Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Bandi Singhs Rihai

Bandi Singhs Rihai

ਚੰਡੀਗੜ੍ਹ ਪੁਲਿਸ ਨੇ 29 ਜੁਲਾਈ 2026 ਨੂੰ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਅਤੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਮੁਹਾਲੀ ਤੋਂ ਚੰਡੀਗੜ੍ਹ ਤੱਕ ਕੱਢੇ ਗਏ ਰੋਸ ਮਾਰਚ ਦੇ ਮਾਮਲੇ ਵਿੱਚ 15 ਆਗੂਆਂ ਖ਼ਿਲਾਫ਼ ਐੱਫ.ਆਈ.ਆਰ. ਦਰਜ ਕੀਤੀ ਹੈ।
ਐਡਵੋਕੇਟ ਜਸਪਾਲ ਸਿੰਘ ਮੰਝਪੁਰ ਬੰਦੀ ਸਿੰਘਾਂ ਦੇ ਮਾਮਲਿਆਂ ਵਿਚ ਅਸਲ ਕਰਨਯੋਗ ਕਾਰਜਾਂ ਅਤੇ ਅਦਾਲਤੀ ਦਿੱਕਤਾਂ ਬਾਰੇ ਜਾਣਕਾਰੀ ਦੇ ਰਹੇ ਹਨ।
ਐਡਵੋਕੇਟ ਜਸਪਾਲ ਸਿੰਘ ਮੰਝਪੁਰ ਬੰਦੀ ਸਿੰਘਾਂ ਦੇ ਮਾਮਲਿਆਂ ਵਿਚ ਅਸਲ ਕਰਨਯੋਗ ਕਾਰਜਾਂ ਅਤੇ ਅਦਾਲਤੀ ਦਿੱਕਤਾਂ ਬਾਰੇ ਜਾਣਕਾਰੀ ਦੇ ਰਹੇ ਹਨ।
ਜਾਬ ਲਾਇਰਜ਼ ਵੱਲੋਂ ਬੰਦੀ ਸਿੰਘ ਭਾਈ ਗੁਰਮੀਤ ਸਿੰਘ ਇੰਜੀਨੀਅਰ ਦੀ ਰਿਹਾਈ ਲਈ ਡਿਪਟੀ ਕਮਿਸ਼ਨਰ ਪਟਿਆਲਾ ਵੱਲੋਂ ਯੂ. ਟੀ. ਪ੍ਰਸ਼ਾਸ਼ਨ, ਚੰਡੀਗੜ੍ਹ ਨੂੰ ਰਿਪੋਰਟ ਨਾ ਭੇਜਣ ਦੇ ਰੋਸ ਵਜੋਂ ਡਿਪਟੀ ਕਮਿਸ਼ਨਰ ਪਟਿਆਲਾ ਨੂੰ ਸਵਾਲਨਾਮਾ ਸੌਪਿਆ ਜਾ ਰਿਹਾ ਹੈ।
ਪਿਛਲੇ ਲੰਮੇ ਸਮੇਂ ਤੋਂ ਸਿੱਖ ਸੰਗਤ ਦੀ ਇਹ ਭਾਵਨਾ ਰਹੀ ਹੈ ਕਿ ਬੰਦੀ ਸਿੰਘਾਂ ਦੀ ਰਿਹਾਈ ਹੋਣੀ ਚਾਹੀਦੀ ਹੈ। ਇਸ ਮਸਲੇ ਉੱਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ 11 ਮਈ 2022 ਨੂੰ ਇਕ ਇਕੱਤਰਤਾ ਸੱਦੀ ਗਈ ਹੈ। ਬਾਦਲ ਦਲ ਵਲੋਂ ਲੰਘੇ 25 ਸਾਲਾਂ ਵਿਚੋਂ 15 ਸਾਲ ਪੰਜਾਬ ਉੱਤੇ ਰਾਜ ਕੀਤਾ ਗਿਆ ਪਰ ਇਸ ਦੌਰਾਨ ਉਹਨਾ ਕਦੇ ਵੀ ਬੰਦੀ ਸਿੰਘਾਂ ਦੀ ਰਿਹਾਈ ਲਈ ਤਰੱਦਦ ਨਹੀਂ ਕੀਤੇ
ਜੇਕਰ ਕਰੋਨਾ ਵਾਇਰਸ ਕਾਰਨ ਕਿਸੇ ਵੀ ਸਬੰਧਿਤ ਸੂਬੇ ਵਿੱਚ ਬੰਦੀ ਸਿੰਘਾਂ ਦਾ ਨੁਕਸਾਨ ਹੋਇਆ ਤਾਂ ਉਸ ਲਈ ਸਬੰਧਤ ਸਰਕਾਰ ਜ਼ਿੰਮੇਵਾਰ ਹੋਵੇਗੀ।
ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਅਤੇ ਹੋਰਨਾਂ ਨੂੰ ਮਿਲਣ ਤੋਂ ਬਾਅਦ ਭਾਈ ਰਾਜੋਆਣਾ ਨੇ ਭੁੱਖ ਹੜਤਾਲ ਮੁਲਤਵੀ ਕਰ ਦਿੱਤੀ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।