ਐਡਵੋਕੇਟ ਜਸਪਾਲ ਸਿੰਘ ਮੰਝਪੁਰ ਬੰਦੀ ਸਿੰਘਾਂ ਦੇ ਮਾਮਲਿਆਂ ਵਿਚ ਅਸਲ ਕਰਨਯੋਗ ਕਾਰਜਾਂ ਅਤੇ ਅਦਾਲਤੀ ਦਿੱਕਤਾਂ ਬਾਰੇ ਜਾਣਕਾਰੀ ਦੇ ਰਹੇ ਹਨ।
ਜਾਬ ਲਾਇਰਜ਼ ਵੱਲੋਂ ਬੰਦੀ ਸਿੰਘ ਭਾਈ ਗੁਰਮੀਤ ਸਿੰਘ ਇੰਜੀਨੀਅਰ ਦੀ ਰਿਹਾਈ ਲਈ ਡਿਪਟੀ ਕਮਿਸ਼ਨਰ ਪਟਿਆਲਾ ਵੱਲੋਂ ਯੂ. ਟੀ. ਪ੍ਰਸ਼ਾਸ਼ਨ, ਚੰਡੀਗੜ੍ਹ ਨੂੰ ਰਿਪੋਰਟ ਨਾ ਭੇਜਣ ਦੇ ਰੋਸ ਵਜੋਂ ਡਿਪਟੀ ਕਮਿਸ਼ਨਰ ਪਟਿਆਲਾ ਨੂੰ ਸਵਾਲਨਾਮਾ ਸੌਪਿਆ ਜਾ ਰਿਹਾ ਹੈ।
ਪਿਛਲੇ ਲੰਮੇ ਸਮੇਂ ਤੋਂ ਸਿੱਖ ਸੰਗਤ ਦੀ ਇਹ ਭਾਵਨਾ ਰਹੀ ਹੈ ਕਿ ਬੰਦੀ ਸਿੰਘਾਂ ਦੀ ਰਿਹਾਈ ਹੋਣੀ ਚਾਹੀਦੀ ਹੈ। ਇਸ ਮਸਲੇ ਉੱਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ 11 ਮਈ 2022 ਨੂੰ ਇਕ ਇਕੱਤਰਤਾ ਸੱਦੀ ਗਈ ਹੈ। ਬਾਦਲ ਦਲ ਵਲੋਂ ਲੰਘੇ 25 ਸਾਲਾਂ ਵਿਚੋਂ 15 ਸਾਲ ਪੰਜਾਬ ਉੱਤੇ ਰਾਜ ਕੀਤਾ ਗਿਆ ਪਰ ਇਸ ਦੌਰਾਨ ਉਹਨਾ ਕਦੇ ਵੀ ਬੰਦੀ ਸਿੰਘਾਂ ਦੀ ਰਿਹਾਈ ਲਈ ਤਰੱਦਦ ਨਹੀਂ ਕੀਤੇ
ਜੇਕਰ ਕਰੋਨਾ ਵਾਇਰਸ ਕਾਰਨ ਕਿਸੇ ਵੀ ਸਬੰਧਿਤ ਸੂਬੇ ਵਿੱਚ ਬੰਦੀ ਸਿੰਘਾਂ ਦਾ ਨੁਕਸਾਨ ਹੋਇਆ ਤਾਂ ਉਸ ਲਈ ਸਬੰਧਤ ਸਰਕਾਰ ਜ਼ਿੰਮੇਵਾਰ ਹੋਵੇਗੀ।
ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਅਤੇ ਹੋਰਨਾਂ ਨੂੰ ਮਿਲਣ ਤੋਂ ਬਾਅਦ ਭਾਈ ਰਾਜੋਆਣਾ ਨੇ ਭੁੱਖ ਹੜਤਾਲ ਮੁਲਤਵੀ ਕਰ ਦਿੱਤੀ ਹੈ।