Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Badal Dal

Badal Dal

ਸਿੱਖਾਂ ਦੇ ਬਹੁਤਾਤ ਹਿੱਸਿਆਂ ਵਿਚ ਚਰਚਾ ਕਿਹਨਾ ਗੱਲਾਂ ਉੱਤੇ ਹੋ ਰਹੀ ਹੈ ਤੇ ਕਿਹੜੇ ਪੱਖ ਚਰਚਾ ਵਿਚੋਂ ਬਾਹਰ ਹਨ ਅਤੇ ਇਸ ਸਮੁੱਚੀ ਕਾਰਵਾਈ ਦਾ ਹਾਸਲ ਕੀ ਹੈ?
ਬਾਦਲ ਦਲ ਤੋਂ ਵੱਖ ਹੋਏ ਆਗੂਆਂ ਵੱਲੋਂ ਬਣਾਈ ਗਈ ਨਵੀਂ ਸਿਆਸੀ ਪਾਰਟੀ ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੀ ਪੰਜ ਮੈਂਬਰੀ “ਪੰਥਕ ਕੌਂਸਲ” ਦੇ ਸੇਵਾਦਾਰ ਬੀਬੀ ਸਤਵੰਤ ਕੌਰ ਦੀ ਅਗਵਾਈ ਹੇਠ ਲੰਘੇ ਦਿਨੀਂ ਇਕ ਬੈਠਕ ਹੋਈ ਹੈ। ਇਸ ਬੈਠਕ ਵਿੱਚ ਪੰਥਕ ਕੌਂਸਲ ਦੇ ਕਾਰਜ ਖੇਤਰ ਨੂੰ ਸਮੁੱਚੇ ਪੰਜਾਬ ਦੇ 23 ਜ਼ਿਲ੍ਹਿਆਂ ਅਤੇ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਤੱਕ ਵਿਸਥਾਰ ਦਿੰਦਿਆਂ, ਤਿੰਨ-ਤਿੰਨ ਜ਼ਿਲ੍ਹਿਆਂ ਦੇ ਆਧਾਰ ’ਤੇ ਕੁੱਲ ਅੱਠ ਜ਼ੋਨ ਬਣਾਉਣ ਦਾ ਫ਼ੈਸਲਾ ਕੀਤਾ ਗਿਆ।
11 ਅਗਸਤ 2025 ਨੂੰ ਬਾਦਲ ਪਰਿਵਾਰ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ (SAD) ਤੋਂ ਵੱਖ ਹੋਏ ਹਿੱਸੇ ਨੇ ਨਵੇਂ ਸ਼੍ਰੋਮਣੀ ਅਕਾਲੀ ਦਲ ਦਾ ਐਲਾਨ ਕੀਤੀ ਗਿਆ ਹੈ। ਸ਼੍ਰੋ.ਗੁ.ਪ੍ਰ.ਕ. ਵੱਲੋਂ ਲਗਾਏ ਗਏ ਅਕਾਲ ਤਖਤ ਸਾਹਿਬ ਦੇ ਸਾਬਕਾ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਇਸ ਨਵੇਂ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਬਣਾਇਆ ਗਿਆ ਹੈ।
ਮਸਤੂਆਣਾ ਸਾਹਿਬ ਵਿਖੇ ਅਕਾਲ ਕਾਲਜ ਕੌਂਸਲ ਅਤੇ ਸਿੱਖ ਜਥੇਬੰਦੀਆਂ ਵੱਲੋਂ "ਸ਼੍ਰੋਮਣੀ ਅਕਾਲੀ ਦਲ" ਦੀ ਨੀਤੀ, ਵਿਧਾਨ ਤੇ ਪੁਨਰਸੁਰਜੀਤੀ ਦੇ ਸੰਬੰਧ ਵਿੱਚ ਇੱਕ ਤਿੰਨ ਦਿਨਾਂ ਵਿਚਾਰ ਗੋਸ਼ਟੀ ਕਰਵਾਈ ਗਈ। ਪਰਮਜੀਤ ਸਿੰਘ ਗਾਜੀ ਨੇ ਸੰਗਤਾਂ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਹੋਂਦ ਵਿੱਚ ਆਉਣ ਤੋਂ ਲੈ ਕੇ ਨਿਗਾਰ ਤੱਕ ਜਾਣ ਦੇ ਬਾਰੇ ਆਪਣੇ ਵਿਚਾਰ ਰੱਖੇ।
ਮਸਤੂਆਣਾ ਸਾਹਿਬ ਵਿਖੇ ਅਕਾਲ ਕਾਲਜ ਕੌਂਸਲ ਅਤੇ ਸਿੱਖ ਜਥੇਬੰਦੀਆਂ ਵੱਲੋਂ "ਸ਼੍ਰੋਮਣੀ ਅਕਾਲੀ ਦਲ" ਦੀ ਨੀਤੀ, ਵਿਧਾਨ ਤੇ ਪੁਨਰਸੁਰਜੀਤੀ ਦੇ ਸੰਬੰਧ ਵਿੱਚ ਇੱਕ ਤਿੰਨ ਦਿਨਾਂ ਵਿਚਾਰ ਗੋਸ਼ਟੀ ਕਰਵਾਈ ਗਈ। ਇਸ ਸਮੇਂ ਡਾਕਟਰ ਕੰਵਲਜੀਤ ਸਿੰਘ ਨੇ ਆਪਣੇ ਵਿਚਾਰ ਆਏ ਹੋਈ ਸੰਗਤ ਅਤੇ ਬੁਲਾਰਿਆਂ ਨਾਲ ਸਾਂਝੇ ਕੀਤੇ।
ਪੰਜਾਬ ਵਿਚ ਸਿੱਖਿਆ ਦਾ ਅਧਿਕਾਰ ਕਾਨੂੰਨ ਲਾਗੂ ਹੋਣ ਵਿਚ ਪੰਜਾਬ ਸਰਕਾਰ ਵੱਲੋਂ ਢਾਹੀਆਂ ਢੁੱਚਰਾਂ ਦੇ ਪੈ ਰਹੇ ਅਸਰ ਬਾਰੇ ਪੱਤਰਕਾਰ ਮਨਦੀਪ ਸਿੰਘ ਨੇ ਇਹ ਖਾਸ ਗੱਲਬਾਤ ਸ. ਕਿਰਪਾਲ ਸਿੰਘ ਨਾਲ ਕੀਤੀ ਹੈ। ਸ. ਕਿਰਪਾਲ ਸਿੰਘ ਬੀਤੇ ਦਸ ਸਾਲ ਤੋਂ ਇਹ ਕਾਨੂੰਨ ਨੂੰ ਪੰਜਾਬ ਵਿਚ ਬਿਨਾ ਸ਼ਰਤਾਂ ਤੋਂ ਲਾਗੂ ਕਰਵਾਉਣ ਲਈ ਯਤਨ ਕਰ ਰਹੇ ਹਨ।
ਲੰਘੀ 30 ਜੂਨ 2025 ਨੂੰ ਭਾਈ ਮਥੁਰਾ ਸਿੰਘ ਜੀ ਦੀ ਯਾਦ ਵਿਚ ਪਿੰਡ ਜੌੜਾ ਮਦਰਾ ਵਿਖੇ ਹੋਏ ਸਮਾਗਮ ਦੌਰਾਨ ਪੰਥ ਸੇਵਕ ਜਥਾ ਮਾਝਾ ਦੇ ਸੇਵਾਦਾਰ ਭਾਈ ਸੁਖਦੀਪ ਸਿੰਘ ਮੀਕੇ ਵੱਲੋਂ ਕੀਤਾ ਗਿਆ ਵਖਿਆਨ ਅਦਾਰਾ ਸਿੱਖ ਸਿਆਸਤ ਦੇ ਪਾਠਕਾਂ ਨਾਲ ਸਾਂਝਾ ਕਰ ਰਹੇ ਹਾਂ।
ਅਕਾਲ ਤਖਤ ਹਰ ਹਾਲ ਵਿਚ ਦੁਨਿਆਵੀ ਸੱਤਾ ਤੋਂ ਸੁਤੰਤਰ ਤੇ ਸਿਰਮੌਰ ਰਹਿਣਾ ਚਾਹੀਦੈ? ਹਰਿੰਦਰ ਸਿੰਘ ਯੂ.ਐਸ.ਏ.
ਅਕਾਲ ਤਖਤ ਹਰ ਹਾਲ ਵਿਚ ਦੁਨਿਆਵੀ ਸੱਤਾ ਤੋਂ ਸੁਤੰਤਰ ਤੇ ਸਿਰਮੌਰ ਰਹਿਣਾ ਚਾਹੀਦੈ? ਹਰਿੰਦਰ ਸਿੰਘ ਯੂ.ਐਸ.ਏ.
ਤਖਤਾਂ ਤੇ ਗੁਰਧਾਮਾਂ ਨੂੰ ਕਿਵੇਂ ਵਰਤਦੇ ਰਹੇ ਬਾਦਲ ? ਕਿਵੇਂ ਆਇਆ ਪ੍ਰਬੰਧਾਂ 'ਚ ਐਡਾ ਵੱਡਾ ਨਿਘਾਰ ਸੁਣੋ ਵਿਸਥਾਰਪੂਰਵਕ ਗੱਲਬਾਤ ਸਿੱਖ ਇਤਿਹਾਸਕਾਰ ਡਾ. ਸੁਖਦਿਆਲ ਸਿੰਘ ਨਾਲ ਵਿਸ਼ੇਸ਼ ਗੱਲਬਾਤ

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।