇ ਕਾਤਲਾਂ ਨੂੰ ਸਜ਼ਾਵਾਂ ਦੀ ਮੰਗ ਕਰਦਿਆਂ ਬਰਗਾੜੀ ਵਿਖੇ ...
ਮਹਿਤਾ ਚੌਂਕ: ਦਮਦਮੀ ਟਕਸਾਲ ਦੇ ਕੇਂਦਰੀ ਅਸਥਾਨ ਗੁਰਦਵਾਰਾ ਗੁਰਦਰਸ਼ਨ ਪ੍ਰਕਾਸ਼, ਮਹਿਤਾ, ਵਿਖੇ ਅਮਰ ਸ਼ਹੀਦ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂ ਵਾਲਿਆਂ ਅਤੇ ਜੂਨ ’84 ਦੇ ਘੱਲੂਘਾਰੇ ...
ਨਵੀਂ ਦਿੱਲੀ: ਸਿੱਖ ਪ੍ਰਚਾਰਕਾਂ ਦਰਮਿਆਨ ਚਲ ਰਹੇ ਟਕਰਾਅ ਵਿਚ ਦਮਦਮੀ ਟਕਸਾਲ (ਮਹਿਤਾ) ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਦਿੱਤੀ ਚੇਤਾਵਨੀ ‘ਤੇ ਪ੍ਰਤੀਕਰਮ ...
ਚੰਡੀਗੜ੍ਹ: ਸਿੱਖ ਪੰਥ ਜਿਥੇ ਬਾਹਰੀ ਹਮਲਿਆਂ ਦਾ ਸ਼ਿਕਾਰ ਹੈ ਉਥੇ ਧੜੇਬੰਦੀਆਂ ਦੀ ਅੰਦਰੂਨੀ ਖਿੱਚੋਤਾਣ ਨੇ ਹਾਲਾਤ ਹੋਰ ਵੀ ਨਾਜ਼ੁਕ ਕਰ ਦਿੱਤੇ ਹਨ। ਸਿਆਸੀ ਪਿੜ ਤੋਂ ...
« Previous Page — Next Page »