Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Babbar Khalsa Germany

Babbar Khalsa Germany

13 ਅਗਸਤ, 2017 ਨੂੰ ਫ੍ਰੈਂਕਫਰਟ, ਜਰਮਨੀ ਦੇ ਸਿੱਖ ਸੈਂਟਰ ਗੁਰਦੁਆਰਾ ਸਾਹਿਬ ਵਿਖੇ ਭਾਈ ਅਜਮੇਰ ਸਿੰਘ ਜੀ ਦੇ ਭਾਸ਼ਣ ਦੀ ਵੀਡੀਓ ਰਿਕਾਰਡਿੰਗ ਹੈ।ਇਹ ਵੀਡੀਓ ਇੱਥੇ ਸਿਆਸਤ ਦੇ ਪਾਠਕਾਂ ਨਾਲ ਸਾਝੀਂ ਕਰ ਰਹੇ ਹਾਂ।ਇਸ ਵਖਿਆਨ ਦਾ ਵਿਸ਼ਾ ਸਿੱਖ ਰਾਜ ਦੀ ਲੋੜ ਅਤੇ ਵਿਲੱਖਣਤਾ ਹੈ।
ਮਿਉਨਚਨ (10 ਅਪ੍ਰੈਲ, 2012): ਬੱਬਰ ਖਾਲਸਾ ਜਰਮਨੀ ਦੇ ਮੁੱਖ ਜਥੇਦਾਰ ਭਾਈ ਰੇਸ਼ਮ ਸਿੰਘ ਬੱਬਰ, ਭਾਈ ਰਜਿੰਦਰ ਸਿੰਘ ਬੱਬਰ, ਭਾਈ ਗੁਰਬਿੰਦਰ ਸਿੰਘ ਬੱਬਰ, ਭਾਈ ਅਵਤਾਰ ਸਿੰਘ ਤਾਰਾ ਬੱਬਰ ਅਤੇ ਭਾਈ ਅਮਰਜੀਤ ਸਿੰਘ ਬੱਬਰ ਨੇ ਪ੍ਰੈਸ ਦੇ ਨਾਂ ਬਿਆਨ ਜਾਰੀ ਕਰਦਿਆਂ ਕਿਹਾ ਕਿ ਸਿੱਖਾਂ ਦੇ ਕਾਤਲ ਸੁਮੇਧ ਸੈਣੀ ਨੂੰ ਪੰਜਾਬ ਪੁਲਸ ਦਾ ਮੁਖੀ ਲਾਕੇ ਬਾਦਲ ਸਰਕਾਰ ਨੇ ਜੋ ਕੌਮ ਨਾਲ ਧੋਖਾ ਕੀਤਾ ਸੀ ਉਸ ਦੇ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ ਜਿਸ ਦਾ ਸੀਨ ਸਾਰੀ ਦੁਨੀਆ ਨੇ ਗੁਰਦਾਸਪੁਰ ਵਿਖੇ ਦੇਖਿਆ ਕਿ ਕਿਵੇਂ ਸ਼ਾਤਮਈ ਰੋਸ ਮੁਜਾਹਰਾ ਕਰਦੇ ਸਿੱਖਾਂ ਉਪਰ ਪੁਲੀਸ ਕਾਰਵਾਈ ਕੀਤੀ ਗਈ ਜਿਸ 18 ਸਾਲ ਦਾ ਅਮ੍ਰਿਤਧਾਰੀ ਹੋਣਹਾਰ ਨੌਜਵਾਨ ਭਾਈ ਜਸਪਾਲ ਸਿੰਘ ਸ਼ਹੀਦ ਹੋਇਆ ਅਤੇ ਇੱਕ ਹੋਰ ਨੌਜਵਾਨ ਰਣਜੀਤ ਸਿੰਘ ਸਖਤ ਜਖਮੀ ਹੋਇਆ! ਉਹਨਾਂ ਕਿਹਾ ਕਿ ਇਸ ਮੁਸ਼ਕਲ ਸਮੇਂ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਪੀੜਤ ਪ੍ਰੀਵਾਰ ਦੇ ਨਾਲ ਹਨ ਸ਼ਹੀਦ ਭਾਈ ਜਸਪਾਲ ਸਿੰਘ ਦੀ ਸੋਚ ਦੇ ਕਦਰਦਾਨ ਹਨ ਜਿਸ ਨੇ ਇੱਕ ਉਦੇਸ਼ ਲਈ ਆਪਣੀ ਜਾਨ ਪੰਥ ਉਤੋਂ ਕੁਰਬਾਨ ਕੀਤੀ ਹੈ! ਉਹਨਾ ਕਿਹਾ ਕਿ ਇਸ ਘਟਨਾ ਦੀ ਜਿੰਮੇਵਾਰੀ ਪੰਜਾਬ ਪੁਲਸ ਦਾ ਮੁਖੀ ਹੋਣ ਕਰਕੇ

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।